• Latest
  • Trending
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

1 hour ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

1 hour ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

1 hour ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

6 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

March 7, 2020
in ਖਬਰਾਂ, ਪੰਜਾਬ
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

ਸੰਗਰੂਰ 1 ਮਾਰਚ (ਵਿਸ਼ਵ ਵਾਰਤਾ)-: ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਭਾਵੇਂ ਬੈਰੀਕੇਡ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਕੋਠੀ ਤੋਂ ਦੂਰ ਰੋਕਣ ਦਾ ਯਤਨ ਸੀ, ਪ੍ਰੰਤੂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜੋਸ਼ ਨਾਲ ਅੱਗੇ ਵਧਿਆ ਗਿਆ, ਜਿਸ ਦੌਰਾਨ ਪੁਲਿਸ ਅਤੇ  ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਝੜਪ ਅਤੇ ਧੱਕਾ-ਮੁੱਕੀ ਵੀ ਹੋਈ, ਆਖ਼ਿਰ ਪੁਲਿਸ ਨੇ ਬੈਰੀਕੇਡ ਪਿਛਾਂਹ ਹਟਾ ਲਏ, ਜਿਸ ਉਪਰੰਤ ਬੇਰੁਜ਼ਗਾਰ ਅਧਿਆਪਕਾਂ ਨੇ ਉਥੇ ਈ ਧਰਨਾ ਲਾ ਦਿੱਤਾ। ਆਖ਼ਿਰ ਸ਼ਾਮ ਨੂੰ ਐਸ.ਡੀ.ਐੱਮ ਬਬਨਜੀਤ ਸਿੰਘ ਨੇ ਸੰਬੋਧਨ ਕਰਦਿਆਂ 4 ਮਾਰਚ ਨੂੰ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸਦੀ ਲਿਖਤੀ ਕਾਪੀ ਕੱਲ੍ਹ ਯੂਨੀਅਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਸੌਂਪੀ ਜਾਵੇਗੀ । ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਚਲਦਾ ਪੱਕਾ-ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਵਿਖੇ ਪੱਕੇ-ਮੋਰਚੇ ‘ਤੇ ਇਕੱਠੇ ਹੋਣ ਉਪਰੰਤ ਸ਼ਹਿਰ ‘ਚ ਰੋਸ-ਮਾਰਚ ਕੱਢਦਿਆਂ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਖੂਬ ਭੰਡਿਆ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ , ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਾਰਡਰ-ਏਰੀਆ ਦੇ ਸਕੂਲਾਂ ‘ਚ ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੂੰ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਕੋਝਾ ਮਜ਼ਾਕ ਕਰਾਰ ਦਿੱਤਾ ਹੈ। 2182 ਅਸਾਮੀਆਂ ਦੇ ਇਸ਼ਤਿਹਾਰ ਅਧੀਨ ਪੰਜਾਬੀ ਦੀਆਂ 60, ਹਿੰਦੀ ਦੀਆਂ 40 ਅਤੇ ਸਮਾਜਿਕ-ਸਿੱਖਿਆ ਵਿਸ਼ੇ ਦੀਆਂ 52 ਅਸਾਮੀਆਂ ਲਈ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਧਰਨਾ ਲਾ ਕੇ ਪੰਜਾਬ ਭਰ ‘ਚ ਖਾਲੀ ਪਈਆਂ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ। ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਚਾਰਜ ਵੀ ਸਹਿਣਾ ਪਿਆ ਹੈ। ਪੰਜਾਬ ਭਰ ‘ਚ ਕਰੀਬ 50 ਹਜ਼ਾਰ ਟੈੱਟ/ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਹਨ, ਜਿਹਨਾਂ ਦਾ ਵੱਡਾ ਹਿੱਸਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਵਾਲੇ ਉਮੀਦਵਾਰਾਂ ਦਾ ਹੈ, ਪਰ ਵਿਭਾਗ ਵੱਲੋਂ ਸਿਰਫ 152 ਅਸਾਮੀਆਂ ਕੱਢਣਾ ਜਿੱਥੇ ਬੇਰੁਜ਼ਗਾਰ ਅਧਿਆਪਕਾਂ ਲਈ ਕੋਝਾ-ਮਜ਼ਾਕ ਹੈ, ਉਥੇ ਸਰਕਾਰ ਵੱਲੋਂ ਖਜ਼ਾਨਾ ਭਰਨ ਲਈ ਕੀਤਾ ਗਿਆ ਯਤਨ ਹੈ। ਉਹਨਾਂ ਕਿਹਾ ਕਿ ਟੈਸਟ ਪਾਸ ਕਰਨ ਦੇ ਬਾਵਜੂਦ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ, ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ ਦੀ ਸੀਮਾ ਵੀ ਲੰਘਾ ਚੁੱਕੇ ਹਨ, ਜਿਸ ਕਰਕੇ ਉਹ ਉਮਰ-ਹੱਦ 37 ਤੋਂ 42 ਸਾਲ ਕਰਕੇ 15 ਹਜ਼ਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕਰਦੇ ਹਨ, ਕਿਓਂਕਿ ਪੰਜਾਬ ਭਰ ‘ਚ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ।  ਆਗੂਆਂ ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਸਿਕੰਦਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ, ਆਰਟ ਐਂਡ ਕਰਾਫ਼ਟ ਟੀਚਰਜ਼ ਯੂਨੀਅਨ ਦੇ ਗੁਰਪ੍ਰੀਤ ਲਾਲਿਆਂਵਾਲੀ, ਹਰਜਿੰਦਰ ਝੁਨੀਰ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਤਾਰਾ ਚੰਦ ਬਰੇਟਾ, ਨੌਜਵਾਨ ਭਾਰਤ ਸਭਾ ਦੇ ਨਵਕਿਰਨ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਵਜੀਵਨ ਬਰਨਾਲਾ, ਗੁਰਦੀਪ ਮਾਨਸਾ, ਅਮਨ ਸੇਖ਼ਾ, ਅਮਨ ਬਾਵਾ, ਰਣਬੀਰ ਨਦਾਮਪੁਰ, ਸੰਦੀਪ ਗਿੱਲ, ਜਗਜੀਤ ਜੱਗੀ ਜੋਧਪੁਰ, ਕੁਲਵੰਤ ਲੌਂਗੋਵਾਲ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 