• Latest
  • Trending
ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ

ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

9 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

9 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

9 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

9 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ

September 19, 2020
in ਪੰਜਾਬ
ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ

14 ਕੇਸ ਸਾਹਮਣੇ ਆਉਣ ਕਾਰਨ ਬਣਾਏ ਗਏ ਦੋ ਮਾਈਕਰੋ ਕੰਟੇਨਮੈਂਟ ਜ਼ੋਨ
ਬੀਮਾਰੀ ਨੂੰ ਮਾਤ ਦੇਣ ਲਈ ਮਰੀਜ਼ਾਂ ਨੂੰ ਅਪਣਾ ਹੌਸਲਾ ਕਾਇਮ ਰੱਖਣ ਦੀ ਅਪੀਲ

ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ

ਮੋਹਾਲੀ, 19 ਸਤੰਬਰ (ਸਤੀਸ਼ ਕੁਮਾਰ ਪੱਪੀ)- ਸਥਾਨਕ ਨਵਾਂ ਗਰਾਉਂ ਵਿਚ ਕੋਰੋਨਾ ਵਾਇਰਸ ਲਾਗ ਦੇ 14 ਨਵੇਂ ਕੇਸ ਸਾਹਮਣੇ ਆਉਣ ਨਾਲ ਦਸਮੇਸ਼ ਨਗਰ ਅਤੇ ਗੋਬਿੰਦ ਨਗਰ ਦੇ ਖੇਤਰਾਂ ਨੂੰ ‘ਮਾਈਕਰੋ ਕੰਟੇਨਮੈਂਟ ਜ਼ੋਨ’  ਬਣਾਇਆ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਅੱਜ ਨਵਾਂ ਗਰਾਉਂ ਵਿਚ ਸਥਿਤੀ ਦਾ ਜਾਇਜ਼ਾ ਲਿਆ ਅਤੇ ‘ਕੋਰੋਨਾ ਪਾਜ਼ੇਟਿਵ’ ਮਰੀਜ਼ਾਂ ਦਾ ਹਾਲ ਜਾਣਿਆ। ਉਨ੍ਹਾਂ ਦਸਿਆ ਕਿ ਸਥਾਨਕ ਦਸਮੇਸ਼ ਨਗਰ ਦੀ ਪੋਸਟ ਆਫ਼ਿਸ ਵਾਲੀ ਗਲੀ ਵਿਚਲੇ ਘਰਾਂ ਵਿਚ ਅੱਠ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਇਸ ਗਲੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ ਜਦਕਿ ਗੋਬਿੰਦ ਨਗਰ ਦੇ ਸੈਂਚਰੀ ਸਕੂਲ ਲਾਗਲੀ ਗਲੀ ਦੇ ਘਰਾਂ ਵਿਚ 6 ਕੇਸ ਸਾਹਮਣੇ ਆਏ ਹਨ ਜਿਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਬਦਲਿਆ ਗਿਆ ਹੈ। ਸਾਰੇ 14 ਮਰੀਜ਼ਾਂ ਦੀ ਹਾਲਤ ਦੇ ਸਨਮੁੱਖ ਉਨ੍ਹਾਂ ਨੂੰ ਘਰਾਂ ਵਿਚ ਹੀ ਅਲੱਗ-ਥਲੱਗ ਕਰ ਦਿਤਾ ਗਿਆ ਹੈ ਅਤੇ ਉਨ੍ਹਾਂ ਦੇ ਨੇੜਲੇ ਸੰਪਰਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲਾਗਲੇ ਘਰਾਂ ਵਿਚ ਵੀ ਸਰਵੇ ਕੀਤਾ ਜਾ ਰਿਹਾ ਹੈ।
           ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦੇ ਪਰਵਾਰਕ ਜੀਆਂ ਨੂੰ ਕਿਹਾ ਕਿ ਉਹ ਮਰੀਜ਼ਾਂ ਦਾ ਹੌਸਲਾ ਕਾਇਮ ਰੱਖਣ, ਚੰਗੀ ਤੇ ਪੌਸ਼ਟਿਕ ਖ਼ੁਰਾਕ ਦਾ ਸੇਵਨ ਕਰਨ ਅਤੇ ਹੋਰ ਤਮਾਮ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਬਿਹਤਰ ਅਤੇ ਵਧੇਰੇ ਅਸਰਦਾਰ ਢੰਗ ਨਾਲ ਲੜਨ ਲਈ ਮਰੀਜ਼ਾਂ ਨੂੰ ਅਪਣਾ ਮਨੋਬਲ ਉੱਚਾ ਰੱਖਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਇਸ ਬੀਮਾਰੀ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਤੇ ਸਹੂਲਤਾਂ ਦੀ ਕੋਈ ਘਾਟ ਨਹੀਂ ਪਰ ਰੋਗੀਆਂ, ਉਨ੍ਹਾਂ ਦੇ ਪਰਵਾਰਕ ਜੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ‘ਤੇ ਸੌਖਿਆਂ ਕਾਬੂ ਪਾਇਆ ਜਾ ਸਕਦਾ ਹੈ।
      ਉਨ੍ਹਾਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਖ-ਵੱਖ ਸਾਧਨਾਂ ਜ਼ਰੀਏ ਮਰੀਜ਼ਾਂ ਨੂੰ ਸੁਨੇਹਾ ਦੇਣ ਕਿ ਇਸ ਬੀਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਤਗੜੇ ਹੋ ਕੇ ਇਸ ਦਾ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾੜਾ-ਮੋਟਾ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਤਾਕਿ ਇਸ ਬੀਮਾਰੀ ਦਾ ਸਹੀ ਸਮੇਂ ਪਤਾ ਲੱਗ ਸਕੇ ਅਤੇ ਅਸਰਦਾਰ ਢੰਗ ਨਾਲ ਇਲਾਜ ਹੋ ਸਕੇ। ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ‘ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਮਾੜੀ-ਮੋਟੀ ਤਕਲੀਫ਼ ਹੋਣ ‘ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ‘ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।
        ਇਸੇ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਐਸ.ਐਮ.ਓ. ਘੜੂੰਆਂ ਡਾ. ਕੁਲਜੀਤ ਕੌਰ, ਡਾ. ਸੰਜੇ ਸ਼ਰਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਸਪਾਲ ਸਿੰਘ, ਏ.ਐਨ.ਐਮ. ਰੇਖਾ ਰਾਣੀ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

by Navjot
1 month ago
0

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ   ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 