ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ,ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ
ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ)- ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ਵਿੱਚ ਉਹਨਾਂ ਦੀ ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ ਲਗਾ ਦਿੱਤੀ ਹੈ।