ਪਟਿਆਲਾ, 2 ਮਈ (ਵਿਸ਼ਵ ਵਾਰਤਾ) – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਵਿਗੜਣ ਕਾਰਨ ਅੱਜ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ| ਜੇਲ੍ਹ ਵਿਚ ਬੰਦ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਰਾਜਿੰਦਰ ਹਸਪਤਾਲ ਵਿਚ ਲਿਆਂਦਾ ਗਿਆ|
ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਪਿੱਠ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਰਾਜੋਆਣਾ ਨੂੰ ਹਸਪਤਾਲ ਲਿਆਂਦਾ ਗਿਆ ਸੀ |
ਡਿਪਟੀ ਕਮਿਸ਼ਨਰ ਵੱਲੋਂ ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਫਾਜ਼ਿਲਕਾ 22 ਮਈ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ...