• Latest
  • Trending
ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

51 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

59 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

May 13, 2024
in ਸਾਹਿਤਕ, ਖਬਰਾਂ, ਪੰਜਾਬ
ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਸਿਰਕੱਢ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਂਟ

ਲੁਧਿਆਣਾ, 13 ਮਈ(ਵਿਸ਼ਵ ਵਾਰਤਾ)- ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11ਮਈ ਸਵੇਰੇ ਦੇਹਾਂਤ ਹੋ ਗਿਆ ਸੀ,ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ ਨਮ ਅੱਖਾਂ ਨਾਲ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਮਰਹੂਮ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਨੂੰ ਲੈ ਕੇ ਅੰਤਿਮ ਯਾਤਰਾ ਉਨ੍ਹਾਂ ਦੇ ਲੁਧਿਆਣਾ ਦੇ 46-47 ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ਤੋਂ ਚੱਲੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਕ-ਸਨੇਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਭਾਈਚਾਰਾ ਅਤੇ ਸਾਹਿਤ ਪ੍ਰੇਮੀ ਸ਼ਾਮਲ ਸਨ।

ਸ਼ਮਸ਼ਾਨ ਘਾਟ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਨਾਲ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਗਈ ਤੇ ਹਵਾਈ ਫਾਇਰ ਕੀਤੇ ਗਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਦੇ ਚਰਨਾਂ ਵਿੱਚ ਪੁਸ਼ਪ ਚੱਕਰ ਰੱਖਿਆ ਗਿਆ ਅਤੇ ਦੋਸ਼ਾਲਾ ਭੇਂਟ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ ਡੀ ਸੀ (ਆਮ ਪ੍ਰਸ਼ਾਸਨ) ਮੇਜਰ ਅਮਿਤ ਸਰੀਨ, ਡਾਇਰੈਕਟਰ ਟੂਰਿਜਮ ਤੇ ਸੱਭਿਆਚਾਰਕ ਮਾਮਲੇ ਨੀਰੂ ਕਤਿਆਲ ਆਈ ਏ ਐੱਸ ਨੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ।

ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਪਾਤਰ ਤੇ ਸਾਕ-ਸਬੰਧੀ ਵੀ ਹਾਜ਼ਰੀ ਸਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਮਨਜੀਤ ਸਿੰਘ ਜੀ ਵੱਲੋਂ ਅੰਤਿਮ ਅਰਦਾਸ ਕੀਤੀ ਗਈ।

ਇਸ ਮੌਕੇ ਸੁਰਜੀਤ ਪਾਕਤ ਦੇ ਨਿੱਕੇ ਵੀਰ ਉਪਕਾਰ ਸਿੰਘ,ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਮੁਹੰਮਦ ਸਦੀਕ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ, ਤਰੁਣਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਸਾਬਕਾ ਐਮਪੀ ਜਗਮੀਤ ਸਿੰਘ ਬਰਾੜ, ਅਮਰੀਕ ਸਿੰਘ ਆਲੀਵਾਲ, ਕਾਮਰੇਡ ਰਾਜੂ ਐਡਵੋਕੇਟ ਜਗਰਾਉਂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਕ੍ਰਿਸ਼ਨ ਕੁਮਾਰ ਬਾਵਾ ਤੇ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਸਤਿਬੀਰ ਸਿੰਘ ਸਿੱਧੂ ਟੋਰੰਟੋ, ਉੱਘੇ ਸਿੱਖਿਆ ਸਾਸ਼ਤਰੀ ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਪੀਏਯੂ ਦੇ ਵਾਈਸ ਚਾਂਸਲਰ ਸਤਿਬੀਰ ਸਿੰਘ ਗੋਸਲ, ਸਾਹਿਤ ਜਗਤ ਦੀਆਂ ਨਾਮੀ ਸਖਸ਼ੀਅਤਾਂ ਵਿੱਚੋਂ ਹਰਜਿੰਦਰ ਸਿੰਘ ਥਿੰਦ ਰੇਡੀਓ ਰੈੱਡ ਐੱਫ ਐੱਮ ਸਰੀ ਕੈਨੇਡਾ, ਬਲਦੇਵ ਸਿੰਘ ਸੜਕਨਾਮਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ ਸੰਧੂ, ਪ੍ਰੋ ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਅਸ਼ਵਨੀ ਚੈਟਲੇ. ਗੁਰਚਰਨ ਕੌਰ ਕੋਚਰ, ਡਾ. ਦੇਵਿੰਦਰ ਦਿਲਰੂਪ,ਤ੍ਰੈਲੋਚਨ ਲੋਚੀ, ਕਿਰਪਾਲ ਕਜ਼ਾਕ, ਡਾ ਸੁਖਦੇਵ ਸਿੰਘ ਸਿਰਸਾ, ਡਾ ਸੁਰਜੀਤ ਸਿੰਘ ਪਟਿਆਲਾ, ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਪ੍ਰੋ. ਜਗਮੋਹਨ ਸਿੰਘ , ਡਾ. ਸੁਖਜੀਤ ਕੌਰ ਔਜਲਾ, ਸੁਰਿੰਦਰ ਗੀਤ,ਦੇਵਿੰਦਰ ਕੌਰ ਸੈਣੀ, ਪ੍ਰੋ. ਸੰਤੋਖ ਸਿੰਘ ਔਜਲਾ,ਡਾ. ਪਰਮਜੀਤ ਸਿੰਘ ਰੋਮਾਣਾ, ਕਰਨਜੀਵ ਸਿੰਘ ਓ ਐੱਸ ਡੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਸ਼ਰਨਜੀਤ ਮਣਕੂ, ਡਾ. ਬਿਕਰਮਜੀਤ, ਡਾ. ਰਵਿੰਦਰ ਬਟਾਲਾ, ਪੂਰਨ ਪਿਆਸਾ, ਕਮਲਜੀਤ ਨੀਲੋਂ, ਮਨਜਿੰਦਰ ਧਨੋਆ,ਬਲਵਿੰਦਰ ਗਰੇਵਾਲ, ਹਰਵਿੰਦਰ ਚੰਡੀਗੜ੍ਹ, ਡਾ, ਨਰੇਸ਼ ਕੁਮਾਰ ਧਰਮਸ਼ਾਲਾ, ਡਾ. ਜਗੀਰ ਸਿੰਘ ਨੂਰ, ਜਸਬੀਰ ਜੱਸੀ ਸੰਪਾਦਕ ਸੁਰਖ ਲੀਹ, ਬਲਵਿੰਦਰ ਗਰੇਵਾਲ, ਗੁਰਪ੍ਰੀਤ ਖੰਨਾ, ਹਰਚਰਨ ਬੈਂਸ, ਡਾ. ਜਗਦੀਸ਼ ਕੌਰ, ਡਾ. ਨਰਿੰਦਰਪਾਲ ਸਿੰਘ ਪੀਏ ਯੂ, ਡਾ. ਏ ਪੀ ਸਿੰਘ,ਐੱਸ ਪੀ ਸਿੰਘ ਦਲੀਲ ਵਾਲਾ,ਡਾ. ਆਤਮ ਰੰਧਾਵਾ, ਡਾ. ਗੁਲਜ਼ਾਰ ਪੰਧੇਰ, ਜਨ ਸਕੱਤਰ, ਪੰਜਾਬੀ ਸਾਹਿੱਤ ਅਕਾਡਮੀ, ਗੁਰੂ ਨਾਨਕ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ, ਡਾ. ਬਲਜੀਤ ਕੌਰ ਰਿਆੜ, ਡਾ. ਗੁਰਬੀਰ ਸਿੰਘ ਬਰਾੜ, ਡਾ. ਦਇਆ ਸਿੰਘ, ਤਰਨਜੀਤ ਕੌਰ ਸਾਬਕਾ ਸੰਪਾਦਕ ਸੁਰਤਾਲ ਤੇ ਭੁਪਿੰਦਰ ਦੁਲੇਅ ਟੋਰੰਟੋ, ਗੁਰਮੀਤ ਹਯਾਤਪੁਰੀ ਅਮਰੀਕਾ,ਡਾ. ਅਨੁਰਾਗ ਸਿੰਘ, ਡਾ. ਚਰਨਕੰਵਲ ਸਿੰਘ,ਡਾ. ਦੀਪਕ ਮਨਮੋਹਨ ਸਿੰਘ,ਦਰਸ਼ਨ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ,ਸੁਸ਼ੀਲ ਦੋਸਾਂਝ ਜਨਰਲ ਸਕੱਤਰ, ਦੀਪ ਦੇਵਿੰਦਰ ਸਿੰਘ ਦਫ਼ਤਰ ਸਕੱਤਰ,ਸ਼ੈਲਿੰਦਰਜੀਤ ਸਿੰਘ ਰਾਜਨ, ਡਾ. ਸੁਰਜੀਤ ਸਿੰਘ ਭੱਟੀ, ਦਰਸ਼ਨ ਸਿੰਘ ਆਸ਼ਟ, ਮਨਜੀਤ ਪੁਰੀ, ਡਾ. ਸੁਰਿੰਦਰ ਕੌਰ ਭੱਠਲ, ਪ੍ਰਿੰਸੀਪਲ ਮਨਜੀਤ ਸੋਢੀਆ, ਪ੍ਰਿੰਸੀਪਲ ਅਮਰਜੀਤ ਸਿੰਘ ਗਰੇਵਾਲ,ਸੁਰਿੰਦਰ ਕੈਲੇ, ਦੀਪ ਜਗਦੀਪ ਸਿੰਘ, ਬਲਬੀਰ ਕੌਰ ਰਾਏਕੋਟੀ, ਇੰਦਰਜੀਤ ਪਾਲ ਭਿੰਡਰ, ਸੁਰਿੰਦਰਦੀਪ, ਸੁਮਿਤ ਗੁਲਾਟੀ, ਸ਼ਿਵਿੰਦਰ ਸਿੰਘ ਸੂਹੀ ਸਵੇਰ,ਰਘਬੀਰ ਸਿੰਘ , ਹਰਮੋਹਨ ਸਿੰਘ ਗੁੱਡੂ, ਦਰਸ਼ਨ ਸਿੰਘ ਮੱਕੜ, ਬਲਜੀਤ ਬੱਲੀ, ਡਿਪਟੀ ਕਮਿਸ਼ਨਰ ਇੰਕਮ ਟੈਕਸ ਅਨੁਰਾਗ ਸਿੰਘ,ਡਾ. ਅਜੀਤਪਾਲ ਸਿੰਘ ਜਟਾਣਾ, ਬੇਅੰਤ ਕੌਰ ਗਿੱਲ,ਅਮਰ ਘੋਲ਼ੀਆ, ਡਾ. ਜਸਵਿੰਦਰ ਸਿੰਘ ਵਿਰਕ ਡਿਪਟੀ ਡੀ ਓ, ਸਹਿਜਪ੍ਰੀਤ ਸਿੰਘ ਮਾਂਗਟ, ਕੰਵਲਜੀਤ ਸਿੰਘ ਸ਼ੰਕਰ,ਨਾਮਧਾਰੀ ਸੂਬਾ ਹਰਭਜਨ ਸਿੰਘ ਓਸਟਰ ਤੇ ਸਾਥੀ, ਹਰੀਸ਼ ਜੈਨ, ਸੁਰਿੰਦਰ ਗਿੱਲ, ਡਾ ਸਵਰਾਜਬੀਰ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਵਾਲੀਆ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ, ਅਜੀਤ ਦੇ ਕਾਰਜਕਾਰੀ ਸੰਪਾਦਕ ਸਤਨਾਮ ਮਾਣਕ, ਪੰਜਾਬ ਕਲਾ ਪਰਿਸ਼ਦ ਤੋਂ ਪ੍ਰੋ ਯੋਗਰਾਜ ਅੰਗਰੀਸ਼, ਡਾ ਸਰਬਜੀਤ ਕੌਰ ਸੋਹਲ, ਕੇਵਲ ਧਾਲੀਵਾਲ, ਦੀਵਾਨ ਮਾਨਾ, ਪ੍ਰੀਤਮ ਰੁਪਾਲ, ਡਾ ਨਿਰਮਲ ਜੌੜਾ, ਦੇਸ਼ ਭਗਤ ਯਾਦਗਾਰ ਹਾਲ ਤੋਂ ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਤੂਰ, ਤੇਜ ਸਿੰਘ ਪ੍ਰਤਾਪ ਸੰਧੂ, ਤੇਜਾ ਸਿੰਘ ਤਿਲਕ, ਦੀਪਕ ਸ਼ਰਮਾ ਚਨਾਰਥਲ, ਐਡਵੋਕੇਟ ਹਰਪ੍ਰੀਤ ਸੰਧੂ, ਰਵਿੰਦਰ ਰੰਗੂਵਾਲ, ਨਿੰਦਰ ਘੁਗਿਆਣਵੀ, ਡਾ.ਬਲਵਿੰਦਰ ਸਿੰਘ ਲੱਖੇਵਾਲੀ, ਹਰਪ੍ਰੀਤ ਸਿੰਘ ਸਿੱਧੂ, ਡਾ. ਬਲਦੇਵ ਸਿੰਘ ਨੌਰਥ, ਡਾ. ਅਨਿਲ ਸ਼ਰਮਾ ਪੀ ਏ ਯੂ, ਫਿਲਮ ਤੇ ਸੰਗੀਤ ਜਗਤ ਵਿੱਚੋਂ ਇਰਸ਼ਾਦ ਕਾਮਿਲ ਮੁੰਬਈ,ਅਮਰ ਨੂਰੀ,ਦੇਵ ਦਿਲਦਾਰ, ਪੰਮੀ ਬਾਈ, ਜੀ ਐੱਸ ਪੀਟਰ, ਗੁਰਪ੍ਰੀਤ ਘੁੱਗੀ, ਜਸਵੰਤ ਸੰਦੀਲਾ, ਡਾ. ਵੀਰ ਸੁਖਵੰਤ,ਦੇਬੀ ਮਕਸੂਸਪੁਰੀ,ਤੇਜਵੰਤ ਕਿੱਟੂ, ਤਰਨਜੀਤ ਸਿੰਘ ਕਿੰਨੜਾ, ਸਰਬਜੀਤ ਵਿਰਦੀ, ਬਿੱਲਾ ਲਸੋਈ ਵਾਲਾ,ਦਲਜੀਤ ਸਿੰਘ ਬਾਗੀ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 