• Latest
  • Trending
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਮੋਬਾਇਲ ਫੌਨ

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਮੋਬਾਇਲ ਫੌਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

9 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

9 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

9 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

9 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਮੋਬਾਇਲ ਫੌਨ

September 19, 2020
in ਪੰਜਾਬ
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਮੋਬਾਇਲ ਫੌਨ

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਮੋਬਾਇਲ ਫੌਨ

• ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਮਾਰਟ ਫੌਨ ਮਿਲਣ ਨਾਲ ਡਿਜ਼ੀਟਲ ਸਾਖਰਤਾ ਵਿੱਚ ਆਵੇਗਾ ਇਨਕਲਾਬ
• ਸਮਾਰਟ ਫੌਨ : ਆਨਲਾਈਨ ਸਿਖਲਾਈ, ਆਨਲਾਈਨ ਨਾਗਰਿਕ ਸੇਵਾਵਾਂ ਅਤੇ ਰੁਜ਼ਗਾਰ ਦੇ ਮੌਕੇ ਹਾਸਲ ਕਰਨ ਦੇ ਬਣਾਏਗਾ ਯੋਗ : ਸਿੱਧੂ
• ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਬਾਰਵੀਂ ਜਮਾਤ ਵਿੱਚ ਪੜ੍ਹਦੇ 2096 ਵਿਦਿਆਰਥੀਆਂ ਨੂੰ ਸਕੀਮ ਤਹਿਤ ਵੰਡੇ ਸਮਾਰਟ ਫੌਨ
ਐਸ ਏ ਐਸ ਨਗਰ, 19 ਸਤੰਬਰ :
ਪੰਜਾਬ ਸਮਾਰਟ ਕਨੈਕਟ ਯੋਜਨਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1 ਵਿਖੇ ਮਹੱਤਵਪੂਰਨ ਉਪਰਾਲੇ ਵਜੋਂ ਆਯੋਜਿਤ ਇੱਕ ਸਧਾਰਨ ਪ੍ਰੋਗਰਾਮ ਵਿੱਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2096 ਸਮਾਰਟ ਫੋਨ ਸੌਂਪੇ । ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸੇ ਵਿਆਪਕ ਸਮਾਰੋਹ ਦਾ ਆਯੋਜਨ ਨਹੀਂ ਕੀਤਾ ਗਿਆ । ਸਗੋਂ ਵਿਦਿਆਰਥੀਆਂ ਤੱਕ ਫੌਨ ਪਹੁੰਚਾਉਣ ਲਈ ਜਿਲ੍ਹੇ ਦੇ ਵੱਖ ਵੱਖ 9 ਸਕੂਲਾਂ ਦੇ ਪ੍ਰਿੰਸੀਪਲਾਂ ਸਮੇਤ 9 ਵਿਦਿਆਰਥੀਆਂ ਨੂੰ ਸਮਾਗਮ ਵਿੱਚ ਸ਼ਾਮਲ ਕਰਕੇ ਸਮਾਰਟ ਫੌਨ ਸੌਂਪੇ ਗਏ
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ । ਪੰਜਾਬ ਸਮਾਰਟ ਕਨੈਕਟ ਸਕੀਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ 12 ਅਗਸਤ ਨੂੰ ਕੀਤੀ ਗਈ ਸੀ । ਹੁਣ ਵਿਦਿਆਰਥੀਆਂ ਤੱਕ ਸਮਾਰਟ ਫੌਨ ਪਹੁੰਚਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ । ਸ. ਸਿੱਧੂ ਨੇ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਵਿੱਚ ਇਹ ਫੋਨ ਵਿਦਿਆਰਥੀਆਂ ਨੂੰ ਡਿਜ਼ੀਟਲ ਸਿਖਲਾਈ ਦੀ ਸਹੂਲਤ ਦੇਣਗੇ ਅਤੇ ਉਨ੍ਹਾਂ ਨੂੰ ਆਪਣੇ ਕੋਰਸ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ । ਹੁਣ ਨੌਜਵਾਨਾਂ ਕੋਲ ਆਨਲਾਈਨ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਦੇ ਸਾਧਨ ਹੋਣਗੇ । ਉਹ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਅਧੀਨ ਰੁਜ਼ਗਾਰ ਦੇ ਮੌਕੇ, ਰੋਜ਼ਗਾਰ ਮੇਲੇ ਅਤੇ ਭਰਤੀ ਮੁਹਿੰਮਾਂ ਦਾ ਲਾਭ ਲੈਣ ਦੇ ਯੋਗ ਹੋਣਗੇ । ਇਸ ਤੋਂ ਇਲਾਵਾ, ਡਿਜ਼ੀਟਲ ਸਾਖਰਤਾ ਵਿੱਚ ਸੁਧਾਰ ਦੇ ਨਾਲ, ਨੌਜਵਾਨ ਡਿਜ਼ੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਆਦਿ ਦਾ ਵੀ ਲਾਭ ਲੈ ਸਕਣਗੇ । ਉਨ੍ਹਾਂ ਦੱਸਿਆ ਕਿ ਸਮਾਰਟ ਫੌਨਾਂ ਵਿਚ ਐਮ ਸੇਵਾ ਅਤੇ ਕੈਪਟਨ ਕਨੈਕਟ ਐਪਸ ਪਹਿਲਾ ਹੀ ਇੰਸਟਾਲ ਹਨ।
ਸ. ਸਿੱਧੂ ਨੇ ਦੱਸਿਆ ਕਿ ਪੰਜਾਬ ਸਕਰਾਰ ਵੱਲੋਂ ਸ਼ੁਰੂ ਕੀਤੀ ਗਈ ਸਮਾਰਟ ਸਕੂਲਾਂ ਦੀ ਸਕੀਮ ਬਹੁਤ ਹੀ ਸਫਲ ਹੋ ਰਹੀ ਹੈ । ਹੁਣ ਇਨ੍ਹਾਂ ਸਕੂਲਾਂ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਤੀਜੇ ਉੱਚ ਦਰਜੇ ਚ ਆ ਰਹੇ ਹਨ ਅਤੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਸਕੂਲਾਂ ਚ ਦਾਖਲਾ ਲੈਣ ਵਿੱਚ ਰੁਝਾਨ ਵਧਦਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਬੁਨਿਆਦੀ ਢਾਂਚੇ ਤੇ ਕਰੋੜਾਂ ਰੁਪਏ ਖਰਚ ਕਰਕੇ ਇਨ੍ਹਾਂ ਦੀ ਦਿੱਖ ਨਿੱਜੀ ਖੇਤਰ ਦੇ ਸਕੂਲਾਂ ਤੋਂ ਵੀ ਵੱਧ ਉੱਚ ਦਰਜ ਦੀ ਬਣਾਈ ਜਾ ਰਹੀ ਹੈ, ਜਿਥੇ ਆਧੁਨਿਕ ਤਕਨੀਕਾਂ ਦੀ ਪੂਰੀ ਸਹੂਲਤ ਵਿਦਿਆਰਥੀਆਂ ਨੂੰ ਮਿਲੇਗੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਰਾਜਨੀਤਿਕ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਾਬਕਾ ਕੌਸਲਰ ਕੁਲਜੀਤ ਸਿੰਘ ਬੇਦੀ, ਐਸ.ਡੀ.ਐਮ ਮੋਹਾਲੀ ਜਗਦੀਪ ਸਹਿਗਲ, ਸਬ ਰਜਿਸਟਰਾਰ ਰਵਿੰਦਰ ਬਾਂਸਲ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਹਿੰਮਤ ਸਿੰਘ ਹੁੰਦਲ, ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਰਵਿੰਦਰ ਕੌਰ, ਗੁਰਪ੍ਰੀਤ ਕੌਰ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਦੀ ਪ੍ਰਿੰਸੀਪਲ ਸੁਖਵਿੰਦਰ ਕੌਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੀ ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ (ਖਰੜ) ਭੁਪਿੰਦਰ ਸਿੰਘ, ਪ੍ਰਿੰਸੀਪਲ (ਸਮਗੌਲੀ)ਅਮਰਬੀਰ ਸਿੰਘ, ਪ੍ਰਿੰਸੀਪਲ (ਲੋਹਗੜ੍ਹ) ਰਾਜਵੰਤ ਸਿੰਘ, ਪ੍ਰਿੰਸੀਪਲ (ਡੇਰਾਬਸੀ) ਅਲਕਾ ਮੌਗ, ਪ੍ਰਿੰਸੀਪਲ (ਬਨੂੰੜ) ਅਮਿਤ ਭਾਰਦਵਾਜ, ਪ੍ਰਿੰਸੀਪਲ (ਫੇਜ਼ 11 ਮੋਹਾਲੀ) ਪਰਮਜੀਤ ਕੌਰ ਅਤੇ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ 70 ਐਸ.ਏ.ਐਸ ਨਗਰ ਦੀ ਪ੍ਰਿੰਸੀਪਲ ਰਿਤੂ ਸ਼ਰਮਾ, ਪੀ.ਟੀ.ਆਈ ਹਰਬੰਸ ਸਿੰਘ ਅਤੇ ਹੋਰ ਅਧਿਆਪਕ ਤੇ ਬੱਚੇ ਵੀ ਮੌਜੂਦ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

by Ranjit Singh
2 weeks ago
0

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 3 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 