• Latest
  • Trending

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਗਿਆਨ ਸਾਗਰ ਹਸਪਤਾਲ ‘ਚ ਪ੍ਰਬੰਧਾਂ ਦਾ ਜਾਇਜ਼ਾ

6 years ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

1 hour ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

4 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਗਿਆਨ ਸਾਗਰ ਹਸਪਤਾਲ ‘ਚ ਪ੍ਰਬੰਧਾਂ ਦਾ ਜਾਇਜ਼ਾ

August 18, 2020
in ਪੰਜਾਬ

• ਵਾਰਡਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਦੀਆਂ ਹਦਾਇਤਾਂ
• ‘ਕੋਰੋਨਾ ਵਾਇਰਸ’ ਤੋਂ ਬਚਾਅ ਲਈ ਲੋਕਾਂ ਨੂੰ ਤਮਾਮ ਸਾਵਧਾਨੀਆਂ ਵਰਤਣ ਦੀ ਅਪੀਲ
ਐਸ.ਏ.ਐਸ ਨਗਰ, 18 ਅਗਸਤ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਬਨੂੜ ਵਿਖੇ ਗਿਆਨ ਸਾਗਰ ਹਸਪਤਾਲ ਵਿਚਲੇ ‘ਕੋਵਿਡ ਕੇਅਰ ਸੈਂਟਰ’ ਦਾ ਦੌਰਾ ਕਰਦਿਆਂ ਤਮਾਮ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਲਈ ਇਲਾਜ, ਖਾਣ-ਪੀਣ ਅਤੇ ਰਿਹਾਇਸ਼ ਦੀਆਂ ਸਹੂਲਤਾਂ ਬਾਰੇ ਜਾਣਿਆ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਵਾਰਡਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਲਈ ਆਖਿਆ ਤਾਕਿ ਮਰੀਜ਼ਾਂ ਦੀ ਸਿਹਤ ‘ਤੇ ਲਗਾਤਾਰ ਅਤੇ ਕਰੀਬੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਲੜਨ ਲਈ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦਾ ਮਾਨਸਿਕ ਪੱਧਰ ਕਾਫ਼ੀ ਉੱਚਾ ਹੋਣਾ ਚਾਹੀਦਾ ਹੈ ਜਿਸ ਲਈ ਟੈਲੀਵਿਜ਼ਨ ਜ਼ਰੀਏ ਧਾਰਮਕ ਅਤੇ ਮਨੋਰੰਜਕ ਪ੍ਰੋਗਰਾਮ ਉਨ੍ਹਾਂ ਲਈ ਕਾਫ਼ੀ ਮਦਦਗਾਰ ਸਾਬਤ ਹੋ ਸਕਦੇ ਹਨ ਅਤੇ ਉਹ ਤਣਾਅ ਤੋਂ ਦੂਰ ਰਹਿ ਸਕਦੇ ਹਨ। ਸ. ਸਿੱਧੂ ਨੇ ਕਿਹਾ ਕਿ ਸਾਰੇ ਵਾਰਡਾਂ ਵਿਚ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਵਿਚ ਆਉਣ-ਜਾਣ ਵਾਲਿਆਂ ਅਤੇ ਸਮੁੱਚੇ ਸਟਾਫ਼ ਲਈ ਵੀ ਇਸ ਬੀਮਾਰੀ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਲਈ ਆਖਿਆ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਕੇਸਾਂ ਵਿਚ ਵਾਧੇ ਦਾ ਵੱਡਾ ਕਾਰਨ ਜ਼ਰੂਰੀ ਸਾਵਧਾਨੀਆਂ ਦੀ ਮੁਕੰਮਲ ਅਣਦੇਖੀ ਹੈ। ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਕਈ ਲੋਕ ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਜਿਹੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਹੀ ਉਹ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਅਪਣੀ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੇਰੀ ਨਾਲ ਸਿਹਤ ਸੰਥਥਾ ਵਿਚ ਪਹੁੰਚਦੇ ਹਨ ਜਿਸ ਕਾਰਨ ਸਥਿਤੀ ਗੰਭੀਰ ਹੋ ਜਾਂਦੀ ਹੈ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਿਥੇ ‘ਕੋਰੋਨਾ ਟੈਸਟਾਂ’ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ, ਉਥੇ ‘ਕੋਵਿਡ ਕੇਅਰ ਸੈਂਟਰਾਂ’ ਵਿਚ ਮਰੀਜ਼ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ। ਉਨ੍ਹਾਂ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਪੂਰੀ ਤਨਦੇਹੀ ਅਤੇ ਲਗਨ ਨਾਲ ਇਸ ਬੀਮਾਰੀ ਨਾਲ ਲੜ ਰਹੇ ਹਨ ਅਤੇ ਅਪਣੀ ਜ਼ਿੰਦਗੀ ਜੋਖਮ ਵਿਚ ਪਾ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਦਿਨ-ਰਾਤ ਕੰਮ ਰਹੇ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਹਸਪਤਾਲ ਦੇ ਪ੍ਰਬੰਧਕ ਏ. ਐਸ. ਸੇਖੋਂ, ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਮੈਡੀਕਲ ਸੁਪਰਇਨਟੈਂਡੰਟ ਡਾ. ਐਮ. ਐਸ. ਗੁਰਾਇਆ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

Most Popular

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
2 weeks ago
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 