• Latest
  • Trending
ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ

ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

10 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

39 minutes ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

42 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

51 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

58 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

3 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
Hindi News
English News
Wednesday, November 18, 2026
No Result
View All Result
17 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ

August 21, 2020
in ਪੰਜਾਬ
ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ
ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ
*‘ਪੰਜਾਬ ਐਜੂਕੇਅਰ ਐਪ’ ਵਿਦਿਆਰਥੀਆਂ ਲਈ ਬਣੀ ਵਰਦਾਨ
ਨਵਾਂਸ਼ਹਿਰ, 21 ਅਗਸਤ (ਵਿਸ਼ਵ ਵਾਰਤਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਆਧੁਨਿਕ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਦਿਆਂ ਨਿਵੇਕਲੇ ਉਪਰਾਲੇ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਨੂੰ ਇਕ ਪਲੇਟਫਾਰਮ ’ਤੇ ਉਪਲਬੱਧ ਕਰਵਾਉਣ ਦੇ ਮਕਸਦ ਨਾਲ ‘ਪੰਜਾਬ ਐਜੂਕੇਅਰ ਐਪ’ ਤਿਆਰ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਅਜੇ ‘ਪੰਜਾਬ ਐਜੂਕੇਅਰ ਐਪ’ ਦੀ ਉਮਰ ਨਿੱਕੀ ਹੈ ਪਰ ਇਸ ਨੇ ਬਹੁਤ ਘੱਟ ਸਮੇਂ ਵਿਚ ਹੀ ਵੱਡੀਆਂ ਪੁਲਾਘਾਂ ਪੁੱਟ ਲਈਆਂ ਹਨ। ਸਿੱਖਿਆ ਸਬੰਧੀ ਇਹ ਐਪ ਕੇਵਲ ਪੰਜਾਬ ਵਿਚ ਹੀ ਨਹੀਂ ਸਗੋਂ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਵੀ ਹਰਮਨ ਪਿਆਰੀ ਹੋ ਗਈ ਹੈ। ਜਿਸ ਦਾ ਪ੍ਰਤੱਖ ਪ੍ਰਮਾਣ ਇਸ ਐਪ ਦੀ ਵਰਤੋਂ ਸਬੰਧੀ ਅੰਕੜਿਆਂ ਤੋਂ ਮਿਲਦਾ ਹੈ। ਇਸ ਐਮ ਦੇ ਪੇਜ ਨੂੰ 4.80 ਕਰੋੜ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ ਅਤੇ ਐਪ ਨੂੰ 5 ਵਿਚੋਂ 4.7 ਰੇਟਿੰਗ ਪ੍ਰਾਪਤ ਹੋਈ ਹੈ।
  ਸਿੱਖਿਆ ਵਿਭਾਗ ਦੇ ਸੂਤਰਾਂ ਅਨੁਸਾਰ ‘ਪੰਜਾਬ ਐਜੂਕੇਅਰ ਐਪ’ ਇਕ ‘ਆਨ-ਲਾਈਨ ਬਸਤਾ’ ਹੈ, ਜਿਸ ਵਿਚ ਪ੍ਰੀ-ਪ੍ਰਾਇਮਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੀ ਸਿੱਖਣ-ਸਿਖਾਉਣ ਸਮੱਗਰੀ, ਅਧਿਆਪਕਾਂ ਦੇ ਵੀਡੀਓ ਲੈਕਚਰ, ਈ-ਕੰਟੈਂਟ ਅਤੇ ਈ-ਪੁਸਤਕਾਂ, ਵਰਕਸ਼ੀਟਾਂ, ਕੁਇਜ਼ ਆਦਿ ਮਿਆਰੀ ਰੂਪ ’ਚ ਉਪਲਬੱਧ ਹਨ। ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਤਿਆਰ ਉਕਤ ਸਹਾਇਕ ਸਮੱਗਰੀ ਨਾਲ ਵਿਦਿਆਰਥੀ ਆਪਣੀ ਜਮਾਤ ਦੇ ਵੱਖ-ਵੱਖ ਵਿਸ਼ਿਆਂ ਦੇ ਵਿਸ਼ਾ ਵਸਤੂ ਨੂੰ ਅਸਾਨੀ ਨਾਲ ਆਨਲਈਨ ਪੜ/ਸਿੱਖ ਰਹੇ ਹਨ। ਇਸ ਐਪ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪਾਠਾਂ ਦੀ ਦੁਹਰਾਈ ਕਰਨਾ ਬਹੁਤ ਅਸਾਨ ਹੋ ਗਿਆ ਹੈ।
  ਪੰਜਾਬ ਐਜੂਕੇਅਰ ਐਪ ਨੂੰ ਤਿਆਰ ਕਰਨ ਵਾਲੀ ਅਧਿਆਪਕਾਂ ਦੀ ਟੀਮ ਵਿਚ ਸ਼ਾਮਲ ਦੀਪਕ ਕੁਮਾਰ ਨੇ ਦੱਸਿਆ ਕਿ ਹੁਣ ਤੱਕ 4022261 ਦੇ ਕਰੀਬ ਯੂਜ਼ਰ ਇਸ ਐਪ ਨੂੰ ਡਾਊਨਲੋਡ ਕਰ ਚੁੱਕੇ ਹਨ।  19106461 ਦੇ ਕਰੀਬ ਐਪ ਦੇ ਵਿਊ ਹੋ ਚੁੱਕੇ ਹਨ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ, ਜੰਮੂ ਅਤੇ ਕਸ਼ਮੀਰ ਆਦਿ ਰਾਜਾਂ ਵਿਚ ਵੀ ਪੰਜਾਬ ਦੇ ਸਿੱਖਿਆ ਵਿਭਾਗ ਦੀ ਐਪ ਨੂੰ ਡਾਊਨਲੋਡ ਕੀਤਾ ਗਿਆ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ ਵਿਚ 2.67 ਲੱਖ, ਰਾਜਸਥਾਨ ਵਿਚ 2.05 ਲੱਖ, ਉੱਤਰ ਪ੍ਰਦੇਸ਼ ਵਿਚ 2.11 ਲੱਖ ਹਰਿਆਣਾ ਵਿਚ 1.74 ਲੱਖ, ਹਿਮਾਚਲ ਪ੍ਰਦੇਸ਼ ਵਿਚ 1.18 ਲੱਖ, ਦਿੱਲੀ ਵਿਚ 26 ਹਜ਼ਾਰ, ਉੱਤਰਾਖੰਡ ਵਿਚ 19 ਹਜ਼ਾਰ ਅਤੇ ਜੰਮੂ ਅਤੇ ਕਸ਼ਮੀਰ ਵਿਚ 12 ਹਜ਼ਾਰ ਲੋਕਾਂ ਨੇ ਐਪ ਨੂੰ ਦੇਖਿਆ ਹੈ। ਪੰਜਾਬ ਅੇਜੂਕੇਅਰ ਐਪ ਨੂੰ 2700 ਦੇ ਕਰੀਬ ਰਿਵਿਊ ਮਿਲ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਇਕ ਤਾਕਤਵਰ ਕੜੀ ਦਾ ਕੰਮ ਕਰ ਰਹੀ ਹੈ। ਇਸ ਵਿਚ ਅਧਿਆਪਕਾਂ ਦੁਆਰਾ ਕੀਤੇ ਗਏ ਸਿੱਖਿਆ ਸਬੰਧੀ ਕਾਰਜਾਂ ਲਈ ਅਧਿਆਪਕ ਸਟੇਸ਼ਨ, ਵਿਦਿਆਰਥੀਆਂ ਦੀਆਂ ਕਿਰਿਆਵਾਂ ਦਾ ਕੋਨਾ, ਪੰਜਾਬੀ ਅਤੇ ਅੰਗਰੇਜ਼ੀ ਦੇ ਅੱਜ ਦੇ ਸ਼ਬਦ, ਆਮ ਗਿਆਨ ਲਈ ਉਡਾਣ ਜਿਹੇ ਆਕਰਸ਼ਕ ਫੀਚਰ ਉਪਲਬੱਧ ਹਨ। ਇਨਾਂ ਵਿਸ਼ੇਸ਼ਤਾਵਾਂ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਪਰਸਪਰ ਸਬੰਧ ਬਣਿਆ ਰਹਿੰਦਾ ਹੈ।
  ਪੰਜਾਬ ਐਜੂਕੇਅਰ ਐਪ ਦੀ ਘੱਟ ਸਮੇਂ ਵਿਚ ਅਪਾਰ ਸਫਲਤਾ ਲਈ ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਨੇ ਕਿਹਾ ਹੈ ਕਿ ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮਰਪਿਤ ਅਤੇ ਮਿਹਨਤੀ ਅਧਿਆਪਕਾਂ ਨੇ ਵਿਲੱਖਣ ਕਾਰਜ ਕਰਦਿਆਂ ਕੋਵਿਡ-19 ਮਹਾਮਾਰੀ ਨੂੰ ਹਰਾਉਦਿਆਂ ਪੰਜਾਬ ਐਜੂਕੇਅਰ ਐਪ ਲਈ ਵਿਸ਼ੇਸ਼ ਅਤੇ ਮਹਤਵਪੂਰਨ ਉਪਰਾਲੇ ਕੀਤੇ ਹਨ। ਇਸ ਨਾਲ ਅਧਿਆਪਕਾਂ ਵੱਲੋ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਬੋਝ ਨਾ ਮੰਨਦਿਆਂ ਮਨੋਰੰਜਕ ਬਣਾ ਕੇ ਸਫਲਤਾਪੂਰਵਕ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਪੰਜਾਬ ਹੀ ਨਹੀ ਹੋਰ ਪ੍ਰਦੇਸ਼ਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਵੀ ਸਰਾਹਿਆ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 week ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 