• Latest
  • Trending
ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਸਥਾਪਤ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਕੀਤਾ ਉਦਘਾਟਨ

ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਸਥਾਪਤ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਕੀਤਾ ਉਦਘਾਟਨ

4 years ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

34 minutes ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

1 hour ago
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

2 hours ago
National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

3 hours ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

3 hours ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

3 hours ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

4 hours ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

4 hours ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

5 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

5 hours ago
Hindi News
English News
Thursday, August 6, 2026
No Result
View All Result
30 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਸਥਾਪਤ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਕੀਤਾ ਉਦਘਾਟਨ

January 3, 2023
in ADMINISTRATION, ਸਿਆਸੀ, ਖਬਰਾਂ, ਖਰੜ, ਦਿੱਲੀ, ਫ਼ਿਲਮੀ, ਵਪਾਰ
ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਸਥਾਪਤ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਕੀਤਾ ਉਦਘਾਟਨ

ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਸਥਾਪਤ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਕੀਤਾ ਉਦਘਾਟਨ

ਚੰਡੀਗੜ੍ਹ 3 ਜਨਵਰੀ 2023(ਵਿਸ਼ਵ ਵਾਰਤਾ)-ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨਾਲ਼ ਅੱਜ ਸਿਵਲ ਹਸਪਤਾਲ ਸਮਾਣਾ ਵਿੱਚ ਬ੍ਰੈਸਟ ਕੈਂਸਰ ਏ.ਆਈ.ਡਿਜੀਟਲ ਪ੍ਰੋਜੈਕਟ ਤਹਿਤ ਛਾਤੀ ਦੇ ਕੈਂਸਰ ਦੀ ਮੁੱਢਲੀ ਜਾਂਚ ਇੱਕ ਨਵੀਂ ਤਕਨੀਕ ਨਾਲ਼ ਕਰਨ ਸਬਧੀ ਸਥਾਪਤ ਕੀਤੇ ਥਰਮਲ ਸਕਰੀਨਿੰਗ ਡੀਵਾਈਸ ਦਾ ਉਦਘਾਟਨ ਮਾਨਯੋਗ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੋੜਾਮਾਜਰਾ ਜੀ ਵੱਲੋਂ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।ਇਸ ਮੋਕੇ ਬਲੋਦਿਆਂ ਸਿਹਤ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੋੜਾਮਾਜਰਾ ਕਿਹਾ ਕਿ ਪੰਜਾਬ ਵਿੱਚ ਬ੍ਰੈਸਟ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਜਿਸਦੇ ਕਿ ਕੇਸ ਹਰ ਸਾਲ 5 ਪ੍ਰਤੀਸ਼ਤ ਦੀ ਦਰ ਨਾਲ਼ ਵਧ ਰਹੇ ਹਨ।ਸਾਲ 2021 ਦੇ ਅੰਕੜੇ ਅਨੁਸਾਰ ਪੰਜਾਬ ਵਿੱਚ 4446 ਮਰੀਜ਼ ਇਸ ਬਿਮਾਰੀ ਨਾਲ਼ ਪੀੜਤ ਹਨ।ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ਾਂ ਦੀ ਪਹਿਚਾਣ ਤੀਸਰੀ ਜਾਂ ਚੌਥੀ ਸਟੇਜ ਤੇ ਹੁੰਦੀ ਹੈ।ਜਿਸਦਾ ਕਿ ਵੱਡਾ ਕਾਰਣ ਲੋਕਾਂ ਵਿੱਚ ਇਸ ਬਿਮਾਰੀ ਦੇ ਲੱਛਣਾਂ ਦੀ ਪਛਾਣ ਸੰਬਧੀ ਜਾਗਰੂਕਤਾ ਦੀ ਘਾਟ ਅਤੇ ਬ੍ਰੈਸਟ ਕੈਂਸਰ ਦੀ ਸਕ੍ਰੀਨਿੰਗ ਜਲਦ ਨਾ ਹੋਣਾ ਹੈ।ਉਹਨਾਂ ਕਿਹਾ ਕਿ ਜੇਕਰ ਛਾਤੀ ਦੇ ਕੈਂਸਰ ਦੀ ਪਛਾਣ ਸਮੇਂ ਸਿਰ ਹੋ ਜਾਂਦੀ ਹੈ ਤਾਂ ਜਿਥੇ ਇਸ ਦਾ ਇਲਾਜ ਸੁਖਾਲਾ ਹੋ ਜਾਂਦਾ ਹੈ ਉਥੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਦਾ ਪੂਰੀ ਤਰ੍ਹਾਂ ਇਲਾਜ ਕੀਤਾ ਜਾ ਸਕਦਾ ਹੈ ।ਉਹਨਾਂ ਕਿਹਾ ਕਿ ਇਸ ਮੰਤਵ ਨਾਲ਼ ਸਿਹਤ ਵਿਭਾਗ ਵੱਲੋਂ ਨਿਰਮਯ ਅਤੇ ਰੌਸ਼ੇ ਇੰਡੀਆ ਦੇ ਸਹਿਯੋਗ ਨਾਲ਼ ਪੰਜਾਬ ਵਿੱਚ ਤੀਹ ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਦਾ ਇਸ ਬਿਮਾਰੀ ਸੰਬਧੀ ਨਵੀਂ ਡਿਜੀਟਲ ਤਕਨੀਕ ਰਾਹੀਂ ਮੁਫ਼ਤ ਟੈਸਟ ਕਰਨ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ ਅੱਜ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਇਸ ਟੈਸਟ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਟੈਸਟ ਛਾਤੀ ਦੇ ਕੈਂਸਰ ਦੀ ਜਾਂਚ ਲਈ ਵਰਤੇ ਜਾਣ ਵਾਲੇ ਇੱਕ ਹੋਰ ਟੈਸਟ ਮੈਮੋਗ੍ਰਾਫ਼ੀ ਦੇ ਬਰਾਬਰ ਹੈ ਜਿਸਦੀ ਲਾਗਤ ਲਗਭਗ 2000 ਰੁਪਏ ਹੈ,ਪਰਤੂੰ ਸਰਕਾਰ ਵੱਲੋਂ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਸ ਤਰਾਂ ਬ੍ਰੈਸਟ ਕੈਂਸਰ ਦੀ ਮੁਢਲੀ ਜਾਂਚ ਕਰਨ ਮੁਫ਼ਤ ਜਾਂਚ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।ਉਹਨਾ ਕਿਹਾ ਕਿ ਇਸ ਤਰਾਂ ਦੀ ਤਕਨੀਕ ਨੂੰ ਇੱਕ ਮੋਬਾਇਲ ਵੈਨ ਰਾਹੀ ਪਿੰਡ ਪਿੰਡ ਤੱਕ ਪਹੁਚਾਉਣ ਦੀ ਕੋਸ਼ਿਸ ਕੀਤੀ ਜਾਵੇਗੀ ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ, ਨਿਰਮਯ ਅਤੇੇ ਰੌਸ਼ੇ ਇੰਡੀਆ ਨੂੰ ਵਧਾਈ ਦਿੱਤੀ ਜੋ ਕਿ ਸੂਬਾ ਸਰਕਾਰ ਦੇ ਮੰਤਵ ਅਨੁਸਾਰ ਗਰੀਬ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਹਨਾ ਕਿਹਾ ਕਿ ਸਿਵਲ ਹਸਪਤਾਲ ਸਮਾਣਾ ਵਿਖੇ ਦੋ ਹੋਰ ਡਾਇਲਸਿਸ ਮਸ਼ੀਨਾ ਸਥਾਪਤ ਹੋ ਗਈਆਂ ਹਨ ਜੋ ਕਿ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਣਗੇ ।ਇਸ ਤੋਂ ਇਲਾਵਾ ਇਥੇ ਮਰੀਜਾਂ ਲਈ ਅਲਟਰਾਸਾਂਉਂਡ ਦੀ ਸਹੁਲਤ ਵੀ ਜਲਦ ਸ਼ੁਰੂ ਕਰਵਾਈ ਜਾਵੇਗੀ।ਉਹਨਾਂ ਕਿ ਕਿਹਾ ਕਿ ਪੰਜਾਬ ਦੇ ਵੱਖ ਵੱਖ ਹਸਪਤਾਲਾ ਵਿੱਚ ਸਟਾਫ ਦੀ ਕਮੀ ਨੂੰ ਜਲਦ ਹੀ ਪੁਰਾ ਕੀਤਾ ਜਾਵੇਗਾ।
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੌਤਰਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਹੋਣ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਮੁਫ਼ਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਛਾਤੀ ਦੇ ਕੈਂਸਰ ਵਰਗੀ ਘਾਤਕ ਬਿਮਾਰੀ ਨੂੰ ਸਮਾਂ ਰਹਿੰਦੇ ਪਹਿਚਾਣਿਆ ਜਾ ਸਕੇ ਅਤੇ ਸ਼ਨਾਖਤ ਕੀਤੇ ਗਏ ਮਰੀਜ਼ ਦਾ ਯੋਗ ਇਲਾਜ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਤਹਿਤ ਹਰੇਕ ਕੈਂਸਰ ਪੀੜਤ ਮਰੀਜ ਦਾ 1.5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇਂ ਮਾਨਤਾ ਪ੍ਰਾਪਤ ਹਸਪਤਾਲਾ ਵਿੱਚ ਮੁਫਤ ਕਰਵਾਇਆ ਜਾ ਰਿਹਾ ਹੈ ।ਇਸ ਮੋਕੇ ਸਹਾਇਕ ਡਾਇਰੈਕਟਰ ਕਮ ਨੋਡਲ ਅਫਸਰ ਡਾ. ਸੰਦੀਪ ਸਿੰਘ ਵੱਲੋਂ ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਵਿੱਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਪ੍ਰੌਜੈਕਟ ਤਹਿਤ ਲੜੀ ਵਾਰ ਪੰਜਾਬ ਦੇ ਸਾਰੇ ਜਿਲ੍ਹਿਆ ਨੂੰ ਕਵਰ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਦਲਬੀਰ ਕੌਰ ਵੱਲੋਂ ਮੁੱਖ ਮਹਿਮਾਨ ਜੀ ਅਤੇ ਆਏ ਸਾਰੇ ਅਧਿਕਾਰੀਆਂ ਨੂੰ ਜੀ ਆਇਆ ਕਿਹਾ ਤੇਂ ਦੱਸਿਆ ਕਿ ਇਸ ਪ੍ਰੌਜੈਕਟ ਤਹਿਤ ਜਿਲੇ੍ਹ ਦੀਆਂ ਪੈਰਾ ਮੈਡੀਕਲ ਸਟਾਪ ਨੂੰ ਟਰੇਨਿੰਗ ਦੇ ਕੇ ਅਤੇ ਸਰਵੇ ਕਰਵਾ ਕੇ ਛਾਤੀ ਦੇ ਕੈਂਸਰ ਦੇ ਲੱਛਣਾ ਵਾਲੀਆ ਸ਼ਕੀ ਔਰਤਾ ਦੀ ਸੁਚੀ ਤਿਆਰ ਕੀਤੀ ਗਈ ਹੈ ਜਿਹਨਾਂ ਦੀ ਵੱਖ ਵੱਕ ਬਲਾਕਾ ਵਿੱਚ ਜਾ ਕੇ ਟੀਮ ਵੱਲੋਂ ਇਸ ਡੀਵਾੲਸਿ ਰਾਹੀ ਮੁੱਢਲੀ ਜਾਂਚ ਕੀਤੀ ਜਾਵੇਗੀ।ਸੀਨਅਿਰ ਮੈਡੀਕਲ ਅਫਸਰ ਡਾ. ਰਿਸ਼ਮਾ ਭੋਰਾ ਵੱਲੋਂ ਆਏ ਹੋਏ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ। ਇਸ ਮੋਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ.ਸਿੰਘ,ਨਿਰਮਾਏ ਸ਼ੰਸਥਾ ਦੇ ਸੀ.ਓ.ਵਿੱਕੀ ਨੰਦਾ ,ਪ੍ਰੋਗਰਾਮ ਮੇਨੇਜਰ ਤਰਨਜੀਤ ਕੌਰ ,ਜਿਲ੍ਹਾ ਮਾਸ ਮੀਡੀਆ ਅਫਰ ਕ੍ਰਿਸ਼ਨ ਕੁਮਾਰ, ਸਮੁਹ ਸਟਾਫ ਅਤੇ ਜਾਂਚ ਕਰਵਾਉਣ ਆਈਆਂ ਅੋਰਤਾਂ ਵੀ ਸ਼ਾਮਲ ਸਨ।
ਫੋਟੋ ਕੈਪਸ਼ਨ:ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੋੜਾ ਮਾਜਰਾ ਥਰਮਲ ਸਕਰੀਨਿੰਗ ਡੀਵਾਈਸ ਦਾ ਉਦਘਾਟਨ ਕਰਦੇ ਹੋਏ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

by Ranjit Singh
August 6, 2026
0

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਬੇ ਹਾਈ ਕੋਰਟ...

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

by Ranjit Singh
August 6, 2026
0

Chandigarh ਏਅਰਪੋਰਟ 'ਤੇ CTU ਬੱਸ ਨੂੰ ਲੱਗੀ ਅੱਗ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Most Popular

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

by Ankit
5 days ago
0

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ 33 ਲੱਖ ਔਰਤਾਂ ਨੂੰ ਪਹਿਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 