• Latest
  • Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

3 years ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

17 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

29 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

1 hour ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

January 11, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਡੀ ਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਡਾਇਲ 1076 ਸੇਵਾਵਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ

ਸੇਵਾਵਾਂ ਦੀ ਘਰ-ਘਰ ਡਿਲੀਵਰੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ

ਨਾਗਰਿਕਾਂ ਨੂੰ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024 (ਸਤੀਸ਼ ਕੁਮਾਰ ਪਪੀ):- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਦਫ਼ਤਰਾਂ ਨੂੰ ਹਦਾਇਤ ਕੀਤੀ ਹੈ ਕਿ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ।
ਆਪਣੇ ਦਫ਼ਤਰ ਵਿਖੇ ਏ.ਡੀ.ਸੀਜ਼, ਐਸ.ਡੀ.ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੇ ਡਾਇਲ 1076 ‘ਤੇ ਪ੍ਰਾਪਤ ਹੋਈਆਂ ਕੁੱਲ ਬੇਨਤੀਆਂ 295 ਵਿੱਚੋਂ 160 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਕੀ ਅਰਜ਼ੀਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ 43 ਸੇਵਾਵਾਂ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹਨ ਪਰ ਸਾਨੂੰ ਸੇਵਾ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।
ਕੁਝ ਅਫਸਰਾਂ ਨੇ ਫੀਡਬੈਕ ਦਿੱਤਾ ਕਿ ਜ਼ਿਆਦਾਤਰ ਦਸਤਾਵੇਜ਼ ਪਟਵਾਰੀਆਂ/ਨੰਬਰਦਾਰਾਂ ਦੀਆਂ ਰਿਪੋਰਟਾਂ ਕਾਰਨ ਲੰਬਿਤ ਹਨ ਜਿਨ੍ਹਾਂ ਨੂੰ ਬਦਲਵੀਆਂ ਪ੍ਰਕਿਰਿਆਵਾਂ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪਟਵਾਰੀਆਂ ਅਤੇ ਨੰਬਰਦਾਰਾਂ ਦੇ ਕਾਰਨ ਹੋਣ ਵਾਲੀ ਦੇਰੀ ਨੂੰ ਰੋਕਣ ਲਈ ਢੁਕਵਾਂ ਰਸਤਾ ਲੱਭਣ ਅਤੇ ਉਨ੍ਹਾਂ ਰਸਮਾਂ ਨੂੰ ਛੱਡਣ ਲਈ ਕਿਹਾ ਜਿੱਥੇ ਰਿਪੋਰਟ ਲਾਜ਼ਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਦਰਾਂ ‘ਤੇ ਸੇਵਾਵਾਂ ਦੀ ਸਪੁਰਦਗੀ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ ਅਤੇ ਸਾਨੂੰ ਨਿਪਟਾਰੇ ਵਿੱਚ ਬੇਲੋੜੀ ਦੇਰੀ ਨੂੰ ਟਾਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਸਾਨੂੰ ਲੋਕਾਂ ਦੀ ਸਹੂਲਤ ਲਈ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡੋਰ ਸਟੈਪ ਡਿਲੀਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਪਰਾਲਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਖ-ਵੱਖ ਦਫਤਰਾਂ ਵਿਚ ਜਾ ਕੇ ਉਨ੍ਹਾਂ ਦੇ ਕੰਮ ਕਰਵਾਉਣ ਚ ਆਉਂਦੀਆਂ ਮੁਸ਼ਕਿਲਾਂ ਨੂੰ ਖਤਮ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਲਈ ਸਾਨੂੰ ਕਿਸੇ ਵੀ ਪੱਧਰ ‘ਤੇ ਝਿਜਕ ਨਹੀਂ ਦਿਖਾਉਣੀ ਚਾਹੀਦੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੇਵਾ ਦੀ ਸਮੇਂ ਸਿਰ ਸਪੁਰਦਗੀ ਵਿੱਚ ਕੋਈ ਵੀ ਢਿੱਲ ਉਸ ਅਧਿਕਾਰੀ/ਕਰਮਚਾਰੀ ਨੂੰ ਮਹਿੰਗੀ ਪੈ ਸਕਦੀ ਹੈ ਜਿਸਦਾ ਲੌਗਇਨ ਸਮਾਂ ਸਮਾਂ-ਸੀਮਾ ਤੋਂ ਵੱਧ ਬਕਾਇਆ ਦਰਸਾਏਗਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1076 ‘ਤੇ ਡਾਇਲ ਕਰਕੇ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਲੀਜ਼ ਤੇ ਸੇਵਾ ਪ੍ਰਾਪਤ ਕਰਨ ਅਤੇ ਸਰਕਾਰੀ ਦਫ਼ਤਰ ਜਾਣ ਦਾ ਆਪਣਾ ਕੀਮਤੀ ਸਮਾਂ ਬਚਾਉਣ।
ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।
ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਚੰਦਰਜੋਤੀ ਸਿੰਘ ਅਤੇ ਹਿਮਾਂਸ਼ੂ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਇੰਦਰ ਪਾਲ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

Most Popular

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
19 hours ago
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 