• Latest
  • Trending
ਸਾਲ ਵਿੱਚ ਤੀਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ

4 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

19 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

26 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

40 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਲ ਵਿੱਚ ਤੀਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ

October 15, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਸਾਲ ਵਿੱਚ ਤੀਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ

ਸਾਲ ਵਿੱਚ ਤੀਜੀ ਵਾਰ ਜੇਲ੍ਹ ਵਿੱਚੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ

ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਪਹੁੰਚ ਕੇ ਸਮਰਥਕਾਂ ਨੂੰ ਦਿੱਤਾ ਇਹ ਸੰਦੇਸ਼

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੈਰੋਲ ਤੇ ਚੁੱਕੇ ਸਵਾਲ

ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਬਲਾਤਕਾਰ ਅਤੇ ਕਤਲ ਵਰਗੇ ਘਿਨੌਣੇ ਮਾਮਲਿਆਂ ਵਿੱਚ ਸਜਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚ ਗਿਆ ਹੈ। ਦੱਸ ਦਈਏ ਕਿ ਇਸ ਸਾਲ ਇਹ ਤੀਜਾ ਮੌਕਾ ਹੈ ਜਦੋਂ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਫਰਵਰੀ ਅਤੇ ਜੂਨ ਵਿੱਚ ਵੀ ਉਸਨੂੰ ਫਰਲੋ ਮਿਲੀ ਸੀ। ਉੱਥੇ ਪਹੁੰਚਣ ਤੋਂ ਬਾਅਦ ਰਾਮ ਰਹੀਮ ਕੁੱਝ ਮਿੰਟਾਂ ਲਈ ਸੋਸ਼ਲ ਮੀਡੀਆ ਤੇ ਲਾਈਵ ਵੀ ਹੋਇਆ ।  ਰਾਮ ਰਹੀਮ ਨੇ ਆਪਣੇ ਫੋਲੋਅਰਜ਼ ਨੂੰ ਕਿਹਾ ਕਿ ਜਿਵੇਂ ਤੁਹਾਨੂੰ ਕਿਹਾ ਹੈ, ਵਿਸ਼ਵਾਸ ਰੱਖੋ। ਜੋ ਵੀ ਜ਼ਿੰਮੇਵਾਰ ਲੋਕ ਤੁਹਾਨੂੰ ਕਰਨ ਲਈ ਕਹਿੰਦੇ ਹਨ, ਉਹ ਕਰੋ ਆਪਣੀ ਮਰਜ਼ੀ ਨਾਲ ਕਰਨ ਦੀ ਲੋੜ ਨਹੀਂ ਹੈ।

ਮੈਸੇਜ ਦੀ ਸ਼ੁਰੂਆਤ ‘ਚ ਰਾਮ ਰਹੀਮ ਨੇ ਕਿਹਾ ਕਿ ਮੈਂ ਬਰਨਾਵਾ ਪਹੁੰਚ ਗਿਆ ਹਾਂ। ਤੁਸੀਂ ਲੋਕ ਪਹਿਲਾਂ ਵਾਂਗ ਹੁਕਮ ਮੰਨਦੇ ਰਹੋ। ਸਾਨੂੰ ਤੁਹਾਡੇ ‘ਤੇ ਮਾਣ ਹੈ। ਰੱਬ ਤੁਹਾਨੂੰ ਖੁਸ਼ੀਆਂ ਦੇਵੇ। ਜ਼ਿੰਮੇਵਾਰੀਆਂ ਨੂੰ ਸਵੀਕਾਰ ਕਰਨਾ ਪੈਂਦਾ ਹੈ। 

ਦੱਸ ਦਈਏ ਕਿ  ਕੱਲ੍ਹ ਰਾਮ ਰਹੀਮ ਨੂੰ ਕੱਲ੍ਹ 40 ਦਿਨਾਂ ਦੀ ਪੈਰੋਲ ਮਿਲੀ ਸੀ। ਜਿਸ ਤੋਂ ਬਾਅਦ ਉਹ ਅੱਜ ਸਵੇਰੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਰਾਜਸਥਾਨ ਦੇ ਗੁਰੂਸਰ ਮੋਡੀਆ ਵੀ ਜਾ ਸਕਦਾ ਹੈ। ਰਾਮ ਰਹੀਮ ਸਿਰਸਾ ਆਉਣਾ ਚਾਹੁੰਦਾ ਸੀ ਪਰ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ।

ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੈਰੋਲ ਨੂੰ ਲੈ ਕੇ ਸਵਾਲ ਚੁੱਕੇ ਹਨ। 

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Most Popular

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

by Navjot
3 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ CBI ਨੇ ਨਵੀਂ FIR ਦਰਜ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 