• Latest
  • Trending
ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਭਰਤੀ 45 ਦਿਨਾਂ ਦੇ ਅੰਦਰ ਕਰਨ ਦਾ ਐਲਾਨ

5 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

48 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਭਰਤੀ 45 ਦਿਨਾਂ ਦੇ ਅੰਦਰ ਕਰਨ ਦਾ ਐਲਾਨ

October 19, 2021
in ਅਜੀਤਗੜ੍ਹ, ਸਿਆਸੀ, ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ
ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਭਰਤੀ 45 ਦਿਨਾਂ ਦੇ ਅੰਦਰ ਕਰਨ ਦਾ ਐਲਾਨ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਂਦੇ ਹੋਏ

ਪਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਐਸੋਸੀਏਸ਼ਨਾਂ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਖਤਮ ਕਰਵਾਈ

ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਭਰਤੀ 45 ਦਿਨਾਂ ਦੇ ਅੰਦਰ ਕਰਨ ਦਾ ਐਲਾਨ
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਂਦੇ ਹੋਏ

ਚੰਡੀਗੜ੍ਹ, 19 ਅਕਤੂਬਰ(ਵਿਸ਼ਵ ਵਾਰਤਾ)-ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਟਾਫ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ ਜਿਸ ਨੂੰ 45 ਦਿਨਾਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਣ ਮੌਕੇ ਕਹੇ।

ਸ. ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ ਲਿਖਤੀ ਟੈਸਟ ਦੇ ਆਧਾਰ ਉਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ ਜਿਸ ਵਿੱਚ ਕੋਈ ਇੰਟਰਵਿਊ ਦੇ ਨੰਬਰ ਨਹੀਂ ਰੱਖੇ ਜਾਣਗੇ। ਦੋਵੇਂ ਸਬੰਧਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਅਗਵਾਈ ਵਿੱਚ ਚੋਣ ਕਮੇਟੀ ਬਣੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੈਸਟ ਫੈਕਲਟੀ, ਪਾਰਟ ਟਾਈਮ ਅਤੇ ਠੇਕੇ ਉਤੇ ਕੰਮ ਕਰੇ ਲੈਕਚਰਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਅਤੇ ਤਜਰਬੇ ਦੇ ਨੰਬਰ ਦਿੱਤੇ ਜਾਣਗੇ।

ਪਰਗਟ ਸਿੰਘ ਨੇ ਆਖਿਆ ਕਿ ਸੂਬੇ ਦੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਵਾਸਤੇ ਉਚ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਉਚੇਰੀ ਸਿੱਖਿਆ ਖੇਤਰ ਵਿੱਚ ਵੱਧੇ ਸੁਧਾਰਾਂ ਦੀ ਲੋੜ ਹੈ ਜਿਸ ਲਈ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾ ਕੇ ਸੇਧ ਲਈ ਜਾਵੇਗੀ।

ਪੰਜਾਬ ਯੂਨੀਵਰਸਿਟੀ ਵਿਖੇ ਚੰਡੀਗੜ੍ਹ ਵਿਖੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 45ਵੇਂ ਦਿਨ ਅੱਜ ਡਾ.ਸੁਰਿੰਦਰ ਸਿੰਘ, ਡਾ.ਅਨੀਸ਼ ਸੋਨੀ, ਪ੍ਰੋ. ਰਮਨ ਕੁਮਾਰ, ਡਾ.ਹਰਜਿੰਦਰ ਕੌਰ ਤੇ ਡਾ.ਮਨਪ੍ਰੀਤ ਸਿੰਘ ਭੁੱਖ ਹੜਤਾਲ ਉਤੇ ਬੈਠੇ ਸਨ ਜਿਨ੍ਹਾਂ ਨੂੰ ਵੇਰਕਾ ਦੀ ਲੱਸੀ ਪਿਆ ਕੇ ਸ. ਪਰਗਟ ਸਿੰਘ ਨੇ ਖਤਮ ਕਰਵਾਇਆ।

ਇਸ ਤੋਂ ਪਹਿਲਾਂ ਹੜਤਾਲ ਸਬੰਧੀ ਆਰਗੇਨਾਈਜੇਸ਼ਨ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਡਾ.ਜਗਵੰਤ ਸਿੰਘ, ਡਾ.ਐਚ.ਐਸ.ਕਿੰਗਰਾ, ਡਾ. ਬੀ.ਐਸ.ਟੌਹੜਾ, ਡਾ.ਮ੍ਰਿਤੰਜੇ ਕੁਮਾਰ ਤੇ ਡਾ.ਮਧੂ ਸ਼ਰਮਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਤਨਖਾਹ ਕਮਿਸ਼ਨ, ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲ ਡੀ ਲਿੰਕ ਨਾ ਕਰਨ, ਸਕਿਓਰਟੀ ਆਫ ਸਰਵਿਸ ਐਕਟ ਵਿੱਚ ਸੋਧ ਆਦਿ ਦੀਆਂ ਮੰਗਾਂ ਉਠਾਈਆਂ ਗਈਆਂ ਜਿਸ ਉਤੇ ਪਰਗਟ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਤਨਖਾਹ ਨਾਲ ਸਬੰਧਤ ਮੰਗਾਂ ਉਤੇ ਵਿੱਤ ਵਿਭਾਗ ਨਾਲ ਗੱਲ ਕਰਕੇ ਹੱਲ ਕਰਵਾਇਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 