<img class="alignnone size-medium wp-image-14004 alignleft" src="https://wishavwarta.in/wp-content/uploads/2018/01/news-flash-300x201.jpg" alt="" width="300" height="201" /> <div> ਲੁਧਿਆਣਾ ਚ ਲੋਕ ਇਨਸਾਫ ਪਾਰਟੀ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਤੇ ਹਮਲਾ ਹੋਣ ਦੀ ਸੂਚਨਾ ਹੈ ਜਾਣਕਾਰੀ ਮੁਤਾਬਿਕ ਕਾਂਗਰਸੀ ਆਗੂ ਕੰਵਲਜੀਤ ਸਿੰਘ ਕੜਵਲ ਦੇ ਵਰਕਰਾਂ ਵਲੋਂ ਉਨ੍ਹਾਂ 'ਤੇ ਮੀਟਿੰਗ ਦੌਰਾਨ ਹਮਲਾ ਕਰਨ ਦਾ ਦੋਸ਼ ਲਗਾਇਆ ਹੈ।</div>