ਮੋਹਾਲੀ , 6 ਅਕਤੂਬਰ (ਸਤੀਸ਼ ਕੁਮਾਰ ਪੱਪੀ) – ਕੋਰੋਨਾ ਵਾਇਰਸ ਸੰਕ੍ਰਮਣ ਲਗਾਤਾਰ ਖ਼ਤਰਨਾਕ ਸਾਬਿਤ ਹੋ ਰਿਹਾ ਹੈ। ਆਮ ਲੋਕਾਂ ਦੇ ਨਾਲ ਹੀ ਹੁਣ ਕਈ ਵੱਡੇ ਚਹਿਰੇ ਵੀ ਵਾਇਰਸ ਦੀ ਲਪੇਟ ‘ਚ ਆ ਰਹੇ ਹਨ। ਮੰਗਲਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ। ਉਨ੍ਹਾਂ ਨੇ ਅੱਜ ਸਵੇਰ ਹੀ ਟੈਸਟ ਦਿੱਤਾ ਸੀ। ਉਨ੍ਹਾਂ ਨੂੰ ਹਲਕਾ ਬੁਖਾਰ ਸੀ।
ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ
ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ, ਉਹ ਨਹੀਂ ਚਾਹੁੰਦੀ ਕਿ ਪੰਜਾਬ ਤਰੱਕੀ ਕਰੇ: ਆਪ ਮੋਦੀ...