• Latest
  • Trending
ਸਿਹਤ ਮੰਤਰੀ ਵੱਲੋੋਂ ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ ਦੀ ਫਰੀਦਕੋੋਟ ਤੋੋਂ ਸ਼ੁਰੂਆਤ

ਸਿਹਤ ਮੰਤਰੀ ਵੱਲੋੋਂ ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ ਦੀ ਫਰੀਦਕੋੋਟ ਤੋੋਂ ਸ਼ੁਰੂਆਤ

9 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

7 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

51 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਵੱਲੋੋਂ ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ ਦੀ ਫਰੀਦਕੋੋਟ ਤੋੋਂ ਸ਼ੁਰੂਆਤ

May 1, 2018
in ਪੰਜਾਬ
ਸਿਹਤ ਮੰਤਰੀ ਵੱਲੋੋਂ ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ ਦੀ ਫਰੀਦਕੋੋਟ ਤੋੋਂ ਸ਼ੁਰੂਆਤ
 ਫਰੀਦਕੋੋਟ/ ਚੰਡੀਗੜ੍ਹ, 1 ਮਈ 2018 (ਵਿਸ਼ਵ ਵਾਰਤਾ)-  9 ਮਹੀਨੇ ਤੋੋਂ 15 ਸਾਲ ਦੇ ਬੱਚਿਆਂ ਨੂੰ  ਮੀਜ਼ਲਜ਼ (ਖਸਰਾ) ਅਤੇ ਰੁਬੈਲਾ ਵਰਗੀਆਂ ਨਾ-ਮੁਰਾਦ ਬੀਮਾਰੀਆਂ ਤੋੋਂ ਬਚਾਉਣ ਲਈ ਪੁੂਰੇ ਰਾਜ ਅੰਦਰ ਐਮ.ਆਰ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਸਬੰਧੀ ਰਾਜ ਪੱਧਰੀ ਸਮਾਗਮ ਬਾਬਾ ਫਰੀਦ ਜੀ ਦੀ ਚਰਨ ਛੋੋਹ ਪ੍ਰਾਪਤ ਧਰਤੀ ਫਰੀਦਕੋੋਟ ਤੋੋਂ ਕੀਤੀ ਗਈ ਹੈ ।ਇਸ ਮੁਹਿੰਮ ਤਹਿਤ 73 ਲੱਖ 50 ਹਜ਼ਾਰ ਤੋੋਂ ਵਧੇਰੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਇਹ ਪ੍ਰਗਟਾਵਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਬਾਬਾ ਫਰੀਦ ਸਕੂਲ ਵਿਖੇ ਰਾਜ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋੋਧਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ  56794 ਸਿਹਤ ਸਟਾਫ ਅਤੇ 48983  ਸਵੈ ਇੱਛੁਕ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਰਾਜ ਅੰਦਰ ਟੀਕਾਕਰਨ ਮੁਹਿੰਮ ਦੀ ਸਫਲਤਾ ਲਈ 5200 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਹੜੀਆਂ ਕਿ ਸਕੂਲਾਂ ਵਿੱਚ  58583 ਸੈਸ਼ਨ ਕਰਕੇ 73 ਲੱਖ 50 ਹਜ਼ਾਰ 382 ਬੱਚਿਆਂ ਦਾ ਟੀਕਾਕਰਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਤੋੋਂ ਇਲਾਵਾ ਵੀ ਜੇਕਰ ਕੋੋਈ ਬੱਚਾ ਟੀਕਾਕਰਨ ਤੋੋਂ ਵਾਂਝਾ ਰਹਿ ਜਾਂਦਾ ਹੈ ਤਾਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ. ਘਰ-ਘਰ ਜਾ ਕੇ ਰਹਿੰਦੇ ਬੱਚਿਆਂ ਦਾ ਟੀਕਾਕਰਨ ਕਰਨਗੀਆਂ ਤਾਂ ਜੋੋ ਕੋੋਈ ਵੀ 9 ਮਹੀਨੇ ਤੋੋਂ 15 ਸਾਲ ਦਾ ਬੱਚਾ ਇਸ ਟੀਕਾਕਰਨ ਤੋੋਂ ਵਾਝਾਂ ਨਾ ਰਹਿ ਜਾਵੇ । ਉਨ੍ਹਾਂ ਕਿਹਾ ਕਿ ਖਸਰਾ ਇਕ ਜਾਨਲੇਵਾ ਬਿਮਾਰੀ ਹੈ ਜਿਸ ਦੇ ਨਤੀਜੇ ਵਜੋੋਂ ਨਿਮੋੋਨੀਆ, ਦਸਤ ਤੇ ਜੀਵਨ ਲਈ ਹੋੋਰ ਖਾਤਕ ਸਮੱਸਿਆਵਾਂ ਆਉਂਦੀਆਂ ਹਨ। ਇਸੇ ਤਰ੍ਹਾਂ ਰੁਬੈਲਾ ਕਾਰਨ ਗਰਭਵਤੀ ਮਾਵਾਂ, ਬੱਚਿਆਂ ਨੂੰ ਜਨਮ ਜਾਤ ਦੋੋਸ਼ਾਂ ਦੇ ਨਾਲ ਨਾਲ ਅੰਨ੍ਹਾਪਣ, ਬੋੋਲਾਪਣ, ਕਮਜ਼ੋੋਰ ਦਿਮਾਗ ਅਤੇ ਦਿਲ ਦੀਆਂ ਬਿਮਾਰੀਆਂ ਹੋੋ ਸਕਦੀਆਂ ਹਨ । ਇਨ੍ਹਾਂ ਦੋੋਵਾਂ ਬਿਮਾਰੀਆਂ ਦੇ ਇਲਾਜ ਲਈ ਐਮ.ਆਰ. ਦਾ ਟੀਕਾਕਰਨ ਪੰਜਾਬ ਸਰਕਾਰ ਵੱਲੋੋਂ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੱਲੋੋਂ ਇਸ ਨੂੰ ਰਾਸ਼ਟਰੀ ਟੀਕਾਕਰਨ ਪ੍ਰੋੋਗਰਾਮ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ।
ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸ਼ੋੋਸ਼ਲ ਮੀਡੀਆ ਤੇ ਐਮ.ਆਰ. ਟੀਕਾਕਰਨ ਸਬੰਧੀ ਕੀਤੇ ਜਾ ਰਹੇ ਕੂੂੜ ਪ੍ਰਚਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਪ੍ਰਾਪੇਗੰੰਡਾ ਕੁਝ ਸਮਾਜ ਵਿਰੋੋਧੀ ਅਨਸਰਾਂ ਵੱਲੋੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਮ.ਆਰ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਬੱਚੇ ਦੀ ਸਿਹਤ ਨੂੰ ਨੁਕਸਾਨ ਨਹੀਂ ਬਲਕਿ ਫਾਇਦਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਟੀਕਾਕਰਨ ਕਾਰਨ ਹੀ ਪੰਜਾਬ ਤੇ ਪੂਰੇ ਦੇਸ਼ ਵਿਚੋੋਂ ਪੋੋਲੀਓ ਦਾ ਖਾਤਮਾ ਕੀਤਾ ਜਾ ਚੁੱਕਾ ਹੈ ਤੇ ਹੁਣ ਖਸਰਾ ਤੇ ਰੂਬੈਲਾ ਵਰਗੀਆਂ ਘਾਤਕ ਬਿਮਾਰੀਆਂ ਦਾ ਖਾਤਮਾ ਵੀ ਕੀਤਾ ਜਾਵੇਗਾ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਟੀਕਾਕਰਨ ਮੁਹਿੰਮ ਦਾ ਹਿੱਸਾ ਬਣ ਕੇ ਇਸ ਦੀ ਸਫਲਤਾ ਲਈ ਕੰਮ ਕਰਨ ਤਾਂ ਜੋੋ ਰਾਜ ਦੇ ਬੱਚਿਆਂ ਜੋੋ ਕਿ ਸਾਡਾ ਭਵਿੱਖ ਹਨ, ਨੂੰ ਭਿਅੰਕਰ ਬਿਮਾਰੀਆਂ ਤੋੋਂ ਬਚਾਇਆ ਜਾ ਸਕੇ । ਉਨ੍ਹਾਂ ਸਮੂਹ ਧਾਰਮਿਕ, ਸਵੈ ਸੇਵੀ ਸੰਸਥਾਵਾਂ ਦੇ ਸੰਯੋੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੋਸ਼ਲ ਮੀਡੀਆ ਤੇ ਇਸ ਮੁਹਿੰਮ ਦੇ ਗਲਤ ਪ੍ਰਚਾਰ ਦੇ ਟਾਕਰੇ ਲਈ ਸਮੁੱਚੇ ਸਿਹਤ ਵਿਭਾਗ, ਸਾਰੇ ਸਿਵਲ ਸਰਜਨਾਂ ਤੋੋਂ ਇਲਾਵਾ ਆਈ.ਐਮ.ਏ. ਨੁੰਮਾਇੰਦਿਆਂ ਵੱਲੋੋਂ ਇਸ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਅਤੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ।
ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਵਿੱਚ ਸਿਹਤ ਸੁਧਾਰਾਂ ਲਈ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 306 ਹੋੋਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਇਸ ਤੋੋਂ ਇਲਾਵਾ ਜਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰਦੇ ਕਰੀਬ 1100 ਡਾਕਟਰਾਂ ਦੀਆਂ ਸੇਵਾਵਾਂ ਵੀ ਵੱਖ ਵੱਖ ਥਾਵਾਂ ਤੇ ਲੈਣ ਦੀ ਯੋੋਜਨਾ ਬਣਾਈ ਜਾ ਰਹੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਦੇ 22 ਜਿਲ੍ਹਾ ਹਸਪਤਾਲਾਂ ਵਿੱਚ ਡਾਕਟਰਾਂ ਤੇ ਹੋੋਰ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਬਾਇਓਮੀਟਿ੍ਰਕ ਹਾਜ਼ਰੀ ਦਾ ਪ੍ਰਬੰਧ ਕੀਤਾ ਗਿਆ ਹੈ ।
ਫਰੀਦਕੋੋਟ ਤੋੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋੋ ਨੇ ਐਮ.ਆਰ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਫਰੀਦਕੋੋਟ ਤੋੋਂ ਕਰਨ ਤੇ ਸਿਹਤ ਮੰਤਰੀ ਦਾ ਦਿਲੋੋ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋੋਂ ਸ਼ੁਰੂ ਕੀਤੀ ਗਈ ਇਹ ਟੀਕਾਕਰਨ ਮੁÇੰਹੰਮ ਸਾਡੇ ਬੱਚਿਆਂ ਦੀ ਵਧੀਆ ਸਿਹਤ ਅਤੇ ਚੰਗੇ ਭਵਿੱਖ ਲਈ ਸਹਾਈ ਸਿੱਧ ਹੋੋਵੇਗੀ। ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿਵਲ ਹਸਪਤਾਲ ਫਰੀਦਕੋੋਟ ਅਤੇ ਸਰਕਾਰੀ ਮੈਡੀਕਲ ਕਾਲਜ ਵਿੱਚ ਡਾਕਟਰਾਂ, ਸਟਾਫ ਅਤੇ ਦਵਾਈਆਂ ਆਦਿ ਦੀ ਘਾਟ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਲੋੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਮੁਫਤ ਟੀਕਾਕਰਨ ਮੁਹਿੰਮ ਦੇ ਪਸਾਰ ਲਈ ਵੱਧ ਤੋੋਂ ਵੱਧ ਕੰਮ ਕਰਨ ਤਾਂ ਜੋੋ ਕੋਈ ਵੀ 9 ਮਹੀਨੇ ਤੋੋਂ 15 ਸਾਲ ਦਾ ਬੱਚਾ ਇਸ ਟੀਕਾਕਰਨ ਤੋੋਂ ਵਾਂਝਾ ਨਾ ਰਹੇ।
ਇਸ ਤੋੋਂ ਪਹਿਲਾ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਰਕਾਰੀ ਸਕੈਡੰਰੀ ਸਕੂਲ ਲੜਕੀਆਂ ਤੋੋਂ ਰਾਜ ਪੱਧਰੀ ਟੀਕਾਕਰਨ ਮੁÇੰਹੰਮ ਤੋੋਂ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਨੂੂੰ ਵੈਕਸੀਨ ਹੈਲਥ ਕਾਰਡ ਤਕਸੀਮ ਕੀਤੇ। ਉਨ੍ਹਾਂ ਸਕੂਲ ਦੇ ਬੱਚਿਆਂ ਲਈ 51000 ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ।ਉਨ੍ਹਾਂ ਸਿੱਖਿਆ ਤੇ ਹੋੋਰ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ । ਇਸ ਤੋੋਂ ਪਹਿਲਾਂ ਮੰਤਰੀ ਜੀ ਨੂੂੰ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਪੁਲਿਸ ਦੀ ਟੁੱਕੜੀ ਵੱਲੋੋ ਗਾਰਡ ਆਫ ਆਨਰ (ਸਲਾਮੀ) ਦਿੱਤਾ ਗਿਆ।
ਇਸ ਮੌੌਕੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋੋ, ਸ: ਸੰਦੀਪ ਸਿੰਘ ਸੰਨੀ ਬਰਾੜ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ, ਡਾ: ਨਾਨਕ ਸਿੰਘ ਐਸ.ਐਸ.ਪੀ., ਡਾ. ਰਾਜ ਬਹਾਦਰ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ,ਡਾਇਰੈਕਟਰ ਹੈਲਥ ਸਰਵਸਿਸ ਡਾ. ਜਸਪਾਲ ਕੌੌਰ, ਡਾ. ਨਾਰੇਸ਼ ਕਾਂਸਰਾ ਡਾਇਰੈਕਟਰ ਫੈਮਿਲੀ ਵੈਲਫੇਅਰ, ਸਾਬਕਾ ਵਿਧਾਇਕ ਸ: ਜੋੋਗਿੰਦਰ ਸਿੰਘ ਪੰਜਗਰਾਈਂ, ਜਨਾਬ ਮੁਹੰਮਦ ਸਦੀਕ, ਸ: ਇੰਦਰਜੀਤ ਸਿੰਘ ਖਾਲਸਾ ਚੇਅਰਮੈਨ ਬਾਬਾ ਫਰੀਦ ਵਿਦਿਅਕ ਸੰਸਥਾਵਾਂ, ਸ੍ਰੀ ਮਹੀਪਇੰਦਰ ਸਿੰਘ ਸੇਖੋੋਂ , ਸ੍ਰੀ ਸੁਰਿੰਦਰ ਗੁਪਤਾ, ਸਟੇਟ ਪ੍ਰੋੋਗਰਾਮਰ ਅਫਸਰ ਟੀਕਾਕਰਨ ਡਾ. ਜੀ.ਬੀ. ਸਿੰਘ , ਡਾ. ਰਜਿੰਦਰ ਕੁਮਾਰ ਸਿਵਲ ਸਰਜਨ, ਡਾ. ਸੰਜੀਵ ਸੇਠੀ, ਡਾ. ਬੀ.ਪੀ. ਸਿੰਘ, ਜਿਲ੍ਹਾ ਗਾਈਡੈਂਸ ਕੌੌਂਸਲਰ ਸ੍ਰੀ ਜਸਬੀਰ ਜੱਸੀ, ਜਸਵਿੰਦਰ ਸਿੰਘ ਸਿੱਖਾਂਵਾਲਾ ਆਦਿ ਹਾਜ਼ਰ ਸਨ ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

by Jaspreet Kaur
1 week ago
0

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ - ਸਾਹਮਣੇ ਆਈ ਮੁਕੰਮਲ ਸੂਚੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 