ਸਿਹਤ ਵਿਭਾਗ ਦੇ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮੁਅੱਤਲੀ ਦੇ ਹੁਕਮ ਰੱਦ
ਮੁਲਾਜ਼ਮ ਡਿਊਟੀ ਕਰਨ ਲਈ ਤਿਆਰ
ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੇ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਕਰਮਚਾਰੀ ਵਾਪਸ ਡਿਊਟੀ ਜੁਆਇੰਨ ਕਰਨ ਲਈ ਤਿਆਰ ਹਨ। ਇਸ ਸਬੰਧੀ ਕਰਮਚਾਰੀਆਂ ਨੂੰ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।


























