• Latest
  • Trending
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

5 years ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 minute ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

16 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

June 4, 2021
in ਸਿਹਤ, ਖਬਰਾਂ, ਪੰਜਾਬ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ
ਮਰੀਜ਼ਾਂ ਦੀ ਜਲਦ ਸਿਹਤਯਾਬੀ ਲਈ ਕੇਂਦਰ ਵਿਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਿਲਣਗੀਆਂ
ਸੂਬੇ ਦੇ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਸਿਹਤ ਮੰਤਰੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਮੋਹਾਲੀ, 4 ਜੂਨ (ਸਤੀਸ਼ ਕੁਮਾਰ ਪੱਪੀ);-ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫ਼ੇ਼ਜ਼ 6 ਵਿਚ ਕੋਵਿਡ ਮਰੀਜ਼ਾਂ ਲਈ ਲੈਵਲ—1 ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ।ਦਾਰਾ ਸਟੂਡੀਊ ਲਾਗੇ ਪੈਂਦੇ ਰੈਣ ਵਸੇਰੇ ਵਿਚ ਖੋਲ੍ਹੇ ਗਏ ਇਸ ਕੇਂਦਰ ਵਿਚ ਫਿ਼ਲਹਾਲ 20 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਇਸ ਕੇਂਦਰ ਵਿਚ ਮਰੀਜ਼ਾਂ ਦੀ ਜਲਦ ਸਿਹਤਯਾਬੀ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਭਧ ਹੋਣਗੀਆਂ।ਜਿਥੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ, ਮੈਡੀਕਲ ਆਕਸੀਜਨ, ਤਿੰਨ ਵਕਤ ਦਾ ਖਾਣਾ, ਸਾਫ਼ ਪਾਣੀ, ਸਾਫ਼ ਬਿਸਤਰੇ ਆਦਿ ਮਿਲਣਗੇ, ਉਥੇ ਉਨ੍ਹਾਂ ਨੂੰ ਰਹਿਣ ਵਾਸਤੇ ਬਿਲਕੁਲ ਘਰ ਵਰਗਾ ਮਾਹੌਲ ਵੀ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਡਾਕਟਰ ਤੇ ਨਰਸਿੰਗ ਸਟਾਫ਼ ਮਰੀਜ਼ਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹੇਗਾ।ਸਿਹਤ ਮੰਤਰੀ ਨੇ ਦਸਿਆ ਕਿ ਇਸ ਕੇਂਦਰ ਨੂੰ ਖੋਲ੍ਹਣ ਵਿਚ ਮਿਹਰ ਫ਼ਾਊਂਡੇਸ਼ਨ ਨੇ ਸਹਿਯੋਗ ਦਿਤਾ ਹੈ।

ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਇਸ ਮਾੜੇ ਦੌਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਯਕੀਨੀ ਕਰਨਾ ਹੈ ਜਿਸ ਵਾਸਤੇ ਸਮੁੱਚਾ ਪ੍ਰਸ਼ਾਸਨ ਪੂਰੀ ਮਿਹਨਤ ਅਤੇ ਲਗਨ ਨਾਲ ਡਟਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿਤੀਆਂ ਜਾ ਰਹੀ ਮਿਆਰੀ ਅਤੇ ਉਤਮ ਸਿਹਤ ਸਹੂਲਤਾਂ ਸਦਕਾ ਅੱਜ ਸੂਬੇ ਵਿਚ ਨਵੇਂ ਕੋਵਿਡ ਕੇਸਾਂ ਅਤੇ ਮੌਤਾਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ, ਇਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਅਤੇ ਵਾਰ—ਵਾਰ ਹੱਥ ਧੋਣ ਜਿਹੀਆਂ ਬੁਨਿਆਦੀ ਸਾਵਧਾਨੀਆਂ ਦੀ ਪੂਰੀ ਸਿ਼ੱਦਤ ਨਾਲ ਪਾਲਣਾ ਕੀਤੀ ਜਾਵੇ ਤਾਕਿ ਇਸ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਅਤੇ ਛੇਤੀ ਨਿਜਾਤ ਮਿਲ ਸਕੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਲਈ ਪੂਰੀ ਤਰ੍ਹਾਂ ਫਿ਼ਕਰਮੰਦ ਹੈ ਅਤੇ ਉਨ੍ਹਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਹੀ ਹੈ।
ਸ. ਸਿੱਧੂ ਨੇ ਆਖਿਆ ਕਿ ਜਿਥੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਜ਼ੋਰ—ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਕੋਵਿਡ ਸੈਂਪਲਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਤਮਾਮ ਸਾਵਧਾਨੀਆਂ ਦੀ ਵਰਤੋਂ ਕਰਨ ਤਾਕਿ ਇਸ ਬੀਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਸਿਹਤ ਮੰਤਰੀ ਦੇ ਬੇਟੇ ਅਤੇ ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਿਹਰ ਫ਼ਾਊਂਡੇਸ਼ਨ ਤੋਂ ਸ੍ਰੀ ਗਗਨ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸ.ਐਮ.ਓ. ਡਾ. ਐਚ.ਐਸ.ਚੀਮਾ ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

Most Popular

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

by Ranjit Singh
3 weeks ago
0

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ ਸ਼ਿਮਲਾ, 17 ਅਕਤੂਬਰ (ਵਿਸ਼ਵ ਵਾਰਤਾ): ਹਿਮਾਚਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 