• Latest
  • Trending
ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪਦ-ਉੱਨਤੀ ਲਈ ਸੀਨੀਆਰਤਾ ਸੂਚੀ ਜਾਰੀ

ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪਦ-ਉੱਨਤੀ ਲਈ ਸੀਨੀਆਰਤਾ ਸੂਚੀ ਜਾਰੀ

6 years ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

2 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

46 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

1 hour ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪਦ-ਉੱਨਤੀ ਲਈ ਸੀਨੀਆਰਤਾ ਸੂਚੀ ਜਾਰੀ

October 24, 2020
in ਪੰਜਾਬ
ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪਦ-ਉੱਨਤੀ ਲਈ ਸੀਨੀਆਰਤਾ ਸੂਚੀ ਜਾਰੀ

ਸੰਬੰਧਿਤ ਅਧਿਆਪਕ ਆਪਣੀ ਸੀਨੀਆਰਤਾ ਸੰਬੰਧੀ ਇਤਰਾਜ਼ ਆਪਣੀ ਈ-ਪੰਜਾਬ ਆਈ.ਡੀ. ਤੇ 26 ਅਕਤੂਬਰ ਤੱਕ ਦਰਜ਼ ਕਰ ਸਕਦੇ ਹਨ

ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪਦ-ਉੱਨਤੀ ਲਈ ਸੀਨੀਆਰਤਾ ਸੂਚੀ ਜਾਰੀ

ਐੱਸ.ਏ.ਐੱਸ. ਨਗਰ 24 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਸਿੱਖਿਆ ਵਿਭਾਗ ਵੱਲੋਂ ਸੈਂਟਰ ਹੈੱਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵਜੋਂ ਪਦ-ਉੱਨਤ ਕਰਨ ਲਈ ਸੀਨੀਆਰਤਾ ਸੂਚੀ ਈ-ਪੰਜਾਬ ਪੋਰਟਲ ਤੇ ਅਪਲੋਡ ਕੀਤੀ ਗਈ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿੱ.) ਵੱਲੋਂ ਜਾਰੀ ਪੱਤਰ ਅਨੁਸਾਰ ਸੈਂਟਰ ਹੈੱਡ ਟੀਚਰਾਂ ਦੀ ਸੀਨੀਆਰਤਾ ਦੇ ਅਧਾਰ ਤੇ ਸਟੇਟ ਪੱਧਰ ਤੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਸ਼ਾਖਾ-5 ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 13-02-2020 ਤਹਿਤ ਪੰਜਾਬ ਸਟੇਟ ਐਲੀਮੈਂਟਰੀ ਐਜੂਕੇਸ਼ਨ ਗਰੁੱਪ ਬੀ ਸਰਵਿਸ ਰੂਲਜ਼ 2018 ਦੀ ਮੱਦ 2 ਅਨੁਸਾਰ ਉਕਤ ਰੂਲਾਂ ਦੇ ਰੂਲ ਨੰਬਰ 10 ਵਿੱਚ ਸ਼ਬਦ ‘ਰਿਸਪੈਕਟਿਵ ਡਿਸਟ੍ਰਿਕਟ’ ‘ ਦੀ ਥਾਂ ਤੇ ਸ਼ਬਦ ‘ਸਟੇਟ’ ਕੀਤਾ ਗਿਆ ਹੈ। ਇਸ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਅਸਾਮੀ ਤੇ ਪਦ-ਉੱਨਤੀ ਲਈ ਪ੍ਰੋਵੀਜ਼ਨਲ ਸੀਨੀਅਾਰਤਾ ਸੂਚੀ ਤਿਆਰ ਕੀਤੀ ਗਈ ਹੈ। ਇਸ ਸੀਨੀਆਰਤਾ ਸੂਚੀ ਸੰਬੰਧੀ ਇਤਰਾਜ਼ ਸੰਬੰਧਿਤ ਅਧਿਆਪਕ  ਮਿਤੀ 26-10-2020 ਤੱਕ ਆਪਣੀ ਈ-ਪੰਜਾਬ ਸਟਾਫ਼ ਲਾਗਇਨ ਆਈ.ਡੀ ਤੇ ਦਰਜ਼ ਕਰਵਾਉਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਇਸ ਸੰਬੰਧੀ ਵਿਭਾਗ ਵੱਲੋਂ ਸਿਰਫ਼ ਈ-ਪੰਜਾਬ ਸਟਾਫ਼ ਲਾਗਇਨ ਆਈ.ਡੀ. ਤੇ ਦਰਜ਼ ਕੀਤੇ ਇਤਰਾਜ਼ ਹੀ ਵਿਚਾਰੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 