• Latest
  • Trending
ਸਿੱਖਿਆ ਵਿਭਾਗ ਦੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹੇਗੀ

ਸਿੱਖਿਆ ਵਿਭਾਗ ਦੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹੇਗੀ

6 years ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

29 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

56 minutes ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

3 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

3 hours ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਦੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹੇਗੀ

June 1, 2020
in ਖਬਰਾਂ, ਪੰਜਾਬ
ਸਿੱਖਿਆ ਵਿਭਾਗ ਦੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹੇਗੀ

ਪੰਜਾਬ ਦੇ ਸਾਹਿਤਕਾਰਾਂ ਵੱਲ੍ਹੋਂ ਵਿਭਾਗ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ

ਸਿੱਖਿਆ ਵਿਭਾਗ ਦੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹੇਗੀ

ਚੰਡੀਗੜ੍ਹ 1 ਜੂਨ :ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਦੂਰਦਰਸ਼ਨ ਅਤੇ ਸਵਯਮ ਪ੍ਰਭਾ ਚੈਨਲਾਂ ਰਾਹੀਂ ਦਿੱਤੀ ਜਾ ਰਹੀ ਡਿਜੀਟਲ ਸਿੱਖਿਆ ਵਿਦਿਆਰਥੀਆਂ ਦੇ ਲਈ ਮੀਡੀਆ ਦੀ ਸਹੀਂ ਵਰਤੋਂ ਦਾ ਰਾਹ ਵੀ ਖੋਲੇਗੀ। ਪੰਜਾਬ ਦੇ ਬੁੱਧੀਜੀਵੀ ਵਰਗ ਨੇ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕੀਤਾ ਹੈ।
ਕਵੀ ਅਤੇ ਚਿੰਤਕ ਡਾ ਸ਼ਮਸ਼ੇਰ ਮੋਹੀ ਪੰਜਾਬੀ ਮਾਸਟਰ ਸਰਕਾਰੀ ਸੈਕੰਡਰੀ ਸਕੂਲ ਭੂੰਗਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਕਿਹਾ ਕਿ ਮੌਜੂਦਾ ਵਿਰੋਧੀ ਸਥਿਤੀਆਂ ਵਿੱਚ ਵੀ ਸਿੱਖਿਆ ਵਿਭਾਗ ਪੰਜਾਬ ਨੇ ਆਨਲਾਈਨ ਸਿੱਖਿਆ ਰਾਹੀਂ ਗਿਆਨ ਦਾ ਦੀਪਕ ਬਾਲ ਕੇ ਮਿਸਾਲੀ ਕੰਮ ਕੀਤਾ ਹੈ, ਇਸ ਮੁਹਿੰਮ ਦੇ ਅੰਤਰਗਤ ਬਹੁਤ ਹੀ ਜ਼ਹੀਨ ਅਧਿਆਪਕਾਂ ਦੇ ਦੂਰਦਰਸ਼ਨ ਰਾਹੀਂ ਵੀਡੀਓ ਲੈਕਚਰ ਪ੍ਰਸਾਰਿਤ ਕਰਨੇ ਇਕ ਸ਼ਲਾਘਾਯੋਗ ਉਪਰਾਲਾ ਹੈ।
ਲੰਬੇ ਅਰਸੇ ਤੋਂ ਨਿੱਕੀਆਂ ਕਰੂੰਬਲਾਂ ਰਸਾਲਾ ਪ੍ਰਕਾਸ਼ਿਤ ਕਰ ਰਹੇ ਲੇਖਕ ਤੇ ਸੰਪਾਦਕ ਬਲਜਿੰਦਰ ਮਾਨ ਇੰਚਾਰਜ ਸਰਕਾਰੀ ਮਿਡਲ ਸਮਾਰਟ ਸਕੂਲ ਭਾਰਟਾ ਗਨੇਸ਼ਪੁਰ ਜ਼ਿਲ੍ਹਾ ਹੁਸ਼ਿਆਰਪੁਰ ਦਾ ਕਹਿਣਾ ਹੈ ਕਿ ਵਿਭਾਗ ਦੇ ਅਣਥੱਕ ਯਤਨਾਂ ਸਦਕਾ ਪੂਰੇ ਪੰਜਾਬ ਦੇ ਵਿਦਿਆਰਥੀ ਘਰਾਂ ਵਿੱਚ ਬੈਠ ਕੇ ਆਨਲਾਈਨ ਕਾਰਵਾਈ ਜਾ ਰਹੀ ਪੜ੍ਹਾਈ ਦਾ ਪੂਰਾ ਲਾਹਾ ਉਠਾ ਰਹੇ ਹਨ। ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਜਿਨ੍ਹਾਂ ਨੇ ਔਖੀ ਘੜੀ ਨੂੰ ਆਪਣੀਆਂ ਕਲਾਤਮਿਕ ਛੋਹਾਂ ਨਾਲ ਲਾਭਕਾਰੀ ਬਣਾਇਆ ਹੋਇਆ ਹੈ।
ਕਵੀ ਸੰਦੀਪ ਸ਼ਰਮਾ ਲੈਕਚਰਾਰ ਪੰਜਾਬੀ,ਸ .ਸ. ਸ .ਸ ਘੁਡਾਣੀ ਕਲਾਂ(ਲੁਧਿਆਣਾ) ਨੇ ਕਿਹਾ ਕਿ ਵਰਤਮਾਨ ਔਖੀਆਂ ਪ੍ਰਸਥਿਤੀਆਂ ਵਿੱਚ ਜਦੋਂ ਜ਼ਿੰਦਗੀ ਦੀ ਰਫ਼ਤਾਰ ਰੁਕ ਗਈ ਜਾਪਦੀ ਹੈ,ਨਵੀਂਆਂ ਚੁਨੌਤੀਆਂ ਦਰਪੇਸ਼ ਹਨ । ਅਜਿਹੇ ਹਾਲਾਤ ਵਿੱਚ ਇਹਨਾਂ ਚੁਨੌਤੀਆਂ ਨਾਲ ਨਜਿੱਠਣ ਲਈ ਨਵਾਂ ਰਾਹ ਤਲਾਸ਼ ਕਰਨੇ ਸਮੇਂ ਦੀ ਵੱਡੀ ਲੋੜ ਬਣ ਗਈ ਹੈ । ਜਿੱਥੇ ਫ਼ੋਨ ਦੇ ਮਾਧਿਅਮ ਰਾਹੀਂ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਯਤਨਸ਼ੀਲ ਹਨ ਉੱਥੇ ਹੀ ਸਿੱਖਿਆ ਵਿਭਾਗ ਦੁਆਰਾ ਟੈਲੀਵੀਜ਼ਨ ਦੇ ਮਾਧਿਅਮ ਰਾਹੀਂ ਵੀ ਲੈਕਚਰਾਂ ਦੇ ਪ੍ਰਸਾਰਨ ਦੇ ਪ੍ਰਬੰਧ ਲਈ ਹਾਂ-ਮੁਖੀ ਹੁੰਗਾਰੇ ਪ੍ਰਾਪਤ ਹੋ ਰਹੇ ਹਨ।
ਲੇਖਕ ਅਤੇ ਚਿੱਤਰਕਾਰ ਜਗਤਾਰ ਸਿੰਘ ਸੋਖੀ ਪੰਜਾਬੀ ਮਾਸਟਰ,ਸਟੇਟ ਰਿਸੋਰਸ ਪਰਸਨ ਪੰਜਾਬੀ,ਸਰਕਾਰੀ ਮਿਡਲ ਸਕੂਲ ,ਕੱਬਰਵੱਛਾ, ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਇਸ ਨਾਜ਼ੁਕ ਮੌਕੇ ਤੇ ਆੱਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਦੂਰਦਰਸ਼ਨ ਦੇ ਮਾਧਿਅਮ ਰਾਹੀਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਚੇਤੰਨ ਮਨੁੱਖ ਬਣਨ ਵਿੱਚ ਮੀਲ ਪੱਥਰ ਸਾਬਿਤ ਹੋਣਗੇ।
ਉੱਘੇ ਕਵੀ ਅਤੇ ਚਿੰਤਕ ਮਦਨ ਵੀਰਾ ਜੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਆਨ ਲਾਈਨ ਸਿੱਖਿਆ ਦਾ ਪ੍ਰਬੰਧ ਕਰਕੇ ਜਿੱਥੇ ਵਿਦਿਆਰਥੀਆਂ ਨੂੰ ,ਮਹਾਂਮਾਰੀ ਕਾਰਨ ਬੰਦ ਪਏ ਸਕੂਲਾਂ ਦੇ ਬਦਲ ਵਿੱਚ ਘਰ ਵਿੱਚ ਹੀ ‘ਕਲਾਸ ਰੂਮ ‘ ਦੀ ਸਹੂਲਤ ਪ੍ਰਦਾਨ ਕੀਤੀ ਹੈ,ਉੱਥੇ ਇਸ ਵਿਕਸਤ ਤਕਨੀਕ ਅਤੇ ਆਪਣੇ ਆਪਣੇ ਵਿਸ਼ੇ ਦੇ ਮਾਹਿਰ ਅਧਿਆਪਕ ਦੀ ਟੀਮ ਦਾ ਗਠਨ ਕਰਕੇ ਸਿਲੇਬਸ ਨੂੰ ਬਹੁਤ ਦਿਲਚਸਪ ਬਣਾਕੇ ਪੇਸ਼ ਕੀਤਾ ਜਾ ਰਿਹਾ ਹੈ।ਵਿਦਿਆਰਥੀਆਂ ਦੇ ਨਰੋਏ ਭਵਿੱਖ ਲਈ, ਤਿਆਰ ਕੀਤੀ ਗਈ ਇਹ ਡਿਜੀਟਲ ਵਿਧੀ ਸਿੱਖਿਆ ਦੇ ਨਾਲ਼ ਨਾਲ਼ ਬੱਚਿਆਂ ਨੂੰ ਸਮੇਂ ਅਤੇ ਮੀਡੀਆ ਦਾ ਸਹੀ ਵਰਤੋਂ ਲਈ ਪ੍ਰੇਰਨਾ ਵੀ ਬਣੇਗੀ ।
ਡਾ: ਸਤਿੰਦਰ ਜੀਤ ਕੌਰ ਬੁੱਟਰ ਲੈਕਚਰਾਰ ਪੰਜਾਬੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਕਿਹਾ ਕਿ ਮੁਸ਼ਕਲ ਦੀ ਘੜੀ ਵਿੱਚ ਟੈਲੀਵਿਜ਼ਨ ਮਾਧਿਅਮ ਰਾਹੀ ਪੜ੍ਹਾਈ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
November 17, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

Most Popular

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
6 days ago
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 