• Latest
  • Trending

ਸਿੱਖ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਹੁਣ ਐਕਟ ਤਹਿਤ ਹੀ ਕਰਵਾਉਣ : ਸਿਰਸਾ

9 years ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

5 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

17 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

10 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

10 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

11 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

11 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਹੁਣ ਐਕਟ ਤਹਿਤ ਹੀ ਕਰਵਾਉਣ : ਸਿਰਸਾ

February 2, 2018
in ਰਾਸ਼ਟਰੀ
ਨਵੀਂ ਦਿੱਲੀ, 2 ਫਰਵਰੀ : 110 ਵਰਿਆਂ ਦੇ ਸੰਘਰਸ਼ ਤੋਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿਚ ਪਹਿਲੀ ਵਾਰ ਉਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਹ ਐਕਟ ਰਾਸ਼ਟਰੀ ਰਾਜਧਾਨੀ ਵਿਚ ਲਾਗੂ ਕਰਨ ਲਈ ਫਾਈਲ ‘ਤੇ ਸਹੀ ਪਾ ਦਿੱਤੀ ਹੈ। ਇਹ ਪ੍ਰਗਟਾਵਾ  ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਐਕਟ ਲਾਗੂ ਕਰਨ ਲਈ  ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਸ੍ਰੀ ਅਨਿਲ ਬੈਜਲ ਦੇ ਧੰਨਵਾਦੀ ਹਨ  ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇਹ ਇੱਛਾ ਹੈ ਕਿ ਇਹ ਐਕਟ ਸਾਰੇ ਦੇਸ਼ ਵਿਚ ਲਾਗੁ ਹੋਵੇ ਤੇ ਉਹ ਇਸ ਵਾਸਤੇ ਵੱਖ ਵੱਖ ਸਰਕਾਰਾਂ ਤੇ ਪ੍ਰਸ਼ਾਸਕਾਂ ਕੋਲ ਇਹ ਮਾਮਲਾ ਉਠਾ ਰਹੇ ਹਨ। ਉਹਨਾਂ ਕਿਹਾ ਕਿ ਐਕਟ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਪ੍ਰਮੁੱਖ ਰਾਜਾਂ ਵਿਚ ਲਾਗੂ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਇਹ ਐਕਟ ਲਾਗੂ ਹੋਣ ਦੀ ਆਪਣੀ ਮਹੱਤਤਾ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿਚ ਵੱਡੀ ਗਿਣਤੀ ਵਿਚ ਸਿੱਖ ਰਹਿੰਦੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਸਿੱਖ ਭਾਈਚਾਰੇ ਦੇ  ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਦੇ ਤਹਿਤ ਕਰਵਾਉਣ ਤੇ ਇਸਦਾ ਲਾਭ ਉਠਾਉਣ। ਉਹਨਾਂ ਕਿਹਾ ਕਿ ਕੋਈ ਵੀ ਇਸ ਐਕਟ  ਦੇ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਭਾਵੇਂ ਕਿ ਵਿਆਹ ਐਕਟ ਲਾਗੂ ਹੋਣ ਦੀ ਮਿਤੀ ਤੋਂ ਪਹਿਲਾਂ ਹੋਇਆ ਹੋਵੇ।  ਉਹਨਾਂ ਕਿਹਾ ਕਿ ਆਨੰਦ ਮੈਰਿਜ ਐਕਟ ਦੇ ਤਹਿਤ ਰਜਿਸਟਰੇਸ਼ਨ ਕਰਵਾਉਣ ਨਾਲ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਮਿਲਦੀ ਹੈ।
ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਉਹ ਉਹਨਾਂ ਰਾਜਾਂ ਦੇ ਸੰਪਰਕ ਵਿਚ ਹਨ ਜਿਥੇ ਐਕਟ ਹਾਲੇ ਲਾਗੂ ਨਹੀਂ ਹੋਇਆ ਤੇ ਬਿਹਾਰ ਤੇ ਆਸਾਮ ਵਿਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਪਹੁੰਚ ਗਈ ਹੈ।  ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਇਹ  ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਹੋ ਜਾਵੇਗਾ।
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

by Ranjit Singh
November 22, 2026
0

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ - ਭਾਰਤੀ ਟੀਮ ਨੇ ਪਹਿਲੀ ਪਾਰੀ...

Most Popular

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

by Ranjit Singh
3 weeks ago
0

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ 'ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 