• Latest
  • Trending
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼

6 years ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

2 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

28 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

47 minutes ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

1 hour ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

3 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

3 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

3 hours ago
Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Wednesday, September 23, 2026
No Result
View All Result
31 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼

April 9, 2020
in ਸਾਹਿਤਕ, ਖਬਰਾਂ, ਪੰਜਾਬ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼

ਕਿਤਾਬਾਂ, ਵਰਦੀਆਂ ਅਤੇ ਵਾਹਨਾਂ ਦੇ ਕਿਰਾਏ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਹੀਂ ਕਰ ਸਕਦੇ ਮਜਬੂਰ: ਕੈਬਨਿਟ ਮੰਤਰੀ
ਕਰਫ਼ਿਊ ਦੌਰਾਨ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ ਪ੍ਰਾਈਵੇਟ ਸਕੂਲ: ਸਿੱਖਿਆ ਮੰਤਰੀ
ਹੁਣ ਤੱਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਨੋਟਿਸ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ
ਚੰਡੀਗੜ, 9 ਅਪ੍ਰੈਲ( ਵਿਸ਼ਵ ਵਾਰਤਾ)-ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨਾਂ ਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ‘ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ ‘ਤੇ ਲਗਾਉਣੀ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸ ਐਕਟ ਦੀ ਉਲੰਘਣਾ ਮੰਨੀ ਜਾਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
September 23, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

by Ranjit Singh
September 23, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ - ਅੱਜ ਯਾਤਰਾ 'ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Most Popular

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

by Navjot
3 days ago
0

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਰਾਜਕੋਟ, 20 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 