ਸਾਹਿਤ ਪ੍ਰੇਮੀਆਂ ਲਈ ਦੁਖਦਾਈ ਖ਼ਬਰ – ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ
ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ) ਪੰਜਾਬ ਦੇ ਇਤਿਹਾਸ ਨੂੰ ਨਾਵਲਾਂ ਤੇ ਫਿਲਮਾਂ ਰਾਹੀਂ ਤਰਜਮਾਨੀ ਕਰਨ ਵਾਲੇ ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਮੌਤ ਦੀ ਖ਼ਬਰ ਲੇਖਕ ਸ਼ਮਸ਼ੇਰ ਸਿੰਘ ਸੰਧੂ ਅਤੇ ਪ੍ਰੋਫੈਸਰ ਗੁਰਭਜਨ ਗਿੱਲ ਵੱਲੋਂ ਦਿੱਤੀ ਗਈ।