• Latest
  • Trending
ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ 

ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ 

5 years ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

19 minutes ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

23 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

2 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

2 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

2 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

3 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

4 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

4 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ 

July 29, 2021
in ਖਬਰਾਂ, ਪੰਜਾਬ
ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ 

ਸਿਵਲ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦੌਰਾਂ 

Ankit

ਅੰਮ੍ਰਿਤਸਰ 29 ਜੁਲਾਈ 2021–ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਰਹਿਨੁਮਾਈ ਹੇਠ ਅਤੇ ਹਦਾਇਤਾ ਅਨੁਸਾਰ; ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਅੱਜ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੌਰਾ ਕੀਤਾ।  ਇਸ ਦੌਰਾਣ ਸ੍ਰ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਜੇਲ ਪ੍ਰਬੰਧਕਾ ਨੂੰ ਜਰੁਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਜਿਨ੍ਹਾ ਹਵਾਲਾਤੀਆਂ ਜੋ ਕੀ ਛੋਟੇ ਕੇਸਾਂ ਵਿੱਚ ਜੇਲ ਅੰਦਰ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਭੀਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੈਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਤਾਂ ਜੋ ਅਗਲੀ ਕੈਂਪ ਕੋਰਟ ਵਿੱਚ ਉਹਨਾ ਦੇ ਕੇਸ ਵੀ ਸੁਣੇ ਜਾਣ।         

ਇਸ ਦੇ ਨਾਲ ਅੱਜ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਕੋਰਟ ਦੋਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਛੋਟੇ ਕੇਸਾਂ ਨੂੰ ਸੁਣਵਾਈ ਲਈ ਰਖੀਆ ਗਿਆ ਅਤੇ 4 ਕੇਸਾਂ ਦਾ ਨਿਪਟਾਰਾ ਮੌਕੇ ਪਰ ਕੀਤਾ ਗਿਆ। ਕੇਂਦਰੀ ਜੇਲ ਵਧੀਕ ਸੁਪਰਡੇਂਟ ਸ਼੍ਰੀ ਹੇਮੰਤ ਸ਼ਰਮਾ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ। ਇਸ ਦੌਰਾਣ ਕਾਨੂੰਨੀ ਸੇਵਾਵਾਂ ਦੇ ਵਕੀਲ ਸ਼੍ਰੀ ਅਮਨਦੀਪ ਸਿੰਘ ਬਾਜਵਾ ਅਤੇ ਸਰਕਾਰੀ ਵਕੀਲ ਸ੍ਰ ਸੁਖਵੰਤ ਸਿੰਘ ਵੀ ਮੌਜੁਦ ਸਨ ਅਤੇ ਕੈਂਪ ਕੋਰਟ ਦੀ ਕਾਰਵਾਈ ਵਿੱਚ ਯੋਗਦਾਨ ਪਾਇਆ। ਇਕ ਕੇਸ ਜਿਸ ਵਿੱਚ ਹਵਾਲਾਤੀ ਪਾਕਿਸਤਾਨ ਤੋਂ ਸਬੰਧ ਰਖਦਾ ਸੀ ਜੋ ਕੀ ਪਿਛਲੇ 2 ਸਾਲ ਤੋਂ ਜੇਲ੍ਹ ਵਿੱਚ ਬੰਦ ਸੀ, ਉਸਦੇ ਕੇਸ ਦਾ ਮੌਕੇ ਪਰ ਨਿਪਟਾਰਾ ਕੀਤਾ ਗਿਆ, ਹੁਣ ਉਕਤ ਪਾਕਿਸਤਾਨੀ ਹਵਾਲਾਤੀ ਜਰੁਰੀ ਕਾਰਵਾਈ ਪੁਰੀ ਹੋਣ ਉਪਰੰਤ ਆਪਣੇ ਦੇੇਸ਼ ਵਾਪਿਸ ਜਾ ਸਕੇਗਾ।

ਸ਼੍ਰੀ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਨੇ ਲੋਕਾਂ ਨੂੰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਮਹੱਤਵ ਤੋ ਜਾਣੂ ਕਰਵਾਉਣ ਲਈ ਸੰਦੇਸ਼ ਵੀ ਦਿੱਤਾ।  ਉਨਾਂ ਦੱਸਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ ਸਮੇਂ ਸਿਰ ਲੋਕ ਅਦਾਲਤਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾ, ਬੱਚਿਆ, ਹਵਾਲਾਤੀਆਂ, ਕੇਦੀਆਂ ਅੇਤ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਵੇ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੁੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫਤ ਪ੍ਰਦਾਨ ਕੀਤੀਆ ਜਾਦੀਆਂ ਹਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
August 29, 2026
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

Most Popular

ਤਰਨਤਾਰਨ ਵਿੱਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ; 7 ਵਿਦੇਸ਼ੀ ਪਿਸਤੌਲ ਬਰਾਮਦ

ਤਰਨਤਾਰਨ ਵਿੱਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ; 7 ਵਿਦੇਸ਼ੀ ਪਿਸਤੌਲ ਬਰਾਮਦ

by Navjot
3 weeks ago
0

ਤਰਨਤਾਰਨ ਵਿੱਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ; 7 ਵਿਦੇਸ਼ੀ ਪਿਸਤੌਲ ਬਰਾਮਦ    ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 