ਜੈਤੋ,22 ਸਤੰਬਰ (ਰਘੂਨਦੰਨ ਪਰਾਸ਼ਰ/ਵਿਸ਼ਵ ਵਾਰਤਾ )ਜਿਲਾ ਵਿਮਲ ਸੇਤੀਆ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਆਈ. ਏ. ਐਸ, ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2020 ਨੂੰ ਮੁੱਖ ਰੱਖਦੇ ਹੋਏ ਮਿਤੀ 23 ਸਤੰਬਰ 2020 ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ ਦੱਸਿਆ ਕਿ ਬਾਬਾ ਫਰੀਦ ਜੀ ਦੇ ਆਗਮਪ ਪੁਰਬ ਨੂੰ ਮੁੱਖ ਰੱਖਦੇ ਸਾਰੇ ਅਦਾਰੇ ਸੰਸਥਾਵਾਂ ਅਤੇ ਸਰਕਾਰੀ ਦਫਤਰ ਮਿਤੀ 23 ਸੰਤਬਰ 2020 ਨੂੰ ਬੰਦ ਰਹਿਣਗੇ।
ਕੀਰਤਪੁਰ ਸਾਹਿਬ ‘ਚ ਟਿੱਪਰ ਤੇ ਟਰੱਕ ਦੀ ਟੱਕਰ, ਮਨਾਲੀ ਮੁੱਖ ਸੜਕ ‘ਤੇ ਸਵੇਰੇ ਵਾਪਰਿਆ ਹਾਦਸਾ
ਕੀਰਤਪੁਰ ਸਾਹਿਬ 8 ਮਈ( ਵਿਸ਼ਵ ਵਾਰਤਾ)-ਕੀਰਤਪੁਰ ਸਾਹਿਬ ਵਿੱਚ ਮਨਾਲੀ ਮੁੱਖ ਮਾਰਗ ’ਤੇ ਭਾਖੜਾ ਨਹਿਰ ਦੇ ਪੁਲ ’ਤੇ ਦੋ ਵਾਹਨ ਆਪਸ...