• Latest
  • Trending
ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੁਆਰਾ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

9 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੁਆਰਾ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ

July 9, 2020
in ਖਬਰਾਂ, ਪੰਜਾਬ
ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੁਆਰਾ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ

ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ ‘ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ

ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੁਆਰਾ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ, 9 ਜੁਲਾਈ( ਵਿਸ਼ਵ ਵਾਰਤਾ)-
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਮੁਹਿੰਮ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਕਰੋਨਾ ਬਾਰੇ ਜਗਰੂਕਤਾ ‘ਚ ਹੋਰ ਤੇਜ਼ੀ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਲਈ ਬੱਡੀ ਗਰੁੱਪ ਦਾ ਵੀ ਗਠਨ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨਾਲ ਆਨ ਲਾਈਨ ਵੀਡੀਓ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ‘ਮਿਸ਼ਨ ਫਤਿਹ’ ਹੇਠ ਕਰੋਨਾ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨਾਂ ਵੱਲੋਂ ਨਿਭਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ‘ਮਿਸ਼ਨ ਫਤਿਹ’ ਵਿੱਚ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਦੀਆਂ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੱਕ ਪੁੱਜਦਾ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ ‘ਤੇ ਮਿਸ਼ਨ ਫਤਿਹ’ ਦੇ ਲੋਗੋ ਲਾਏ ਗਏ। ਸਕੂਲਾਂ ਵਿੱਚ ਪੜ~ਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਸਿੱਖਿਆ ਵਿਭਾਗ ਵੱਲੋਂ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਵੀ ਆਰੰਭੀ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ ‘ਪ੍ਰਣ’ ਕਰਾਇਆ। ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਗਿਆ ਹੈ। ਹੁਣ ਸਿੱਖਿਆ ਵਿਭਾਗ ਨੇ ‘ਮਿਸ਼ਨ ਫਤਿਹ’ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ ‘ਫੱਟੀਆਂ’ ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਕੀਤਾ ਹੈ ਅਤੇ ਇਹ ‘ਫੱਟੀਆਂ’ ਮੁਫ਼ਤ ਵੰਡੀਆਂ ਜਾ ਰਹੀਆਂ ਹਨ।
ਅਧਿਆਪਕਾਂ ਨੂੰ ਇਸ ਕਾਰਜ ਵਿੱਚ ਹੋਰ ਹੱਲਾਸ਼ੇਰੀ ਦਿੰਦੇ ਹੋਏ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਦਾਖਲੇ ਵਧਾਉਣ, ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿਵੇਕਲੇ ਉਪਰਾਲੇ ਕਰਨ ਅਤੇ ਕੋਵਿਡ ਸਬੰਧੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਣ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ। ਅਧਿਆਪਕਾਂ ਦੀਆਂ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇਸ ਦੌਰਾਨ ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ ਵੱਖ ਜ਼ਿਲਿਆਂ ਦੇ ਬੱਡੀ ਗਰੁੱਪ ਬਣਾਏ ਗਏ ਹਨ। ਇਨ•ਾਂ ਗਰੁੱਪ ਦੇ ਮੈਂਬਰ ਸਿੱਖਿਆ ਸਬੰਧੀ ਆਪਣੇ ਜ਼ਿਲਿਆਂ ਵਿੱਚ ਕੀਤੇ ਕੰਮਾ ਨੂੰ ਦੂਜੇ ਜ਼ਿਲਿਆਂ ਦੇ ਹਮਰੁਤਬਾ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਸਾਂਝਾ ਕਰਨਗੇ ਅਤੇ ਸਿੱਖਿਆ ਦੇ ਵਿਕਾਸ ਲਈ ਗੁਣਾਤਮਿਕ ਅਤੇ ਗਿਣਾਤਮਿਕ ਵਧੀਆ ਪ੍ਰੈਕਟਿਸ ਨੂੰ ਇੱਕ-ਦੂਜੇ ਜ਼ਿਲ~ੇ ਆਪਣੇ ਆਪਣੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਦੀ ਬਿਹਤਰੀ ਲਈ ਅਮਲ ਵਿੱਚ ਲਿਆਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

by Ranjit Singh
4 weeks ago
0

Punjab: ਪੈਰਿਸ ਤੋਂ ਵਾਪਸੀ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 