• Latest
  • Trending
ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਸੰਭਵ ਨਹੀਂ:ਚੌਧਰੀ

ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਸੰਭਵ ਨਹੀਂ:ਚੌਧਰੀ

6 years ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

58 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਸੰਭਵ ਨਹੀਂ:ਚੌਧਰੀ

October 18, 2020
in ਖਬਰਾਂ, ਪੰਜਾਬ
ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਸੰਭਵ ਨਹੀਂ:ਚੌਧਰੀ

ਜੁਆਇੰਟ ਐਕਸ਼ਨ ਕਮੇਟੀ ਨੇ ਦਸਵੀਂ ਤੇ 12ਵੀਂ ਦੇ ਟਾਪਰਾਂ ਨੂੰ ਕੀਤਾ ਸਨਮਾਨਿਤ

ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਹਰ ਸਾਲ ਹੋਵੇਗਾ ਪ੍ਰੋਗਰਾਮ

ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਸੰਭਵ ਨਹੀਂ:ਚੌਧਰੀ

ਜ਼ੀਰਕਪੁਰ 18 ਅਕਤੂਬਰ( ਸਤੀਸ਼ ਕੁਮਾਰ ਪੱਪੀ )- ਸਿੱਖਿਆ ਦੇ ਬਗੈਰ ਸਮਾਜ ਦਾ ਵਿਕਾਸ ਅਧੂਰਾ ਹੈ। ਸਿੱਖਿਅਤ ਵਿਦਿਆਰਥੀ ਹੀ ਭਵਿੱਖ ਵਿੱਚ ਸਮਾਜ ਨੂੰ ਸਹੀ ਦਿਸ਼ਾ ਵੱਲ ਲਿਜਾ ਸਕਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਐਂਤਵਾਰ ਨੂੰ ਇੱਥੋਂ ਦੇ ਹੋਟਲ ਮਿਡਟਾਊਨ ਵਿੱਚ ਦਸਵੀਂ ਅਤੇ 12ਵੀਂ ਜਮਾਤ ਦੇ ਸਥਾਨਕ ਟਾਪਰਾਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਉਨ•ਾਂ ਨੂੰ ਸੰਬੋਧਿਤ ਕਰਦੇ ਹੋਏ ਕੀਤਾ।

ਸੁਖਦੇਵ ਚੌਧਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹੋਏ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਮੰਗ ਹੈ। ਸਮਾਜਿਕ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ। ਉਨ•ਾਂ ਨੇ ਸਮਾਜ ਸੇਵਾ ਵਿੱਚ ਜੁਟੇ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਦਾ ਦਾਇਰਾ ਲੋੜਵੰਦ ਖੇਤਰਾਂ ਵਿੱਚ ਵਧਾਉਣ ਤਾਂਕਿ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ। ਪ੍ਰੋਗਰਾਮ ਦੌਰਾਨ 12ਵੀਂ ਜਮਾਤ ਵਿੱਚ 96.8 ਪ੍ਰਤੀਸ਼ਤ ਅੰਕ ਹਾਸਿਲ ਕਰਨ ਵਾਲੇ ਭਵਨ ਵਿਦਿਆਲਾ ਪੰਚਕੂਲਾ ਦੇ ਆਯੁਸ਼ ਪ੍ਰਤਾਪ, 96.2 ਪ੍ਰਤੀਸ਼ਤ ਅੰਕ ਲੈਣ ਵਾਲੀ ਇਸੇ ਸਕੂਲ ਦੀ ਸੋਮਿਆ ਅਰੋੜਾ ‘ਤੇ 95.6 ਪ੍ਰਤੀਸ਼ਤ ਅੰਕ ਲੈਣ ਵਾਲੇ ਗੁਰੂਕੁਲ ਗਲੋਬਲ ਮਨੀਮਾਜਰਾ ਦੇ ਆਰਿਆ ਅਗੱਰਵਾਲ ਨੂੰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।

ਇਸੇ ਪ੍ਰਕਾਰ ਦਸਵੀਂ ਜਮਾਤ ਵਿੱਚ 93.4 ਪ੍ਰਤੀਸ਼ਤ ਅੰਕ ਲੈਣ ਵਾਲੇ ਗੁਰੂਕੁਲ ਸਕੂਲ ਪੰਚਕੂਲਾ ਦੇ ਮਾਧਵ, 97.8 ਪ੍ਰਤੀਸ਼ਤ ਅੰਕ ਲੈਣ ਵਾਲੀ ਭਵਨ ਵਿਦਿਆਲਾ ਪੰਚਕੂਲਾ ਦੀ ਮੁਸਕਾਨ ਅਗੱਰਵਾਲ, 96 ਪ੍ਰਤੀਸ਼ਤ ਅੰਕ ਲੈਣ ਵਾਲੀ ਡੀਏਵੀ ਪੰਚਕੂਲਾ ਦੀ ਪ੍ਰਾਚੀ ਗੋਇਲ, 96.6 ਪ੍ਰਤੀਸ਼ਤ ਅੰਕ ਲੈਣ ਵਾਲੇ ਭਵਨ ਵਿਦਿਆਲਾ ਪੰਚਕੂਲਾ ਦੇ ਅਸੀਸ਼ ‘ਤੇ ਖੇਡਾਂ ਦੇ ਖੇਤਰ ਵਿੱਚ ਜ਼ੀਰਕਪੁਰ ਦਾ ਨਾਮ ਰੌਸ਼ਨ ਕਰਨ ਵਾਲੇ ਮੋਹਿਤ ਗੋਇਲ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਕਸਾਨ ਗੋਇਲ ਨੂੰ ਇੱਕ ਪ੍ਰਤੀਯੋਗਤਾ ਰਾਹੀਂ ਸਿੰਗਾਪੁਰ ਦੇ ਗਲੋਬਲ ਇੰਟਰਨੈਸ਼ਨਲ ਸਕੂਲ ਵੱਲੋਂ ਇੱਕ ਲੱਖ ਡਾਲਰ ਦਾ ਪੁਰਸਕਾਰ ਦਿੱਤੇ ਜਾਣ ‘ਤੇ ਵੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਦੇਵ ਚੌਧਰੀ ਨੇ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਇੱਕ ਪਾਸੇ ਲੋਕਾਂ ਦੀ ਸਮੱਸਿਆਵਾਂ ਨੂੰ ਪ੍ਰਸਾਸ਼ਨ ਦੇ ਸਾਹਮਣੇ ਉਠਾਉਂਦੇ ਹੋਏ ਉਨ•ਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ ਉਥੇ ਹੀ ਸਮਾਜਿਕ ਜਿੰਮੇਦਾਰੀ ਜਿੱਥੇ ਇੱਕ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸਾਸ਼ਨ ਦੇ ਸਾਹਮਣੇ ਉਠਾਉਂਦੇ ਹੋਏ ਕਰਵਾਇਆ ਜਾ ਰਿਹਾ ਹੇ ਉਥੇ ਹੀ ਸਮਾਜਿਕ ਜਿੰਮੇਦਾਰੀ ਦੇ ਤਹਿਤ ਭਵਿੱਖ ਵਿੱਚ ਪ੍ਰਤਿਵਾਭਵਨ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਤੇ ਵਿਨੈ ਕੁਮਾਰ, ਇੰਦਰ ਸੇਠੀ, ਗੁਰਪ੍ਰੀਤ ਸਿੰਘ, ਐਡਵੋਕੇਟ ਵਿਨੈ ਕੁਮਾਰ, ਐਚਐਸ ਚੀਮਾ, ਮਹੇਸ਼ ਗੋਇਲ, ਵਿਨੈ ਭਾਰਦਵਾਜ, ਅਮਿਤਾ ਰਾਣੀ ਸਮੇਤ ਕਈ ਪਤਵੰਤੇ ਹਾਜਰ ਸਨ।

000

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Most Popular

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

by Ranjit Singh
3 weeks ago
0

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 