• Latest
  • Trending
ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

8 years ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

55 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

September 15, 2018
in ਪੰਜਾਬ
ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ: ਅਕਾਲੀ ਦਲ

ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ: ਅਕਾਲੀ ਦਲ
ਚੰਡੀਗੜ, 15 ਸਤੰਬਰ:ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵਰਗਾ ਪਤਿਤ ਵਿਅਕਤੀ, ਜੋ ਕਿ ਆਪਣੇ ਕੇਸਾਂ ਦਾ ਕਤਲ ਕਰਦਾ ਹੈ, ਕੇਸ ਰੰਗਦਾ ਹੈ ਅਤੇ ਅਜਿਹੀਆਂ ਧਾਰਮਿਕ ਰੀਤਾਂ ਕਰਦਾ ਹੈ, ਜਿਹਨਾਂ ਦੀ ਸਿੱਖ ਧਰਮ ਵਿਚ ਸਖ਼ਤ ਮਨਾਹੀ ਹੈ, ਉਹ ਗੁਰਸਿੱਖ ਵਿਅਕਤੀਆਂ ਖ਼ਿਲਾਫ ਆਪਣੀ ਨਫਰਤ ਦਾ ਇਜ਼ਹਾਰ ਕਰਨ ਲਈ ਕਿਹੜੇ ਮੂੰਹ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਇਆ ਸੀ।
ਕਾਂਗਰਸੀ ਆਗੂ ਉੱਤੇ ਵਰ•ਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਉਹ ਸਿੱਖ ਧਰਮ ਬਾਰੇ ਗੱਲ ਕਰਨ ਤੋਂ ਪਹਿਲਾਂ ਸਿੱਖ ਮਰਿਆਦਾ ਦੇ ਸਿਧਾਂਤਾਂ ਦੀ ਜਾਣਕਾਰੀ ਲਵੇ ਅਤੇ ਸਾਬਤ ਸੂਰਤ ਸਿੱਖ ਬਣ ਕੇ ਵਿਖਾਏ। ਉਹਨਾਂ ਕਿਹਾ ਕਿ ਤੁਸੀਂ ਇੱਕ ਪਤਿਤ ਸਿੱਖ ਹੋ। ਤੁਸੀਂ ਇੱਕ ਸਾਬਤ ਸੂਰਤ ਸਿੱਖ ਬਣਨ ਦੀ ਥਾਂ ਆਪਣੇ ਟੀਵੀ ਸ਼ੋਅ ਨੂੰ ਵੱਧ ਅਹਿਮੀਅਤ ਦਿੰਦੇ ਹੋ। ਸਿੱਖ ਧਰਮ ਦੇ ਮੁੱਦਿਆਂ 1ੁੱੱਤੇ ਬੋਲਣ ਦਾ ਹੱਕ ਹਾਸਿਲ ਕਰਨ ਲਈ ਪਹਿਲਾਂ ਤੁਸੀਂ ਆਪਣੇ ਵਾਲ ਕੱਟਣੇ ਅਤੇ ਰੰਗਣੇ ਬੰਦ ਕਰੋ।
ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਜਦੋਂ ਤਕ ਸਿੱਧੂ ਸਿੱਖ ਕਦਰਾਂ ਕੀਮਤਾਂ ਬਾਰੇ ਬੋਲਣ ਦਾ ਢਕਵੰਜ ਨਹੀਂ ਕਰਦਾ, ਸਾਨੂੰ ਉਸ ਦੇ ਸਾਬਤ ਸੂਰਤ ਹੋਣ ਜਾਂ ਨਾ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਕਿ ਇਹ ਉਸ ਦਾ ਨਿੱਜੀ ਮਾਮਲਾ ਹੈ। ਪਰੰਤੂ ਜਦੋਂ ਉਹ ਖੁਦ ਕੇਸਾਂ ਦੀ ਪਵਿੱਤਰਤਾ ਨੂੰ ਲੈ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਹੁਕਮ ਦੀ ਅਵੱਗਿਆ ਕਰਦਾ ਹੈ ਅਤੇ ਸਿੱਖ ਧਰਮ ਵਿਚ ਵਰਜਿਤ ਰੀਤਾਂ ਅਤੇ ਕੁਰਬਾਨੀਆਂ ਵਿਚ ਯਕੀਨ ਰੱਖਦਾ ਹੈ ਤਾਂ ਉਸ ਨੂੰ ਕਿਸੇ ਵੀ ਸਿੱਖ ਮਸਲੇ ਉੱਤੇ ਬੋਲਣ ਦਾ ਕੋਈ ਹੱਕ ਨਹੀਂ ਹੈ।
ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸਿੱਧੂ  ਨੇ ਖੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਸੇ ਦਾ ਪਾਤਰ ਬਣਾਇਆ ਹੈ। ਸਿੱਧੂ ਇੱਕ ਅਜਿਹੀ ਪਾਰਟੀ ਦਾ ਨੁੰਮਾਇਦਾ ਹੈ, ਜਿਹੜੀ ਸਿੱਖਾਂ ਦੀ ਕਾਤਿਲ ਹੈ। ਇਸ ਪਾਰਟੀ ਨੇ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ ਨਾਲ ਢਾਹਿਆ ਸੀ, ਜਿਸ ਨੂੰ ਸਿੱਖ ਕਦੇ ਵੀ ਨਹੀਂ ਭੁਲਾਉਣਗੇ। ਉਹਨਾਂ ਕਿਹਾ ਕਿ ਸਿੱਧੂ ਨੇ ਸਿੱਖ ਵਿਰੋਧੀ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਣ ਵਾਲੇ ਇੱਕ ਪ੍ਰਧਾਨ ਮੰਤਰੀ ਦੇ ਹੁਕਮ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਹਮਲੇ ਜਾਂ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਕਤਲੇਆਮ ਬਾਰੇ ਕਦੇ ਕੁੱਝ ਨਹੀਂ ਬੋਲਿਆ। ਸਿੱਧੂ ਨੇ ਇੱਕ ਸਿੱਖ ਵਿਰੋਧੀ ਪਾਰਟੀ ਤੋਂ ਵਜ਼ੀਰੀ ਲੈਣ ਲਈ ਆਪਣੀ ਸਿੱਖੀ ਨੂੰ ਤਿਆਗ ਦਿੱਤਾ ਹੈ। ਉਸ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦਾ ਕੋਈ ਹੱਕ ਨਹੀਂ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 