ਸਿਲੰਡਰ ਅੱਜ ਤੋਂ 105 ਰੁਪਏ ਮਹਿੰਗਾ
ਚੰਡੀਗੜ੍ਹ, 1 ਮਾਰਚ(ਵਿਸ਼ਵ ਵਾਰਤਾ) ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਜਾਵੇਗਾ।