• Latest
  • Trending
ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

4 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

12 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

August 10, 2022
in MOHALI, ਸਿਹਤ, ਖਬਰਾਂ, ਪੰਜਾਬ
ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

 ਮੋਹਾਲੀ, 10 ਅਗਸਤ (ਵਿਸ਼ਵ ਵਾਰਤਾ): ਕੋਰੋਨਾ, ਡੇਂਗੂ ਅਤੇ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਹੋਰ ਬੀਮਾਰੀਆਂ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਵਿਚ ਸਿਹਤ ਵਿਭਾਗ ਦਾ ਸਟਾਫ਼ ਤੈਨਾਤ ਰਹੇਗਾ ਜੋ ਟੈਲੀਫ਼ੋਨ ’ਤੇ ਉਕਤ ਬੀਮਾਰੀਆਂ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇਗਾ ਅਤੇ ਢੁਕਵਾਂ ਹੱਲ ਸੁਝਾਏਗਾ। ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕੋਈ ਵੀ ਵਿਅਕਤੀ ਉਕਤ ਬੀਮਾਰੀਆਂ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਟਰੋਲ ਰੂਮ ਦੇ ਨੰਬਰ 62391-16649 ’ਤੇ ਫ਼ੋਨ ਕਰ ਕੇ ਜਾਣਕਾਰੀ ਲੈ ਸਕਦਾ ਹੈ ਜਾਂ ਸੂਚਨਾ ਦੇ ਸਕਦਾ ਹੈ।
      ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡਾਇਰੀਆ ਦੇ ਮਰੀਜ਼ ਆਮ ਤੌਰ ’ਤੇ ਵੱਧ ਜਾਂਦੇ ਹਨ ਜਿਸ ਕਾਰਨ ਜੇ ਡਾਇਰੀਆ ਦਾ ਕੋਈ ਗੰਭੀਰ ਮਰੀਜ਼ ਹੈ ਤਾਂ ਉਹ ਇਸ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦਸਿਆ ਕਿ ਫ਼ੋਨ ਕਰਨ ਵਾਲੇ ਮਰੀਜ਼ਾਂ ਜਾਂ ਹੋਰ ਲੋਕਾਂ ਨੂੰ ਮੌਕੇ ’ਤੇ ਹੀ ਢੁਕਵੀਂ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਵਿਅਕਤੀ ਦੁਆਰਾ ਮੰਗੀ ਗਈ ਸੂਚਨਾ ਦਾ ਜਵਾਬ ਕੰਟਰੋਲ ਰੂਮ ਵਿਚ ਡਿਊਟੀ ’ਤੇ ਮੌਜੂਦ ਸਟਾਫ਼ ਕੋਲ ਨਾ ਹੋਇਆ ਤਾਂ ਉਸ ਨੂੰ ਤੈਅ ਸਮੇਂ ਅੰਦਰ ਵਾਪਸ ਫ਼ੋਨ ਕਰ ਕੇ ਜਵਾਬ ਦਿਤਾ ਜਾਵੇਗਾ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
2 weeks ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 