• Latest
  • Trending
ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ — ਗੁਰਮੀਤ ਸਿੰਘ ਖੁੱਡੀਆਂ

ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ — ਗੁਰਮੀਤ ਸਿੰਘ ਖੁੱਡੀਆਂ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

3 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

4 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

4 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

4 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

4 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

4 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

4 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

4 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

4 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

4 hours ago
Hindi News
English News
Friday, July 10, 2026
No Result
View All Result
25 °c
Chandigarh
27 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ — ਗੁਰਮੀਤ ਸਿੰਘ ਖੁੱਡੀਆਂ

August 1, 2022
in ADMINISTRATION, MOHALI, ਸਾਹਿਤਕ, ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਲੁਧਿਆਣਾ
ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ — ਗੁਰਮੀਤ ਸਿੰਘ ਖੁੱਡੀਆਂ

ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ — ਗੁਰਮੀਤ ਸਿੰਘ ਖੁੱਡੀਆਂ

ਲੁਧਿਆਣਾਃ 1 ਅਗਸਤ (ਵਿਸ਼ਵ ਵਾਰਤਾ)- ਲੰਬੀ(ਮੁਕਤਸਰ) ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਰਮੌਰ ਅਕਾਲੀ ਆਗੂ  ਪਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਵਿਧਾਨਕਾਰ  ਗੁਰਮੀਤ ਸਿੰਘ ਖੁੱਡੀਆਂ ਨੇ ਬੀਤੀ ਸ਼ਾਮ ਲੁਧਿਆਣਾ ਵਿੱਚ ਕਿਹਾ ਹੈ ਕਿ ਪੰਜਾਬੀ ਸਿਆਸਤਦਾਨਾਂ ਵਿੱਚ ਸਾਹਿੱਤ ਪੜ੍ਹਨ ਦੀ ਘਾਟ ਭਵਿੱਖ ਲਈ ਖ਼ਤਰਨਾਕ ਹੈ। ਸਾਹਿੱਤ, ਕੋਮਲ ਕਲਾਵਾਂ ਤੇ ਸੰਗੀਤ ਮਨੁੱਖੀ ਸ਼ਖ਼ਸੀਅਤ ਨੂੰ ਸਮਤੋਲ ਵਿੱਚ ਉਸਾਰਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਸਾਬਕਾ ਮੈਂਬਰ ਪਾਰਲੀਮੈਂਟ ਨੂੰ ਖ਼ਾਲਸਾ ਕਾਲਿਜ ਅੰਮ੍ਰਿਤਸਰ ਵਿੱਚ ਪੜ੍ਹਦਿਆਂ ਆਪਣੇ ਅਧਿਆਪਕਾਂ ਪਾਸੋਂ ਸਾਹਿੱਤ , ਇਤਿਹਾਸ ਤੇ ਸੱਭਿਆਚਾਰ ਬਾਰੇ ਪੜ੍ਹਨ ਦੀ ਪ੍ਰੇਰਨਾ ਮਿਲੀ ਸੀ ਅਤੇ ਆਖਰੀ ਸਵਾਸਾਂ ਵੇਲੇ ਉਹ ਪਰਿਵਾਰ ਨੂੰ ਵੱਡੀ ਲਾਇਬਰੇਰੀ ਸੌਂਪ ਕੇ ਗਏ ਜਿਸ ਕਾਰਨ ਸਾਡੇ ਸਾਰੇ ਪਰਿਵਾਰ ਨੂੰ ਪੜ੍ਹਨ ਦਾ ਸ਼ੌਕ ਹੈ। ਉਨ੍ਹਾਂ ਕਿਹਾ ਕਿ ਸਾਹਿੱਤ ਤੇ ਸੱਭਿਆਚਾਰਕ ਦਿਲਚਸਪੀਆਂ ਕਾਰਨ ਹੀ ਮੇਰਾ ਵੱਡੇ ਪੰਜਾਬੀ ਲੇਖਕਾਂ ਤੇ ਸਭਿਆਚਾਰਕ ਹਸਤੀਆਂ ਨਾਲ ਨੇੜ ਹੈ।
ਇਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ  ਗੁਰਮੀਤ ਸਿੰਘ ਖੁੱਡੀਆਂ ਨੂੰ ਵਿਧਾਇਕ ਬਣਨ ਉਪਰੰਤ ਪਹਿਲੀ ਵਾਰ ਘਰ ਮਿਲਣ ਆਉਣ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਆਪਣੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਪ੍ਰੋਃ ਗਿੱਲ ਨੇ ਕਿਹਾ ਕਿ ਪਹਿਲਾਂ ਪਹਿਲ ਹਰ ਚੰਗਾ ਸਿਆਸਤਦਾਨ ਚੰਗਾ ਪਾਠਕ ਤੇ ਕਈ ਵਾਰ ਸਿਰਕੱਢ ਲੇਖਕ ਵੀ ਹੁੰਦਾ ਸੀ। ਉਨ੍ਹਾਂ ਗਿਆਨੀ ਗੁਰਮੁਖ ਸਿੰਘ ਮੁਸਾਫਿਰ ਜੀ ਦੀ ਮਿਸਾਲ ਦੇਂਦਿਆਂ ਕਿਹਾ ਕਿ ਉਹ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀ ਲੇਖਕ, ਕਵੀ,ਸੁਤੰਤਰਤਾ ਸੰਗਰਾਮੀਏ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਮੈਂਬਰ ਪਾਰਲੀਮੈਂਟ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਰਹੇ। ਪੰਜਾਬੀ ਕਵੀ ਪ੍ਰੇਮ ਸਿੰਘ ਪ੍ਰੇਮ ਪੰਜਾਬ ਦੇ ਸਿੱਖਿਆ ਮੰਤਰੀ ਰਹੇ। ਕਪੂਰ ਸਿੰਘ ਆਈ ਸੀ ਐੱਸ, ਗਿਆਨੀ ਲਾਲ ਸਿੰਘ ਕਮਲਾ ਅਕਾਲੀ ਮੈਂਬਰ ਪਾਰਲੀਮੈਂਟ ਰਹੇ।
ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਸੰਚਾਰ ਕੇਂਦਰ ਦੇ ਸੀਨੀਅਰ ਅਧਿਆਪਕ ਡਾਃ ਨਿਰਮਲ ਜੌੜਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੇਵਾ ਮੁਕਤ ਨਿਗਰਾਨ ਇੰਜਨੀਅਰ  ਸੁਖਬੀਰ ਸਿੰਘ ਜਾਖੜ ਵੀ ਹਾਜ਼ਰ ਸਨ। ਸਃ ਜਾਖੜ ਨੂੰ ਵੀ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
16 hours ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 