ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਬੱਝਣਗੇ ਵਿਆਹ ਦੇ ਬੰਧਨ ‘ਚ
ਪੜ੍ਹੋ, ਕਿਸ IPS ਅਧਿਕਾਰੀ ਨਾਲ ਕਰਨ ਜਾ ਰਹੇ ਹਨ ਵਿਆਹ
ਚੰਡੀਗੜ੍ਹ, 12ਮਾਰਚ(ਵਿਸ਼ਵ ਵਾਰਤਾ)-‘ਆਪ’ ਦੇ ਇੱਕ ਹੋਰ ਵਿਧਾਇਕ ਅਤੇ ਮੰਤਰੀ ਹਰਜੋਤ ਬੈਂਸ ਇਸ ਮਹੀਨੇ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ, ਜੋ ਇਸ ਸਮੇਂ ਮਾਨਸਾ ਵਿੱਚ ਐਸਪੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
























