ਚੰਡੀਗੜ 17 ਫਰਵਰੀ –ਹਰਿਆਣਾ ਰਾਜ ਚੌਕਸੀ ਬਿਊਰੋ ਨੇ ਸਿਪਾਹੀ ਸਦੀਕ, ਸਿਪਾਹੀ ਪੀ.ਸੀ.ਆਰ ਪੁਲਿਸ ਥਾਣਾ ਪਲਵਲ ਨੂੰ ਪਿੰਡ ਇਸਮਾਇਲਾ, ਜਿਲਾ ਰੋਹਤਕ ਵਾਸੀ ਕਪੀਲ ਤੋਂ ਨਾਜਾਇਜ ਸ਼ਰਾਬ ਤੋਂ ਭਰ ਹੋਂਡਾ ਸਿਟੀ ਕਾਰ ਨੂੰ ਛੱਡ ਦੇ ਬਦਲੇਵਿਚ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।
ਬਿਊਰੋ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਦੋਸ਼ੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਬਿਊਰੋ ਦੇ ਫਰੀਦਾਬਾਦ ਸਥਿਤ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...