
ਮੋਹਾਲੀ, 19 ਦਸੰਬਰ (ਵਿਸ਼ਵ ਵਾਰਤਾ) – ਸਿੰਚਾਈ ਘੁਟਾਲਾ ਮਾਮਲੇ ਵਿਚ ਗ੍ਰਿਫਤਾਰ ਠੇਕੇਦਾਰ ਗੁਰਿੰਦਰ ਸਿੰਘ ਦੇ ਪੁਲਿਸ ਰਿਮਾਂਡ ਵਿਚ 22 ਦਸੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ| ਠੇਕੇਦਾਰ ਗੁਰਿੰਦਰ ਸਿੰਘ ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 22 ਦਸੰਬਰ ਤੱਕ ਰਿਮਾਂਡ ਉਤੇ ਭੇਜਣ ਦਾ ਫੈਸਲਾ ਸੁਣਾਇਆ|
ਵਰਣਨਯੋਗ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਨੇ 13 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਚ ਸਮਰਪਣ ਕੀਤਾ ਸੀ|
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ
ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...






















