• Latest
  • Trending
ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਮੰਤਰੀ ਦੇ ਖੁਲਾਸੇ ਨੇ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ-ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਮੰਤਰੀ ਦੇ ਖੁਲਾਸੇ ਨੇ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ-ਕੈਪਟਨ ਅਮਰਿੰਦਰ ਸਿੰਘ

7 years ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

15 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

52 minutes ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

58 minutes ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

1 hour ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਮੰਤਰੀ ਦੇ ਖੁਲਾਸੇ ਨੇ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ-ਕੈਪਟਨ ਅਮਰਿੰਦਰ ਸਿੰਘ

December 1, 2019
in ਖਬਰਾਂ, ਪੰਜਾਬ
ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਮੰਤਰੀ ਦੇ ਖੁਲਾਸੇ ਨੇ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕਿਆ-ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਪਾਕਿਸਤਾਨ ਸਰਕਾਰ ਨਾਲ ਪੇਸ਼ ਆਉਣ ਮੌਕੇ ਸਾਵਧਾਨੀ ਵਰਤਣ ਲਈ ਆਖਿਆ

ਚੰਡੀਗੜ੍ਹ, 1 ਦਸੰਬਰ ;  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਾਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਹੋਣ ਦੇ ਕੀਤੇ ਖੁਲਾਸੇ ਨੇ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ।

ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਆਪਣੇ ਸਟੈਂਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਾਸ਼ਿਦ ਨੇ ਇਸ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨੰਗਾ ਕਰਕੇ ਰੱਖ ਦਿੱਤਾ ਹੈ ਜਦਕਿ ਭਾਰਤ ਨੂੰ ਉਮੀਦ ਸੀ ਕਿ ਇਹ ਪੁਲ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਦੇ ਪੁਲ ਵਜੋਂ ਉਭਰੇਗਾ।

ਮੁੱਖ ਮੰਤਰੀ ਨੇ ਰਾਸ਼ਿਦ ਦੀ ਟਿੱਪਣੀ ਦਾ ਵੀ ਸਖ਼ਤ ਨੋਟਿਸ ਲਿਆ ਕਿ ”ਇਹ ਲਾਂਘਾ ਭਾਰਤ ਨੂੰ ਠੇਸ ਪਹੁੰਚਾਏਗਾ ਅਤੇ ਕਰਤਾਰਪੁਰ ਲਾਂਘੇ ਰਾਹੀਂ ਜਨਰਲ ਬਾਜਵਾ ਦੁਆਰਾ ਦਿੱਤਾ ਜ਼ਖਮ ਹਮੇਸ਼ਾ ਰੜਕਦਾ ਰਹੇਗਾ।” ਇਸ ਨੂੰ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਵਿਰੁੱਧ ਖੁੱਲ੍ਹੇਆਮ ਅਤੇ ਸਪੱਸ਼ਟ ਖਤਰਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਗੁਆਂਢੀ ਮੁਲਕ ਕਿਸੇ ਤਰ੍ਹਾਂ ਦੀ ਗਲਤਫਹਿਮੀ ਪੈਦਾ ਕਰਨ ਦਾ ਯਤਨ ਨਾ ਕਰੇ।

ਮੁੱਖ ਮੰਤਰੀ ਨੇ ਤਾੜਨਾ ਕੀਤੀ ਕਿ ”ਲਾਂਘਾ ਖੁੱਲ੍ਹਣ ਲਈ ਸਾਡੇ ਵੱਲੋਂ ਕੀਤੇ ਧੰਨਵਾਦ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਾ ਕਰੋ।” ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਸਰਹੱਦਾਂ ਤੇ ਲੋਕਾਂ ‘ਤੇ ਹਮਲੇ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਭਾਰਤ ਮੂੰਹ ਤੋੜਵਾਂ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਭਾਰਤ ਕਿਸੇ ਵੀ ਕੀਮਤ ‘ਤੇ ਉਸ ਵਿਰੁੱਧ ਪਾਕਿਸਤਾਨ ਦੀਆਂ ਘਾਤਕ ਕੋਸ਼ਿਸ਼ਾਂ ਨੂੰ ਨੇਪਰੇ ਨਹੀਂ ਚੜ੍ਹਨ ਦੇਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੇ ਅਜਿਹੇ ਕਿਸੇ ਵੀ ਯਤਨ ਦਾ ਇਹੋ ਜਿਹਾ ਬਦਲਾ ਲਿਆ ਜਾਵੇਗਾ ਕਿ ਉਹ ਬਚ ਵੀ ਨਹੀਂ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਚੇਤੇ ਕੀਤਾ ਕਿ ਉਹ ਹਮੇਸ਼ਾ ਇਹੀ ਕਹਿੰਦੇ ਆਏ ਹਨ ਕਿ ਇਕ ਸਿੱਖ ਹੋਣ ਦੇ ਨਾਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਨ੍ਹਾਂ ਦੀ ਬਹੁਤ ਖੁਸ਼ੀ ਹੋਈ ਹੈ ਜਿਸ ਨਾਲ ਭਾਰਤੀ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ ਪਰ ਨਾਲ ਹੀ ਇਸ ਨਾਲ ਸਾਡੇ ਮੁਲਕ ਨੂੰ ਦਰਪੇਸ਼ ਖਤਰੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ‘ਤੇ ਵਾਰ-ਵਾਰ ਸਾਵਧਾਨੀ ਵਰਤਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਲਾਂਘੇ ਰਾਹੀਂ ਪਾਕਿਸਤਾਨ ਵੱਲੋਂ ਸਿੱਖਾਂ ਦਾ ਦਿਲ ਜਿੱਤਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ਤਾਂ ਕਿ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਰਿਫਰੈਂਡਮ-2020 ਦੇ ਏਜੰਡੇ  ਨੂੰ ਅੱਗੇ ਵਧਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਤੱਥਾਂ ਤੋਂ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਚੁੱਕਾ ਹੈ ਅਤੇ ਖਾਸ ਤੌਰ ‘ਤੇ ਇਹ ਕਿ ਬਾਜਵਾ ਨੇ ਇਮਰਾਨ ਖਾਨ ਦੇ ਹਲਫ਼ ਸਮਾਰੋਹ ਦੌਰਾਨ ਨਵਜੋਤ ਸਿੰਘ ਸਿੱਧੂ ਕੋਲ ਲਾਂਘੇ ਦੇ ਨਿਰਮਾਣ ਬਾਰੇ ਪਾਕਿਸਤਾਨ ਦੇ ਫੈਸਲੇ ਦਾ ਖੁਲਾਸਾ ਕੀਤਾ ਸੀ। ਇਸ ਬਾਰੇ ਲੰਮਾਂ ਸਮਾਂ ਪਹਿਲਾਂ ਕੀਤੇ ਜ਼ਿਕਰ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਇਮਰਾਨ ਨੇ ਤਾਂ ਉਸ ਵੇਲੇ ਅਹੁਦਾ ਵੀ ਨਹੀਂ ਸੰਭਾਲਿਆ ਸੀ, ਫਿਰ ਵੀ ਫੌਜ ਮੁਖੀ ਨੇ ਇਸ ਬਾਰੇ ਸਿੱਧੂ ਨਾਲ ਗੱਲ ਕੀਤੀ। ਇਹ ਕਿਵੇਂ ਸੰਭਵ ਹੈ ਕਿ ਲਾਂਘੇ ਦੇ ਫੈਸਲੇ ਪਿੱਛੇ ਬਾਜਵਾ ਨਹੀਂ ਸੀ।”

ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੇ ਖੁਲਾਸੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਸਿੱਧੂ ਨੂੰ ਵੀ ਅਪੀਲ ਕੀਤੀ ਕਿ ਉਹ ਇਮਰਾਨ ਖਾਨ ਸਰਕਾਰ ਨਾਲ ਪੇਸ਼ ਆਉਣ ਮੌਕੇ ਵਧੇਰੇ ਸਾਵਧਾਨੀ ਵਰਤਣ ਅਤੇ ਪਾਕਿ ਪ੍ਰਧਾਨ ਮੰਤਰੀ ਨਾਲ ਆਪਣੀ ਨਿੱਜੀ ਦੋਸਤੀ ਦਾ ਕਿਸੇ ਵੀ ਢੰਗ ਨਾਲ ਆਪਣੇ ਫੈਸਲੇ ‘ਤੇ ਪ੍ਰਭਾਵ ਨਾ ਪੈਣ ਦੇਣ ਕਿਉਂਕਿ ਇਹ ਭਾਰਤ ਦੇ ਹਿੱਤਾਂ ਲਈ ਘਾਤਕ ਸਿੱਧ ਹੋ ਸਕਦਾ ਹੈ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Most Popular

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

by Ankit
3 weeks ago
0

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ  ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 