• Latest
  • Trending
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

March 28, 2023
in ਸਿਆਸੀ, ਖਬਰਾਂ, ਪੰਜਾਬ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

ਐੱਸ ਏ ਐੱਸ ਨਗਰ ,28 ਮਾਰਚ(ਸਤੀਸ਼ ਕੁਮਾਰ ਪੱਪੀ)- ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ‘ਪ੍ਰਤਿਭਾ ਖੋਜ ਮੁਕਾਬਲੇ’ ਪਹਿਲੀ ਵਾਰ ਕਰਵਾਏ ਗਏ ਹਨ ਅਤੇ ਹੁਣ ਇਹਨਾਂ ਨੂੰ ਹਰ ਸਾਲ ਕਰਵਾਇਆ ਜਾਵੇਗਾ । ਉਹਨਾਂ ਕਿਹਾ ਕਿ ਬੱਚਿਆਂ ਦੀ ਕਲਾ ਨੂੰ ਨਿਖਾਰਨ ਵਾਲੇ ਅਧਿਆਪਕਾਂ ਨੇ ਮਿਹਨਤ ਨਾਲ ਇਹਨਾਂ ਬੱਚਿਆਂ ਦੀ ਤਿਆਰੀ ਕਰਵਾਈ ਹੈ। ਇਹ ਬੱਚੇ ਦੂਸਰੇ ਬੱਚਿਆਂ ਤੋਂ ਵੀ ਵੱਧ ਪ੍ਰਤਿਭਾਸ਼ਾਲੀ ਹੁੰਦੇ ਹਨ ਜੇਕਰ ਇਹਨਾਂ ਢੁੱਕਵਾਂ ਸਮਾਂ ਦਿੱਤਾ ਜਾਵੇ। ਇਸ ਮੌਕੇ ਸ੍ਰੀ ਬੈਂਸ ਨੇ ਹੌਸਲਾਅਫਜ਼ਾਈ ਲਈ ਵਿਸ਼ੇਸ਼ ਤੌਰ ਤੇ ਪ੍ਰਮਾਣ ਪੱਤਰ ਅਤੇ ਟਰਾਫੀਆਂ ਦੇ ਕੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਲਗਾਈਆਂ ਗਈਆਂ ਵੱਖ ਵੱਖ ਸਟਾਲਾਂ ਦਾ ਦੌਰਾ ਕਰਕੇ ਹਰ ਸਟਾਲ ਤੇ ਬਰੀਕੀ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਇਹਨਾਂ ਦੀ ਪ੍ਰਸੰਸਾ ਕੀਤੀ। ਇਹਨਾਂ ਸਟਾਲਾਂ ਵਿੱਚ ਵੀ ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਨੇ ਆਪੋ ਆਪਣੇ ਹੁਨਰ ਦੀ ਪ੍ਰਦਰਸ਼ਨੀ ਲਗਾਈ ਹੋਈ ਸੀ, ਜਿਨ੍ਹਾਂ ਵਿੱਚ ਥ੍ਰੀ ਡੀ ਪ੍ਰਿੰਟਿੰਗ,ਚੱਪਲ ਮੇਕਿੰਗ,ਚਾਕ ਮੇਕਿੰਗ, ਪੈਨ ਮੇਕਿੰਗ,ਟੈਬ ਲੈਬ, ਫਿਜ਼ਿਓਥਰੈਪੀ ਲੈਬ,ਕਟਿੰਗ ਅਤੇ ਟੇਲਰਿੰਗ ਅਤੇ ਬਿਊਟੀ ਐਂਡ ਵੈੱਲਨੈੱਸ ਆਦਿ ਸਨ। ਇਸ ਮੌਕੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਦੀ ਸਮੂਹ ਮਾਪਿਆਂ,ਅਧਿਆਪਕਾਂ ਅਤੇ ਅਧਿਕਾਰੀਆਂ ਨੇ ਖੂਬ ਪ੍ਰਸੰਸਾ ਕੀਤੀ ਗਈ।

ਅੱਜ ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਇੱਕ ਰੋਜ਼ਾ ਸੂਬਾ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ। ਇਹ ਪ੍ਰੋਗਰਾਮ ਇਨਕਲੂਸਿਵ ਐਜੂਕੇਸ਼ਨ ਫਾਰ ਡਿਸਏਬਲਡ (ਆਈ.ਈ.ਡੀ.) ਅਧੀਨ ਸਿੱਖਿਆ ਲੈ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਗਏ ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਬੱਚਿਆਂ ਵੱਲੋਂ ਸਵਾਗਤੀ ਭਾਸ਼ਣ ਤੋਂ ਸ਼ੁਰੂਆਤ ਕਰਦੇ ਹੋਏ ਸੰਕੇਤਕ ਭਾਸ਼ਾ ਵਿੱਚ ਕੌਮੀ ਗਾਣ, ਸ਼ਬਦ ਗਾਇਨ,ਆਤਮ ਕਥਾ,ਲੁੱਡੀ ਭੰਗੜਾ,ਗੀਤ ਗਾਇਨ, ਨਾਟਕ, ਕੱਠਪੁਤਲੀ ,ਮਲਵਈ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ 500 ਦੇ ਲੱਗਭਗ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ/ਕਰਮਚਾਰੀਆਂ ਵੱਲੋਂ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿੱਚ ਚਿੱਤਰਕਾਰੀ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਸ਼ਾਈਨਪ੍ਰੀਤ ਮੋਗਾ ਨੇ ਪੋਸਟਰ ਮੇਕਿੰਗ, ਗੁਰਦਿੱਤਾ ਸਿੰਘ ਬਰਨਾਲਾ ਨੇ ਵੀ ਪੋਸਟਰ ਮੇਕਿੰਗ,ਸੁਖਮਨ ਢੀਂਗਰਾ ਫਰੀਦਕੋਟ ਨੇ ਚਿੱਤਰਕਾਰੀ, ਲਵਪ੍ਰੀਤ ਸਿੰਘ ਪਟਿਆਲਾ ਨੇ ਵੀ ਚਿੱਤਰਕਾਰੀ, ਗੋਲਡੀ ਸ਼ਰਮਾਂ ਮਲੇਰਕੋਟਲਾ ਨੇ ਸਲੋਗਨ,ਮਾਨਿਕ ਫਾਜ਼ਿਲਕਾ ਨੇ ਵੀ ਸਲੋਗਨ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਬੱਚਿਆਂ ਅਤੇ ਮਾਪਿਆਂ ਅਤੇ ਅਧਿਕਾਰੀਆਂ ਕਰਮਚਾਰੀਆਂ ਲਈ ਖਾਣ ਪੀਣ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਸੀ। ਜਿਸ ਦੀ ਬੱਚਿਆਂ ਵੱਲੋਂ ਪੂਰੀ ਸੰਤੁਸ਼ਟੀ ਜਤਾਈ ਗਈ ਹੈ ਮਾਪਿਆਂ ਵੱਲੋਂ ਵੀ ਇੱਥੇ ਰਹਿਣ ਸਹਿਣ ਦੇ ਵਧੀਆ ਪ੍ਰਬੰਧ ਲਈ ਵੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਸਪੈਸ਼ਲ ਸੈਕਟਰੀ ਟੂ ਐਜੂਕੇਸ਼ਨ ਗੌਰੀ ਪਰਾਸ਼ਰ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ,ਡਿਪਟੀ ਐਸੱਪੀਡੀ ਅਮਨਦੀਪ ਕੌਰ,ਏਐੱਸਪੀਡੀ ਸਵਤੰਤਰ ਕਰੀਰ,ਸਟੇਟ ਸਪੈਸ਼ਲ ਐਜੂਕੇਟਰ ਨਿਧੀ ਗੁਪਤਾ,ਸਹਾਇਕ ਆਈਈਡੀ ਮਨਪ੍ਰੀਤ ਸਿੰਘ ਅਤੇ ਡਾਟਾ ਐਂਟਰੀ ਇਕਬਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਹਾਲੀ ਬਲਜਿੰਦਰ ਸਿੰਘ,ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਮੁਹਾਲੀ ਅਸ਼ਵਨੀ ਕੁਮਾਰ ਦੱਤਾ ਅਤੇ ਰਾਜ ਪੱਧਰੀ ਅਧਿਕਾਰੀ ਅਤੇ ਅਧਿਆਪਕ, ਸਮੂਹ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਪੈਸ਼ਲ ਐਜੂਕੇਟਰਜ਼ ਮੌਜੂਦ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
2 weeks ago
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 