• Latest
  • Trending
ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਵਿਵਸਥਾ ‘ਤੇ ਦਿੱਲੀ ਦੇ ਮੁੁੱਖ ਮੰਤਰੀ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

5 years ago
1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

14 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

23 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

52 minutes ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

2 hours ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

3 hours ago
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
Hindi News
English News
Wednesday, November 4, 2026
No Result
View All Result
31 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਵਿਵਸਥਾ ‘ਤੇ ਦਿੱਲੀ ਦੇ ਮੁੁੱਖ ਮੰਤਰੀ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

November 25, 2021
in ਅਜੀਤਗੜ੍ਹ, ਸਿਆਸੀ, ਸਿੱਖਿਆ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਵਿਵਸਥਾ ‘ਤੇ ਦਿੱਲੀ ਦੇ ਮੁੁੱਖ ਮੰਤਰੀ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

ਪੰਜਾਬ ਦੀ ਸਿਆਸਤ ਵਿੱਚ ਹੁਣ ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਵਿਵਸਥਾ ਬਣਿਆ ਮੁੱਖ ਮੁੱਦਾ

ਦਿੱਲੀ ਦੇ ਮੁੁੱਖ ਮੰਤਰੀ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

ਚੰਡੀਗੜ੍ਹ,25 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਹੋਰਨਾਂ ਮੁੱਦਿਆਂ ਤੋਂ ਇਲਾਵਾ ਹੁਣ ਸਿੱਖਿਆ ਪ੍ਰਣਾਲੀ ਅਤੇ ਸਕੂਲਾਂ ਦੀ ਹਾਲਤ ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਮੁੱਖ ਮੁੱਦਾ ਬਣੇ ਹੋਏ ਹਨ।  ਦਿੱਲੀ ਦੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਆਪਣੇ ਸਕੂਲਾਂ ਦੀ ਵਿਵਸਥਾ ਅਤੇ ਸਿੱਖਿਆ ਪ੍ਰਣਾਲੀ ਨੂੰ ਦੇਸ਼ ਵਿੱਚ ਸਭ ਤੋਂ ਬਿਹਤਰ ਅਤੇ ਕ੍ਰਾਂਤੀਕਾਰੀ ਦੱਸਦੀ ਹੈ । ਹੁਣ ਅਰਵਿੰਦ ਕੇਜਰੀਵਾਲ ਨੇ ਪਰਗਟ ਸਿੰਘ ਨੂੰ ਜਵਾਬ ਦਿੰਦਿਆ ਕਿਹਾ ਕਿ “ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਵਿੱਚ ਸਭ ਤੋਂ ਵਧੀਆ ਹਨ, ਅਧਿਆਪਕ ਬਹੁਤ ਖੁਸ਼ ਹਨ

ਜਿਹੜੇ ਲੋਕ ਪੰਜਾਬ ਦੇ ਸਕੂਲਾਂ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਤੋਂ ਖੁਸ਼ ਹਨ, ਉਹ ਕਾਂਗਰਸ ਨੂੰ ਵੋਟ ਪਾਉਣ। ਸਾਨੂੰ ਵੋਟ ਦਿਓ ਜੋ ਪੰਜਾਬ ਵਿੱਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ।”

पंजाब शिक्षा मंत्री का कहना है कि पंजाब के स्कूल देश में सबसे अच्छे हैं, टीचर बहुत ख़ुश हैं

जो लोग पंजाब के स्कूलों और मौजूदा शिक्षा व्यवस्था से ख़ुश हैं, वो कांग्रेस को वोट दे दें। जो पंजाब में भी दिल्ली जैसी शानदार शिक्षा व्यवस्था चाहते हैं, वो हमें वोट दे दें https://t.co/shsduSwDMx

— Arvind Kejriwal (@ArvindKejriwal) November 25, 2021

Tags: aamaadmipartyARVINDKWJRIWALCongressDelhipunjab2022
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
November 4, 2026
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

Most Popular

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

by Ranjit Singh
1 week ago
0

Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 