ਅੰਮ੍ਰਿਤਸਰ, 14 ਦਸੰਬਰ – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਮੌਕੇ ਅੱਜ ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਹਨਾਂ ਦੀ ਇਹ ਚੋਣ 5 ਸਾਲਾਂ ਲਈ ਹੋਈ ਹੈ.
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...