• Latest
  • Trending
ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਵੰਡੇ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਵੰਡੇ ਨਿਯੁਕਤੀ ਪੱਤਰ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

28 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

38 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

59 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਵੰਡੇ ਨਿਯੁਕਤੀ ਪੱਤਰ

January 30, 2018
in ਪੰਜਾਬ
ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਵੰਡੇ ਨਿਯੁਕਤੀ ਪੱਤਰ

ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਵੰਡੇ ਨਿਯੁਕਤੀ ਪੱਤਰ
 ਮੁੱਖ ਮੰਤਰੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਪਹਿਲਕਦਮੀਆਂ: ਅਰੁਨਾ ਚੌਧਰੀ
ਐਸ.ਏ.ਐਸ.ਨਗਰ (ਮੁਹਾਲੀ), 30 ਜਨਵਰੀ (ਵਿਸ਼ਵ ਵਾਰਤਾ) – ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸਿੱਖਿਆ ਵਿਭਾਗ ਦੇ 77 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ। ਸਿੱਖਿਆ ਵਿਭਾਗ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਇਕ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ।

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਿਭਾਗ ਸਦਾ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਮੁਲਾਜ਼ਮ ਦੇ ਤੁਰ ਜਾਣ ਤੋਂ ਬਾਅਦ ਵਿਭਾਗ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਉਸ ਦੇ ਪਰਿਵਾਰ ਦੇ ਕਿਸੇ ਵਾਰਸ ਨੂੰ ਨੌਕਰੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਕੀਤਾ ਨਹੀਂ ਜਾ ਸਕਦਾ ਪਰ ਨੌਕਰੀ ਜ਼ਰੀਏ ਪਰਿਵਾਰਾਂ ਦੀ ਮੱਦਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਨਵ ਨਿਯੁਕਤ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਭਾਗ ਵੀ ਇਹੋ ਆਸ ਕਰੇਗਾ ਕਿ ਨਵੇਂ ਨਿਯੁਕਤ ਮੁਲਾਜ਼ਮ ਆਪਣੀ ਸਖਤ ਮਿਹਨਤ ਤੇ ਲਗਨ ਨਾਲ ਵਿਭਾਗ ਦਾ ਨਾਂ ਰੌਸ਼ਨ ਕਰਨਗੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਤਰਜੀਹ ਦੇ ਰਹੇ ਹਨ ਅਤੇ ਵਿਭਾਗ ਵੱਲੋਂ ਵੀ ਮਿਆਰੀ ਸਿੱਖਿਆ ਦੇਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ ਉਥੇ ਵਿਭਾਗ ਵੱਲੋਂ ਨਵੀਆਂ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 4-9-14 ਅਤੇ ਪਰਖ ਕਾਲ ਸਮਾਂ ਪੂਰਾ ਹੋਣ ‘ਤੇ ਪੱਤਰ ਜਾਰੀ ਕਰਨ ਦੀਆਂ ਹੇਠਲੇ ਪੱਧਰ ‘ਤੇ ਸ਼ਕਤੀਆਂ ਦੇਣ ਦੇ ਮੁਲਾਜ਼ਮ ਪੱਖੀ ਫੈਸਲੇ, ਪ੍ਰੀ ਪ੍ਰਾਇਮਰੀ ਕਲਾਸਾਂ, 1953 ਸਕੂਲਾਂ ਵਿੱਚ ਆਪਸ਼ਨ ਵਜੋਂ ਅੰਗਰੇਜ਼ੀ ਮਾਧਿਅਮ ਦੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੇਂ ਨਿਯੁਕਤ ਮੁਲਾਜ਼ਮ ਨੌਜਵਾਨ ਹਨ ਅਤੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਜੋ ਕੰਮ ਉਨ੍ਹਾਂ ਦੇ ਮਾਪੇ ਅਧੂਰੇ ਛੱਡ ਗਏ ਹਨ, ਉਨ੍ਹਾਂ ਨੂੰ ਪੂਰਿਆ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਨੇ ਸਮੇਂ ਸਿਰ ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਹੱਕ ਪ੍ਰਦਾਨ ਕੀਤਾ ਹੈ ਅਤੇ ਹੁਣ ਉਹ ਆਦਰਸ਼ ਮੁਲਾਜ਼ਮ ਬਣਕੇ ਆਪਣੀਆਂ ਸੇਵਾਵਾਂ ਰਾਹੀਂ ਸਿੱਖਿਆ ਵਿਭਾਗ ਵਿੱਚ ਭਰਵਾਂ ਯੋਗਦਾਨ ਪਾਉਣਗੇ।

ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਨ੍ਹਾਂ 77 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ 29 ਕਲਰਕ,  38 ਦਰਜਾ ਚਾਰ ਕਰਮਚਾਰੀ, 9 ਲਾਇਬ੍ਰੇਰੀ ਰਿਸਟੋਰਰ ਅਤੇ ਇੱਕ ਐਸ.ਐਲ.ਏ. ਸ਼ਾਮਲ ਹਨ।

ਇਸ ਮੌਕੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਹਰਗੁਣਜੀਤ ਕੌਰ, ਡਿਪਟੀ ਡਾਇਰੈਕਟਰ ਧਰਮ ਸਿੰਘ ਤੇ ਸੁਪਰਡੈਂਟ ਪ੍ਰਭਜੀਤ ਸਿੰਘ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
3 weeks ago
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਰਾਸ਼ਟਰੀ ਰਾਜਧਾਨੀ ਦੇ ਸਰਾਫ਼ਾ ਬਾਜ਼ਾਰ ਵਿੱਚ ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 