• Latest
  • Trending
ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ

ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

1 hour ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

1 hour ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

4 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

4 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ

February 17, 2021
in ਖਬਰਾਂ, ਪੰਜਾਬ
ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ

ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ ?

ਸਿੱਖਿਆ ਵਿਭਾਗ ਵੱਲੋਂ ਬਦਲੀਆਂ ਦੀ ਪ੍ਰਕਿਰਿਆ ਮਿਤੀਆਂ ‘ਚ ਵਾਧਾ ! ਪੜ੍ਹੋ ਫਰਵਰੀ ਦੀ ਕਿਹੜੀ ਤਰੀਕ ਤਕ ਬਦਲੀਆਂ ਲਈ ਦਰਖਾਸਤ ਅਤੇ ਸੋਧਾਂ ਕਰ ਸਕਣਗੇ ਅਧਿਆਪਕ

ਐੱਸ.ਏ.ਐੱਸ. ਨਗਰ 17 ਫਰਵਰੀ ( ਵਿਸ਼ਵ ਵਾਰਤਾ )-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਪ੍ਰੋਵਾਈਡਰਾਂ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਵਲੰਟੀਅਰਾਂ ਨੂੰ ਆਨ-ਲਾਈਨ ਬਦਲੀਆਂ ਦੀ ਪ੍ਰਕਿਰਿਆ ਦੇ ਦਿਨਾਂ ‘ਚ ਵਾਧਾ ਕੀਤੀ ਹੈ। ਜਿਸ ਤਹਿਤ ਬਦਲੀਆਂ ਲਈ ਦਰਖਾਸਤਾਂ ਮਿਤੀ 13 ਫਰਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ। ਇਹਨਾਂ ਆਨਲਾਈਨ ਦਰਖਾਸਤਾਂ ਵਿੱਚ ਦਰਖਾਸਤਕਰਤਾਵਾਂ ਵੱਲੋਂ ਆਨਲਾਈਨ ਅਪਲਾਈ ਕਰਨ ਸਮੇਂ ਅਧਿਆਪਕ ਆਨਲਾਈਨ ਬਦਲੀ ਪਾਲਿਸੀ 2019 ਅਤੇ ਸਮੇਂ-ਸਮੇਂ ਅਨੁਸਾਰ ਕੀਤੀਆਂ ਗਈਆਂ ਸੋਧਾਂ ਅਨੁਸਾਰ ਰਹਿ ਗਈਆਂ ਤਰੁੱਟੀਆਂ ਵਿੱਚ ਸੋਧ ਕਰਨ ਲਈ ਵਿਭਾਗ ਵੱਲੋਂ 19 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸਤੋਂ ਇਲਾਵਾ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਆਪਕ, ਕੰਪਿਊਟਰ ਫੈਕਲਟੀ, ਸਿੱਖਿਆ ਪ੍ਰੋਵਾਈਡਰ, ਈ.ਜੀ.ਐੱਸ./ਐੱਸ.ਟੀ.ਆਰ/ਏ.ਆਈ.ਈ. ਨਿਰਧਾਰਿਤ ਮਿਤੀ ਤੱਕ ਤਬਾਦਲੇ ਲਈ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਹਨ ਤਾਂ ਉਹ ਵੀ ਮਿਤੀ 19 ਫਰਵਰੀ ਤੱਕ ਅਪਲਾਈ ਕਰ ਸਕਦੇ ਹਨ।ਇਸ ਸਬੰਧੀ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਨੇ ਦੱਸਿਆ ਕਿ 6 ਤੋਂ 13 ਫਰਵਰੀ ਤੱਕ ਆਨ-ਲਾਈਨ ਤਬਾਦਲਿਆਂ ਲਈ 22868 ਦਰਖਾਸਤਾਂ ਮਿਲੀਆਂ ਹਨ। ਇਹਨਾਂ ਵਿੱਚੋਂ 6054 ਦਰਖਾਸਤਕਰਤਾਵਾਂ ਨੇ ਆਪਣੀਆਂ ਪ੍ਰਤੀਬੇਨਤੀਆਂ ਵਿੱਚ ਲੋੜੀਂਦਾ ਡਾਟਾ ਅਪਰੂਵ ਕਰਨ ਤੋਂ ਪਹਿਲਾਂ ਆਮ ਵਿਵਰਣ, ਨਤੀਜਿਆਂ ਸਬੰਧੀ ਵਿਵਰਣ ਅਤੇ ਸੇਵਾ ਕਾਲ ਦੇ ਰਿਕਾਰਡ ਬਾਰੇ ਅੰਕੜਾ ਸਹੀ ਨਹੀਂ ਭਰਿਆ। ਇਸੇ ਤਰ੍ਹਾਂ 6707 ਅਧਿਆਪਕਾਂ ਵੱਲੋਂ ਵੱਖ-ਵੱਖ ਜੋਨਾਂ ਵਿੱਚ ਕੀਤੀ ਗਈ ਸੇਵਾ ਅਤੇ ਸਿੱਖਿਆ ਵਿਭਾਗ ਵਿੱਚ ਕੀਤੀ ਗਈ ਸੇਵਾ ਭਰਨ ਸਮੇਂ ਅੰਕੜਾ ਅੰਤਰ ਦਿਖਾ ਰਿਹਾ ਹੈ। 91 ਦਰਖਾਸਤਕਰਤਾ ਅਜਿਹੇ ਹਨ ਜਿਨ੍ਹਾਂ ਦੀ ਸ਼ਿਕਾਇਤ/ਪ੍ਰਬੰਧਕੀ ਅਧਾਰ ‘ਤੇ ਬਦਲੀ ਹੋਈ ਹੈ ਅਤੇ ਪਾਲਿਸੀ ਅਨੁਸਾਰ ਮੌਜੂਦਾ ਤੈਨਾਤੀ ਵਾਲੇ ਸਥਾਨ ਤੇ ਸਮਾਂ ਪੂਰਾ ਨਹੀਂ ਹੋਇਆ। ਵਿਸ਼ੇਸ਼ ਛੋਟ ਵਾਲੀ ਕੈਟਾਗਰੀ ਵਾਲੇ ਦਰਖਾਸਤਕਰਤਾਵਾਂ ਨੇ ਲੋੜੀਂਦੇ ਦਸਤਾਵੇਜ਼ ਨੱਥੀ ਨਹੀਂ ਕੀਤੇ ਹਨ ਅਤੇ ਜੋ ਨੱਥੀ ਕੀਤੇ ਹਨ ਉਹ ਪਾਲਿਸੀ ਅਨੁਸਾਰ ਲੋੜੀਂਦੇ ਨਹੀਂ ਹਨ। ਇਸਤੋਂ ਇਲਾਵਾ ਬਹੁਤ ਸਾਰੇ ਦਰਖਾਸਤਕਰਤਾਵਾਂ ਵੱਲੋਂ ਆਪਣੀਆਂ ਸੇਵਾ ਨਾਲ ਸਬੰਧਿਤ ਸਾਲ 2019-20 ਦੀ ਸਾਲਾਨਾ ਗੁਪਤ ਰਿਪੋਰਟਾਂ (ਏ.ਸੀ.ਆਰ.) ਦੇ ਅੰਕ 2018-19 ਅਤੇ 2019-20 ਦੇ ਸਾਲਾਨਾ ਬੋਰਡ/ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਨਤੀਜੇ ਨਹੀਂ ਭਰੇ ਹਨ। ਅਜਿਹੇ ਅਧੁਰੇ ਵੇਰਵਿਆਂ ਕਾਰਨ ਪਾਲਿਸੀ ਅਨੁਸਾਰ ਅਜਿਹੀਆਂ ਤਰੁੱਟੀਆਂ ਵਾਲੀਆਂ ਦਰਖਾਸਤਾਂ ਨੂੰ ਰੱਦ ਕਰਨ ਦਾ ਸਬੱਬ ਬਣਦਾ ਹੈ ਪਰ ਆਨਲਾਈਨ ਤਬਾਦਲਾ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਣ ਲਈ ਇਹਨਾਂ ਅਧਿਆਪਕ ਦਰਖਾਸਤਕਰਤਾਵਾਂ ਨੂੰ 19 ਫਰਵਰੀ ਤੱਕ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਲਈ ਜੂਨ 2019 ਵਿੱਚ ਅਧਿਆਪਕ ਤਬਾਦਲਾ ਨੀਤੀ 2019 ਲਾਗੂ ਕੀਤੀ ਗਈ ਸੀ। ਇਸ ਉਪਰੰਤ ਸਤੰਬਰ 2019 ਵਿੱਚ ਕੰਪਿਊਟਰ ਫੈਕਲਟੀ ਲਈ ਅਤੇ ਮਈ 2020 ਵਿੱਚ ਸਿੱਖਿਆ ਪ੍ਰੋਵਾਈਡਰਾਂ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਵਲੰਟੀਅਰਾਂ ਲਈ ਵੀ ਆਨਲਾਲਈਨ ਤਬਾਦਲਾ ਨੀਤੀ ਜਾਰੀ ਕੀਤੀ ਗਈ। ਵਿਭਾਗ ਵੱਲੋਂ ਪਾਲਿਸੀ ਅਨੁਸਾਰ ਕਵਰ ਹੁੰਦੇ ਅਧਿਆਪਕਾਂ, ਸਿੱਖਿਆ ਪ੍ਰੋਵਾਈਡਰਾਂ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਵਲੰਟੀਅਰਾਂ ਲਈ ਹੁਣ ਮਿਤੀ 13 ਫਰਵਰੀ ਤੋਂ ਵਧ ਕੇ 19 ਫਰਵਰੀ ਹੋ ਚੁੱਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Ranjit Singh
2 weeks ago
0

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 