ਜੈਤੋ/ਚੰਡੀਗੜ੍ਹ, 8 ਫਰਵਰੀ (ਰਘੁਨੰਦਨ ਪਰਾਸ਼ਰ) : ਆਗਾਮੀ 16 ਫਰਵਰੀ ਨੂੰ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗੇਗਾ, ਪਰ ਇਹ ਗ੍ਰਹਿਣ ਭਾਰਤ ਵਿਚ ਦਿਖਾਈ ਨਹੀਂ ਦੇਵੇਗਾ| ਇਸ ਸਬੰਧੀ ਪੰਡਿਤ ਸ਼ਿਵ ਕੁਮਾਰ ਸ਼ਰਮਾ ਨੇ ਅੱਜ ਜੈਤੋ ਵਿਚ ਇਹ ਜਾਣਕਾਰੀ ਦਿੱਤੀ|
ਉਨ੍ਹਾਂ ਨੇ ਦੱਸਿਆ ਕਿ ਇਹ ਸੂਰਜ ਗ੍ਰਹਿਣ ਭਾਰਤੀ ਸਮੇਂ ਅਨੁਸਾਰ ਮੱਧ ਰਾਤ 12:25 ਮਿੰਟ ਤੋਂ ਸ਼ੁਰੂ ਹੋ ਕੇ ਸਵੇਰੇ 4:17 ਮਿੰਟ ਤੱਕ ਹੋਵੇਗਾ| ਉਨ੍ਹਾਂ ਕਿਹਾ ਕਿ ਇਹ ਸੂਰਜ ਗ੍ਰਹਿਣ ਅਮਰੀਕਾ, ਪ੍ਰਸ਼ਾਂਤ ਮਹਾਸਾਗਰ, ਚਿਲੀ, ਬ੍ਰਾਜੀਲ ਆਦਿ ਦੇਸ਼ਾਂ ਵਿਚ ਦਿਖਾਈ ਦੇਵੇਗਾ| ਉਨ੍ਹਾਂ ਕਿਹਾ ਕਿ ਸਾਸਤਰਾਂ ਦੇ ਅਨੁਸਾਰ ਜਿਥੇ ਗ੍ਰਹਿਣ ਦਿਖਾਈ ਨਹੀਂ ਦਿੰਦਾ ਉਥੇ ਇਸ ਦਾ ਮਹੱਤਵ ਨਹੀਂ ਹੁੰਦਾ ਅਤੇ ਨਾ ਹੀ ਸੂਤਕ ਲਗਦਾ ਹੈ|
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ...