• Latest
  • Trending
ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

10 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

11 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
17 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

April 29, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

ਸਿੱਧੂ ਨੂੰ ਜ਼ਿੰਮੇਵਾਰ ਅਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦਾ: ਸੁੰਦਰ ਸ਼ਾਮ ਅਰੋੜਾ

ਸਿੱਧੂ ਪਾਰਟੀ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਕਰਕੇ ਪਾਰਟੀ ਨੂੰ ਕਮਜ਼ੋਰ ਕਰਨ ਦਾ ਕਰ ਰਿਹੈ ਕੰਮ

ਕਿਹਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਹੋਈ ਮਜ਼ਬੂਤ

ਸਿੱਧੂ ਨੂੰ ਪਾਰਟੀ ਨੀਤੀਆਂ ਦਾ ਸਨਮਾਨ ਕਰਨ ਦੀ ਦਿੱਤੀ ਸਲਾਹ

ਚੰਡੀਗੜ੍ਹ/ਹੁਸ਼ਿਆਰਪੁਰ, 29 ਅਪ੍ਰੈਲ :ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਪਾਰਟੀ ਲੀਡਰਸ਼ਿਪ ਦੇ ਖਿਲਾਫ ਬੋਲਣਾ ਉਨ੍ਹਾਂ ਦਾ ਪਾਰਟੀ ਦੇ ਪ੍ਰਤੀ ਗੈਰ ਜ਼ਿੰਮੇਵਾਰ ਰਵੱਈਆ ਅਤੇ ਅਨੁਸ਼ਾਸਨਹੀਣਤਾ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਸਿੱਧੂ ਨੂੰ ਯਾਦ ਦਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਪੰਜਾਬ ਦੀ ਚੋਣ ਲੜ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਹਾਈਕਮਾਨ ਨੇ ਹੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚੁਣਿਆ ਹੈ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਵਿੱਚ ਪੰਜਾਬ ’ਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ। ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਮੁੱਖ ਮੰਤਰੀ ਦੀ ਅਗਵਾਈ ’ਤੇ ਸਵਾਲ ਚੁੱਕਣਾ ਸਿੱਧੇ ਤੌਰ ’ਤੇ ਪਾਰਟੀ ਲੀਡਰਸ਼ਿਪ ’ਤੇ ਉਂਗਲੀ ਚੁੱਕਣ ਦੇ ਬਰਾਬਰ ਹੈ।

ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਇਕ ਜ਼ਿੰਮੇਵਾਰ ਨੇਤਾ ਦੇ ਤੌਰ ’ਤੇ ਪਾਰਟੀ ਦੇ ਸਾਹਮਣੇ ਆਪਣੀ ਗੱਲ ਰੱਖੇ ਪਰ ਉਨ੍ਹਾਂ ਦਾ ਵਾਰ-ਵਾਰ ਸੋਸ਼ਲ ਮੀਡੀਆ ਅਤੇ ਜਨਤਕ ਤੌਰ ’ਤੇ ਮੁੱਖ ਮੰਤਰੀ ਦੇ ਖਿਲਾਫ ਬੋਲਣਾ ਪਾਰਟੀ ਨੂੰ ਕਮਜ਼ੋਰ ਕਰਦਾ ਹੈ। ਉਹਨਾਂ ਨਵਜੋਤ ਸਿੰਘ ਸਿੱਧੂ ਨੂੰ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਾਰਟੀ ਨੀਤੀਆਂ ਦਾ ਸਨਮਾਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਤੋਂ ਸ਼ਹਿਰੀ ਵੋਟਰਾਂ ਵਿੱਚ ਨਾਰਾਜ਼ਗੀ ਦੇ ਚੱਲਦੇ ਮੁੱਖ ਮੰਤਰੀ ਨੇ ਲੋਕ ਹਿੱਤ ਵਿੱਚ ਇਨ੍ਹਾਂ ਦਾ ਵਿਭਾਗ ਬਦਲ ਦਿੱਤਾ ਸੀ ਅਤੇ ਹੁਣ ਵੀ ਇਨ੍ਹਾਂ ਨੇ ਪਾਰਟੀ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਦੂਜਾ ਵਿਭਾਗ ਜੁਆਇੰਨ ਨਹੀਂ ਕੀਤਾ, ਬਲਕਿ ਸਮੇਂ-ਸਮੇਂ ’ਤੇ ਪਾਰਟੀ ਨੇਤਾਵਾਂ ਅਤੇ ਮੁੱਖ ਮੰਤਰੀ ਦੇ ਖਿਲਾਫ਼ ਬੋਲਣ ਤੋਂ ਬਾਜ ਨਹੀਂ ਆਏ।

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੂਰਾ ਮਾਣ ਸਨਮਾਣ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਵਿੱਚ ਉਨ੍ਹਾਂ ਨੂੰ ਉੱਚ ਅਹੁੱਦਾ ਦਿੱਤਾ, ਇਸ ਦੇ ਬਾਵਜੂਦ ਉਹ ਪਾਰਟੀ ਅਤੇ ਜਨਤਾ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਹਿੱਤ ਲਈ ਕੰਮ ਕੀਤਾ ਹੈ ਅਤੇ ਜਨਤਾ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਦਾ ਵੀ ਬਹੁਤ ਮਹੱਤਵ ਹੈ, ਜਿਸ ਨਾਲ ਕਦੇ ਸਮਝੌਤਾ ਨਹੀਂ ਕੀਤਾ ਜਾ ਸਕਦਾ।

———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
7 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 