• Latest
  • Trending
ਸਿਕੰਦਰ ਸਿੰਘ ਮਲੂਕਾ ਦੇ ਖਿਲਾਫ ਸ਼੍ਰੋਮਣੀ ਅਕਾਲ ਦਲ ਵੱਲੋ ਵੱਡੀ ਕਾਰਵਾਈ

2 years ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

25 minutes ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

53 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

3 hours ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

4 hours ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਕੰਦਰ ਸਿੰਘ ਮਲੂਕਾ ਦੇ ਖਿਲਾਫ ਸ਼੍ਰੋਮਣੀ ਅਕਾਲ ਦਲ ਵੱਲੋ ਵੱਡੀ ਕਾਰਵਾਈ

June 15, 2024
in ਪੰਜਾਬ
ਸਿਕੰਦਰ ਸਿੰਘ ਮਲੂਕਾ ਦੇ ਖਿਲਾਫ ਸ਼੍ਰੋਮਣੀ ਅਕਾਲ ਦਲ ਵੱਲੋ ਵੱਡੀ ਕਾਰਵਾਈ

ਸਿਕੰਦਰ ਸਿੰਘ ਮਲੂਕਾ ਦੇ ਖਿਲਾਫ ਸ਼੍ਰੋਮਣੀ ਅਕਾਲ ਦਲ ਵੱਲੋ ਵੱਡੀ ਕਾਰਵਾਈ

ਚੰਡੀਗੜ੍ਹ 15 ਜੂਨ(ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਵੱਲੋ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਨੁਸਾਸ਼ਨੀ ਕਮੇਟੀ ‘ਚੋ ਛੁੱਟੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦੇ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਮਲੂਕਾ ਨੂੰ ਮੌੜ ਮੰਡੀ ਦੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮਲੂਕਾ ਦੇ ਨੂੰਹ ਅਤੇ ਪੁੱਤ ਵਲੋਂ ਬੀਜੇਪੀ ਜੁਆਇਨ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਨੂੰਹ ਨੂੰ ਬਠਿੰਡਾ ਤੋਂ ਉਮੀਦਵਾਰ ਵੀ ਬਣਾਇਆ ਗਿਆ ਸੀ। ਚੋਣਾਂ ਤੋਂ ਬਾਅਦ ਮਲੂਕਾ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਲੂਕਾ ਵੱਲੋ ਬੀਜੇਪੀ ਨਾਲ ਮੀਟਿੰਗ ਵੀ ਕੀਤੀ ਗਈ ਸੀ। ਹਾਲਾਂਕਿ ਮਲੂਕਾ ਵੱਲੋ ਬੀਜੇਪੀ ਜੁਆਇਨ ਕਰਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਮਲੂਕਾ ਨੇ ਪਿਛਲੇ ਕਾਫੀ ਸਮੇ ਤੋਂ ਸਿਆਸੀ ਚੁੱਪੀ ਧਾਰਨ ਕੀਤੀ ਹੋਈ ਹੈ। ਮਲੂਕਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਗਤੀਵਿਧੀਆਂ ‘ਚ ਵੀ ਨਜਰ ਨਹੀਂ ਆ ਰਹੇ।

Tags: BREAKING NEWSpunjab newsWEB PORTALWISHAVWARTA.INਸ਼੍ਰੋਮਣੀ ਅਕਾਲੀ ਦਲ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

by Ranjit Singh
August 30, 2026
0

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪੁਲਿਸ...

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

by Jaspreet Kaur
August 30, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ - ਦੁਵੱਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ, ਯੂਰੇਨੀਅਮ ਦੀ...

Most Popular

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

by Ranjit Singh
1 day ago
0

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ 'ਚ ਖੜ੍ਹੇ 3 ਜਣਿਆ ਦੀ ਬਚੀ ਜਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 