• Latest
  • Trending
ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਹੋਇਆ ਬਦਲੀਆਂ

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਹੋਇਆ ਬਦਲੀਆਂ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

3 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

3 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

3 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

4 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

4 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

4 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

4 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

5 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

5 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਹੋਇਆ ਬਦਲੀਆਂ

May 10, 2020
in ਖਬਰਾਂ, ਪੰਜਾਬ, ਮਾਨਸਾ
ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਹੋਇਆ ਬਦਲੀਆਂ

ਸਰਬਜੀਤ ਸਿੰਘ ਧੂਰੀ ਹੋਣਗੇ ਮਾਨਸਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਹੋਇਆ ਬਦਲੀਆਂ

ਮਾਨਸਾ, 10 ਮਈ( ਵਿਸ਼ਵ ਵਾਰਤਾ)- ਸਰਕਾਰ ਵੱਲੋਂ ਪੀ.ਈ.ਐਸ.(ਸਕੂਲ ਅਤੇ ਇੰਨਸਪੈਕਸ਼ਨ) ਗਰੁੱਪ-ਏ ਦੇ ਅਧਿਕਾਰੀਆਂ ਦੀ ਵੱਡੀ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕਰ ਦਿੱਤੀਆ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹਦਾਇਤ ਤਹਿਤ ਸਰਬਜੀਤ ਸਿੰਘ ਧੂਰੀ ਮਾਨਸਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ) ਹੋਣਗੇ।ਮਾਨਸਾ ਵਿਖੇ ਲਗਾਏ ਗਏ ਸਿੱਖਿਆ ਅਧਿਕਾਰੀ ਗੁਆਂਢੀ ਜ਼ਿਲ੍ਹੇ ਸੰਗਰੂਰ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸੰਗਰੂਰ ਵਜੋਂ ਤਾਇਨਾਤ ਸਨ।
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਪੱਤਰ ਨੰ: 1/35/2019-3ਸਿਪ(ਪਫ-7)/1663-68 ਮਿਤੀ 09/05/20201639-44,ਮਿਤੀ:13.4.2020 ਰਾਹੀਂ ਜਗਜੀਤ ਸਿੰਘ ਪ੍ਰਿੰਸੀਪਲ ਸਸਸਸ ਪੁਰਖਾਲੀ ਰੋਪੜ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਠਾਨਕੋਟ, ਪਰਮਿੰਦਰ ਸਿੰਘ ਬਰਾੜ ਪ੍ਰਿੰਸੀਪਲ ਬਾਜਾਖਾਨਾ ਫਰੀਦਕੋਟ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਰੀਦਕੋਟ, ਹਰਦੀਪ ਸਿੰਘ ਪ੍ਰਿੰਸੀਪਲ ਕਾਲਾ ਨੰਗਲ ਗੁਰਦਾਸਪੁਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ, ਸੁਖਵੀਰ ਸਿੰਘ ਖੂਈਆਂ ਸਰਵਰ ਫ਼ਾਜ਼ਿਲਕਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਫਾਜ਼ਿਲਕਾ, ਰਾਜੀਵ ਕੁਮਾਰ ਪ੍ਰਿੰਸੀਪਲ ਰੁਪਾਣਾ ਗਰਲਜ਼ ਮੁਕਤਸਰ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਫ਼ਿਰੋਜ਼ਪੁਰ, ਸੁਰਜੀਤ ਪਾਲ ਪ੍ਰਿੰਸੀਪਲ ਬਹਿਰਾਮਪੁਰ ਗੁਰਦਾਸਪੁਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ, ਰਾਜ ਕੁਮਾਰ ਖੋਸਲਾ ਪ੍ਰਿੰਸੀਪਲ ਧਮਾਣਾ ਰੂਪਨਗਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰੂਪਨਗਰ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਸਿਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋ ਜਾਰੀ ਹੁਕਮ ਨੰਬਰ-1/35/2019-3ਸਿ4(ਪਫ-7)/1669-74 ਮਿਤੀ 09-05-2020 ਰਾਹੀ ਜਸਵੀਰ ਸਿੰਘ ਪ੍ਰਿੰਸੀਪਲ ਸਸਸਸ ਮੰਡੀ ਕਲਾ ਮੁੰਡੇ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਭੁੱਚੋ ਮੰਡੀ ਮੁੰਡੇ ਬਠਿੰਡਾ, ਗੁਰਮੀਤ ਕੌਰ ਪ੍ਰਿੰਸੀਪਲ ਸਸਸਸ ਦੋਲਤਪੁਰਾ ਨੀਵਾਂ ਮੋਗਾ ਨੂੰ ਪ੍ਰਿੰਸੀਪਲ ਸਸਸਸ ਹਰਗੋਬਿੰਦਰਪੁਰ ਲੁਧਿਆਣਾ, ਬਲਵਿੰਦਰ ਕੌਰ ਪ੍ਰਿੰਸੀਪਲ ਸਸਸਸ ਹਲਵਾਰਾ ਲੁਧਿਆਣਾ ਨੂੰ ਪ੍ਰਿੰਸੀਪਲ ਸਸਸਸ ਸਵ ਦੀ ਕਲਾ ਲੁਧਿਆਣਾ, ਤਾਰਨਜੀਤ ਸਿੰਘ ਪ੍ਰਿੰਸੀਪਲ ਸਸਸਸ ਕਰੀਰ ਸਾਹਿਬ ਲਿੱਤਰ ਲੁਧਿਆਣਾ ਨੂੰ ਪ੍ਰਿੰਸੀਪਲ ਸਸਸਸ ਹਲਵਾਰਾ ਲੁਧਿਆਣਾ, ਜਗਦੀਸ ਸਿੰਘ ਪ੍ਰਿੰਸੀਪਲ ਸਸਸਸ ਦਾਤੇਵਾਲ ਮੋਗਾ ਨੂੰ ਪ੍ਰਿੰਸੀਪਲ ਸਸਸਸ ਪੱਖੋਵਾਲ ਲੁਧਿਆਣਾ, ਨਰਿੰਦਰ ਕੌਰ ਪ੍ਰਿੰਸੀਪਲ ਸਸਸਸ ਟੱਲੋਵਾਲ ਬਰਨਾਲਾ ਨੂੰ ਪ੍ਰਿੰਸੀਪਲ ਸਸਸਸ ਰਛੀਨ ਲੁਧਿਆਣਾ,ਪ੍ਰਦੀਪ ਸਿੰਘ ਪ੍ਰਿੰਸੀਪਲ ਸਸਸਸ ਸਹੀਦ ਜੋਰਾ ਸਿੰਘ ਸਰਕਾਰੀ ਸੀਨੀ ਬਘੇਲੇਵਾਲਾ ਮੋਗਾ ਨੂੰ ਪ੍ਰਿੰਸੀਪਲ ਸਸਸਸ ਲਲੌੜੀ ਕਲਾ ਲੁਧਿਆਣਾ, ਦਵਿੰਦਰਪਾਲ ਕੌਰ ਪ੍ਰਿੰਸੀਪਲ ਸਸਸਸ ਬਿਲਗਾ ਮੁੰਡੇ ਜਲੰਧਰ ਨੂੰ ਪ੍ਰਿੰਸੀਪਲ ਸਸਸਸ ਮਾਛੀਵਾੜਾ ਮੁੰਡੇ ਲੁਧਿਆਣਾ, ਸਰਬਜੀਤ ਕੌਰ ਪ੍ਰਿੰਸੀਪਲ ਸਸਸਸ ਘੋਲੀਆਂ ਖੁਰਦ ਮੋਗਾ ਨੂੰ ਪ੍ਰਿੰਸੀਪਲ ਸਸਸਸ ਮਾਂਗਟ ਲੁਧਿਆਣਾ, ਅਰਪਿੰਦਰ ਕੌਰ ਪ੍ਰਿੰਸੀਪਲ ਸਸਸਸ ਧੂਨ ਤਰਨਤਾਰਨ ਨੂੰ ਪ੍ਰਿੰਸੀਪਲ ਸਸਸਸ ਭਿੰਡੀ ਸੈਦਾਂ ਅੰਮ੍ਰਿਤਸਰ, ਸੁਖਦੇਵ ਸਿੰਘ ਪ੍ਰਿੰਸੀਪਲ ਸਸਸਸ ਖੇਮਕਰਨ ਤਰਨਤਾਰਨ ਨੂੰ ਪ੍ਰਿੰਸੀਪਲ ਸਸਸਸ ਸੁਧਾਰ ਅੰਮ੍ਰਿਤਸਰ, ਨਸੀਬ ਸਿੰਘ ਪ੍ਰਿੰਸੀਪਲ ਸਸਸਸ ਸੁਲਤਾਨਪੁਰ ਲੋਧੀ ਮੁੰਡੇ ਕਪੂਰਥਲਾ ਨੂੰ ਪ੍ਰਿੰਸੀਪਲ ਸਸਸਸ ਧਾਰ ਕਲਾ ਪਠਾਨਕੋਟ,ਰਾਜੇਸ਼ ਕੁਮਾਰ ਪ੍ਰਿੰਸੀਪਲ ਸਸਸਸ ਬੂਟ ਕਪੂਰਥਲਾ ਨੂੰ ਪ੍ਰਿੰਸੀਪਲ ਸਸਸਸ ਭੂਲਾਣਾ ਕਪੂਰਥਲਾ, ਜਸਵਿੰਦਰ ਸਿੰਘ ਪ੍ਰਿੰਸੀਪਲ ਸਸਸਸ ਰੁਕਨਾਬੇਗੂ ਫਿਰੋਜਪੁਰ ਨੂੰ ਪ੍ਰਿੰਸੀਪਲ ਸਸਸਸ ਬਰਗਾੜੀ ਫਰੀਦਕੋਟ, ਕੰਵਲਪ੍ਰੀਤ ਕੌਰ ਪ੍ਰਿੰਸੀਪਲ ਸਸਸਸ ਨਥਾਣਾ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਸੇਖੂ ਬਠਿੰਡਾ, ਅਕਾਸਦੀਪ ਸਿੰਘ ਪ੍ਰਿੰਸੀਪਲ ਸਸਸਸ ਢਿੱਲਵਾ ਮੁੰਡੇ ਕਪੂਰਥਲਾ ਨੂੰ ਪ੍ਰਿੰਸੀਪਲ ਸਸਸਸ ਝਿੰਗਰ ਕਲਾਂ ਹੁਸ਼ਿਆਰਪੁਰ,ਸੰਦੀਪ ਵਰਮਾਂ ਪ੍ਰਿੰਸੀਪਲ ਸਸਸਸ ਭਦੌੜ ਮੁੰਡੇ ਬਰਨਾਲਾ ਨੂੰ ਪ੍ਰਿੰਸੀਪਲ ਬੰਗਾ ਮੁੰਡੇ ਸਭਸ ਨਗਰ, ਪਰਮਜੀਤ ਕੌਰ ਪ੍ਰਿੰਸੀਪਲ ਸਸਸਸ ਲੋਹੀਆਂ ਖਾਸ ਜਲੰਧਰ ਨੂੰ ਪ੍ਰਿੰਸੀਪਲ ਸਸਸਸ ਪੱਤਰ ਕਲਾ ਜਲੰਧਰ, ਰਾਜੀਵ ਹਾਂਡਾ ਪ੍ਰਿੰਸੀਪਲ ਸਸਸਸ ਮੁਥਾਡਾ ਖੁਰਦ ਜਲੰਧਰ ਨੂੰ ਪ੍ਰਿੰਸੀਪਲ ਸਸਸਸ ਵਡਾਲਾ ਜਲੰਧਰ, ਸੋਨੀਆਂ ਧਵਨ ਪ੍ਰਿੰਸੀਪਲ ਸਸਸਸ ਕੋਰਿਆਣਾਂ ਕੁੜੀਆਂ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਮੁਥਾਡਾ ਖੁਰਦ ਜਲੰਧਰ,ਅਨਿਲ ਕੁਮਾਰ ਉਪ ਜਿ.ਸਿ.ਅ.(ਸੈ.ਸਿ) ਜਲੰਧਰ ਨੂੰ ਪ੍ਰਿੰਸੀਪਲ ਸਸਸਸ ਹੇਲਰ ਜਲੰਧਰ, ਨੀਲਮ ਬਾਲਾ ਨੂੰ ਪ੍ਰਿੰਸੀਪਲ ਸਸਸਸ ਭਲਾਈਆਣਾ ਮੁਕਤਸਰ, ਰਜੀਵ ਜੋਸ਼ੀ ਪ੍ਰਿੰਸੀਪਲ ਸਸਸਸ ਸਮੀਪੁਰ ਜਲੰਧਰ ਨੂੰ ਉਪ.ਜਿ.ਸਿ.ਅ(ਸੈ.ਸਿ) ਜਲੰਧਰ, ਗੁਰਪ੍ਰੀਤ ਕੌਰ ਉਪ.ਜਿ.ਸਿ.ਅ(ਸੈ.ਸਿ) ਜਲੰਧਰ ਨੂੰ ਪ੍ਰਿੰਸੀਪਲ ਸਸਸਸ ਸਮੀਪੁਰ ਜਲੰਧਰ, ਪ੍ਰਦੀਪ ਕੁਮਾਰ ਪ੍ਰਿੰਸੀਪਲ ਸਸਸਸ ਕੁੱਸੂ ਵਾਲਾ ਫਿਰੋਜਪੁਰ ਨੂੰ ਪ੍ਰਿੰਸੀਪਲ ਸਸਸਸ ਕੰਧਵਾਲਾ ਹਾਜਰ ਖਾ ਫਾਜਿਲਕਾ, ਸੁਤੀਸ਼ ਕੁਮਾਰ ਪ੍ਰਿੰਸੀਪਲ ਸਸਸਸ ਫਿਰੋਜਸਾਹ ਫਿਰੋਜਪੁਰ ਨੂੰ ਪ੍ਰਿੰਸੀਪਲ ਸਸਸਸ ਗੁਧਾ ਢੰਢੀ ਫਿਰੋਜਪੁਰ, ਦੀਪ ਮਾਲਾ ਪ੍ਰਿੰਸੀਪਲ ਸਸਸਸ ਬੁਰਜਹਰੀ ਮਾਨਸਾ ਨੂੰ ਪ੍ਰਿੰਸੀਪਲ ਸਸਸਸ ਭੀਖੀ ਮੁੰਡੇ ਮਾਨਸਾ, ਵੀਰਪਾਲ ਕੌਰ ਪ੍ਰਿੰਸੀਪਲ ਸਸਸਸ ਸਿੰਘਪੁਰਾ ਗੁਰਦਾਸਪੁਰ ਨੂੰ ਪ੍ਰਿੰਸੀਪਲ ਹਰਪੁਰਾ ਧੰਧਦੋਈ ਗੁਰਦਾਸਪੁਰ,ਕਿਸ਼ੋਰ ਕੁਮਾਰ ਪ੍ਰਿੰਸੀਪਲ ਸਸਸਸ ਰਾਜਗੜ੍ਹ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਕਲਾਨੌਰ ਗੁਰਦਾਸਪੁਰ, ਅਮਨਦੀਪ ਕੁਮਾਰ ਪ੍ਰਿੰਸੀਪਲ ਸਸਸਸ ਕਾਮਲਵਾਲਾ ਫਿਰੋਜਪੁਰ ਨੂੰ ਪ੍ਰਿੰਸੀਪਲ ਸਸਸਸ ਪਨਿਆਰ ਗੁਰਦਾਸਪੁਰ, ਪਰਵਿੰਦਰ ਕੌਰ ਪ੍ਰਿੰਸੀਪਲ ਸਸਸਸ ਭਾਈ ਰੂਪਾ ਮੁੰਡੇ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਲੋਹ ਸਿੰਬਲੀ ਪਟਿਆਲਾ, ਜਤਿੰਦਰ ਸਿੰਘ ਪ੍ਰਿੰਸੀਪਲ ਸਸਸਸ ਸਲਾਬਤਪੁਰਾ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਪਸਿਆਣਾ ਪਟਿਆਲਾ,ਬੰਦਨਾ ਪੁਰੀ ਪ੍ਰਿੰਸੀਪਲ ਸਸਸਸ ਸਿੰਘਪੁਰਾ ਸਅਸ ਨਗਰ ਨੂੰ ਪ੍ਰਿੰਸੀਪਲ ਸਸਸਸ ਮੁੱਧੋ ਸੰਗਤੀਆਂ ਸਅਸ ਨਗਰ,ਜੋਅਤੀ ਚਾਵਲਾ ਪ੍ਰਿੰਸੀਪਲ ਸਸਸਸ ਸਿਧਵਾਂ ਬੋਟ ਕੁੜੀਆਂ ਲੁਧਿਆਣਾ ਨੂੰ ਪ੍ਰਿੰਸੀਪਲ ਸਸਸਸ ਪੁਰਖਾਲੀ ਰੂਪਨਗਰ, ਜਗਤਾਰ ਸਿੰਘ ਪ੍ਰਿੰਸੀਪਲ ਸਸਸਸ ਸ਼ਹੀਦ ਸਿਪਾਹੀ ਸੇਰ ਸਿੰਘ ਭਾਗੀਕੇ ਮੋਗਾ ਨੂੰ ਪ੍ਰਿੰਸੀਪਲ ਸਸਸਸ ਧਮਾਣ ਰੂਪਨਗਰ, ਸਰਬਜੀਤ ਕੌਰ ਪ੍ਰਿੰਸੀਪਲ ਸਸਸਸ ਸੰਗੋਵਾਲ ਜਲੰਧਰ ਨੂੰ ਪ੍ਰਿੰਸੀਪਲ ਸਸਸਸ ਬੋਪੀਆਂ ਸਭਸ ਨਗਰ, ਗਿੰਨੀ ਚੁਗਲ ਪ੍ਰਿੰਸੀਪਲ ਸਸਸਸ ਰੱਤੇਵਾਲ ਸਭਸ ਨਗਰ ਨੂੰ ਪ੍ਰਿੰਸੀਪਲ ਸਸਸਸ ਬਾਘ ਸਿਕੰਦਰ ਫਤਿਗੜ੍ਹ ਸਾਹਿਬ, ਵਰਿੰਦਰ ਕੌਰ ਪ੍ਰਿੰਸੀਪਲ ਸਸਸਸ ਰੰਘੜਿਆਲ ਮਾਨਸਾ ਨੂੰ ਪ੍ਰਿੰਸੀਪਲ ਸਸਸਸ ਗੰਡੂਆਂ ਸੰਗਰੂਰ, ਲਵਿਸ਼ ਚਾਵਲਾ ਪ੍ਰਿੰਸੀਪਲ ਸਸਸਸ ਫੱਤੂਢਿੰਗਾ ਕਪੂਰਥਲਾ ਨੂੰ ਪ੍ਰਿੰਸੀਪਲ ਸਸਸਸ ਕਰਨਾਣਾ ਸਭਸ ਨਗਰ, ਬਲਜਿੰਦਰ ਸਿੰਘ ਪ੍ਰਿੰਸੀਪਲ ਸਸਸਸ ਕੁੱਤੀਵਾਲਾ ਕਲਾ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਰਾਮ ਨਗਰ ਬਠਿੰਡਾ, ਵਰਿੰਦਰਜੀਤ ਬਾਤਿਸ਼ ਪ੍ਰਿੰਸੀਪਲ ਸਸਸਸ ਜੱਬੋ ਮਾਜਰਾ ਸੰਗਰੂਰ ਨੂੰ ਪ੍ਰਿੰਸੀਪਲ ਸਸਸਸ ਸਿਵਲ ਲਾਈਨਜ ਪਟਿਆਲਾ, ਸਵਿੰਦਰਜੀਤ ਸਿੰਘ ਪ੍ਰਿੰਸੀਪਲ ਸਸਸਸ ਜਲੂਰ ਬਠਿੰਡਾ ਨੂੰ ਪ੍ਰਿੰਸੀਪਲ ਸਸਸਸ ਗਿੱਦੜਬਾਹਾ ਮੁੰਡੇ ਮੁਕਤਸਰ, ਅਸ਼ੋਕ ਠਾਕੁਰ ਪ੍ਰਿੰਸੀਪਲ ਸਸਸਸ ਬਰੇਟਾ ਮਾਨਸਾ ਨੂੰ ਪ੍ਰਿੰਸੀਪਲ ਸਸਸਸ ਨਾਗਰਾ ਸੰਗਰੂਰ, ਪਰਮਜੀਤ ਕੌਰ ਪ੍ਰਿੰਸੀਪਲ ਸਸਸਸ ਰਾਮਾ ਮੋਗਾ ਨੂੰ ਪ੍ਰਿੰਸੀਪਲ ਸਸਸਸ ਬਰੁੰਦੀ ਲੁਧਿਆਣਾ, ਤਨਜੀਤ ਕੌਰ ਪ੍ਰਿੰਸੀਪਲ ਸਸਸਸ ਜਾਡਲਾ ਸਭਸ ਨਗਰ ਨੂੰ ਪ੍ਰਿੰਸੀਪਲ ਡਾਇਟ ਰੂਪਨਗਰ, ਬਲਜੀਤ ਕੌਰ ਪ੍ਰਿੰਸੀਪਲ ਡਾਇਟ ਰੂਪਨਗਰ ਨੂੰ ਪ੍ਰਿੰਸੀਪਲ ਸਸਸਸ ਜਾਡਲਾ ਸਭਸ ਨਗਰ ਵਿਖੇ ਲਗਾਇਆ ਗਿਆ।
ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਅਤੇ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਜਿੰਨ੍ਹਾਂ ਪ੍ਰਿੰਸੀਪਲਾਂ ਦੀ ਬਦਲੀ ਉਪਰੰਤ ਪਿਛਲੇ ਸਟੇਸ਼ਨ ਤੇ ਕੋਈ ਰੈਗੂਲਰ ਪ੍ਰਿੰਸੀਪਲ ਨਹੀਂ ਹੈ, ਉਨ੍ਹਾਂ ਸਕੂਲਾਂ ਵਿੱਚ ਉਹ ਹਫ਼ਤੇ ਦੇ ਅਖ਼ਰੀਲੇ ਤਿੰਨ ਦਿਨ ਸਕੂਲ ਜਾਣਗੇ ਅਤੇ ਨਵੀਂ ਤਾਇਨਾਤੀ ਵਾਲੀ ਥਾਂ ਤੇ ਹਫ਼ਤੇ ਦੇ ਪਹਿਲੇ ਤਿੰਨ ਦਿਨ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
3 days ago
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 