• Latest
  • Trending
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

9 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

December 7, 2020
in ਸਿਹਤ, ਕਪੂਰਥਲਾ, ਪੰਜਾਬ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਮਾਤਾ ਮਹਿੰਦਰ ਕੌਰ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਦਸੌਂਧਾ ਸਿੰਘ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਣ

ਅੰਮ੍ਰਿਤਸਰ
, 7 ਦਸੰਬਰ (ਵਿਸ਼ਵ ਵਾਰਤਾ)-ਸਿੱਖਿਆ ਬਲਾਕ ਅੰਮ੍ਰਿਤਸਰ –2 ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਦਸੌਂਧਾ ਸਿੰਘ ਵਿਖੇ ਮਾਤਾ ਮਹਿੰਦਰ ਕੌਰ ਚੈਰੀਟੇਬਲ ਟਰੱਸਟ ਵਲੋਂ ਬਣਾਏ ਗਏ ਦੋ ਨਵੇਂ ਕਮਰਿਆਂ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਰਸਮੀਂ ਉਦਘਾਟਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਸ: ਸਿੱਧੂ ਨੇ ਕਿਹਾ ਕਿ ਸੱਤ ਸਮੁੰਦਰੋਂ ਪਾਰ ਵੱਸੇ ਅਮਰੀਕ ਸਿੰਘ ਗਿੱਲ ਵਲੋਂ ਆਪਣੀ ਮਾਤ ਭੂਮੀ ਨਾਲ ਜੁੜੇ ਰਹਿਣਾ ਅਤੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਟਰੱਸਟ ਬਣਾ ਕੇ ਸਮਾਜ ਸੇਵਾ ਦੇ ਕੰਮ ਸ਼ਲਾਘਾਯੋਗ ਹਨ। ਉਨਾਂ ਦੱਸਿਆ ਕਿ ਇਸਤੋਂ ਪਹਿਲਾਂ ਟਰੱਸਟ ਵਲੋਂ ਸਕੂਲ ਵਿਖੇ 6 ਨਵੇਂ ਕਮਰੇ, ਇਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਇਕ ਹਾਲ, 2 ਬਾਥਰੂਮ ਅਤੇ ਸਕੂਲ ਦੇ ਵਿਹੜੇ ਵਿੱਚ ਇੰਟਰਲਾਕ ਟਾਇਲਾਂ ਲਗਾ ਚੁੱਕੇ ਹਨ ਜਿਸ ਉਪਰ ਕਰੀਬ 70 ਲੱਖ ਤੋਂ ਜਿਆਦਾ ਦਾ ਖਰਚ ਹੋ ਚੁੱਕਾ ਹੈ। ਇਸ ਮੌਕੇ ਸ. ਸਿੱਧੂ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਣ ਕੀਤਾ। ਸਿਹਤ ਮੰਤਰੀ ਪੰਜਾਬ ਵਲੋਂ ਸੰਬੋਧਨ ਦੌਰਾਨ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਭਾਵਪੂਰਨ ਅਪੀਲ ਕੀਤੀ ਤੇ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿੱਚ ਸਿਹਤ ਕਾਮਿਆਂ ਦੀਆਂ 4000 ਪੋਸਟਾਂ ਤੇ ਭਰਤੀ ਪ੍ਰਕਿਰਿਆ ਚਲ ਰਹੀ ਹੈ ਜਿਸ ਵਿਚੋਂ 3200 ਸਿਹਤ ਕਾਮੇਂ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੀਆਂ ਪੋਸਟਾਂ ਵੀ ਇਸੇ ਸਾਲ ਦੇ ਅੰਤ ਤੱਕ ਭਰ ਦਿਤੀਆਂ ਜਾਣਗੀਆਂ।

ਇਸ ਸਮੇਂ ਬੋਲਦਿਆਂ ਭਗਵੰਤਪਾਲ ਸਿੰਘ ਸੱਚਰ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਡੀ.ਈ.ਓ. ਸਤਿੰਦਰਬੀਰ ਸਿੰਘ, ਪ੍ਰਿੰਸੀਪਲ ਗੁਰਿੰਦਰ ਕੌਰ ਨੇ ਮੁੱਖ ਮਹਿਮਾਨ ਨੂੰ ਸਵਾਗਤ ਕੀਤਾ ਤੇ ਸਕੂਲ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਤਲਵੰਡੀ ਵਲੋਂ ਮੁੱਖ ਮਹਿਮਾਨ ਸਮੇਤ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਨ.ਆਰ.ਆਈ. ਤੇ ਫਾਊਂਡਰ ਮਾਤਾ ਮਹਿੰਦਰ ਕੌਰ ਚੈਰੀਟੇਬਲ ਸੁਸਾਇਟੀ ਅਮਰੀਕ ਸਿੰਘ ਗਿੱਲ, ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਰਣਜੀਤ ਸਿੰਘ ਰਾਣਾ, ਜਗਰੂਪ ਸਿੰਘ ਭੰਗੂ, ਬੀ.ਡੀ.ਪੀ.ਓ. ਸੰਦੀਪ ਮਲਹੋਤਰਾ, ਕਾਮਰੇਡ ਬਲਵਿੰਦਰ ਸਿੰਘ ਦੁਧਾਲਾ, ਬਲਵਿੰਦਰ ਸਿੰਘ ਮਰੜੀ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ, ਗੁਰਮੁਖ ਸਿੰਘ ਕਾਦਰਾਬਾਦ ਮੀਤ ਚੇਅਰਮੈਨ, ਸਰਪੰਚ ਲਖਵਿੰਦਰ ਕੌਰ, ਸਰਪੰਚ ਜਗਵਿੰਦਰ ਸਿੰਘ, ਸਤਨਾਮ ਸਿੰਘ ਸਿੱਧੂ ਐਸ.ਐਮ.ਓ. ਮਜੀਠਾ, ਗੁਰਮੀਤ ਸਿੰਘ ਗਿੱਲ, ਅਜੀਤ ਸਿੰਘ ਸਾਇੰਸ ਅਧਿਆਪਕ, ਪਰਮਿੰਦਰ ਸਿੰਘ ਸਰਪੰਚ ਜ਼ਿਲਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ, ਰਣਬੀਰ ਕੌਰ,ਰਾਜਵਿੰਦਰ ਕੌਰ, ਰੁਪਿੰਦਰਜੀਤ ਕੌਰ, ਅਰਵਿੰਦ ਲੂਥਰਾ, ਐਸ.ਐਮ.ਸੀ. ਚੇਅਰਮੈਨ ਫਤਹਿ ਸਿੰਘ, ਐਸ.ਐਚ.ਓ. ਕਿਰਨਦੀਪ ਸਿੰਘ, ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰਾ, ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਨੌਜੁਆਨ ਆਗੂ ਸੁਖਪਾਲ ਸਿੰਘ ਗਿੱਲ ਹਦਾਇਤਪੁਰ, ਅਜੀਤ ਸਿੰਘ, ਸਤਿੰਦਰ ਸਿੰਘ ਰਾਣਾ ਆਦਿ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
5 days ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 