• Latest
  • Trending
ਸਿੱਧੂ ਨੇ ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ ‘ਤੇ ਚੰਨੀ ਸਰਕਾਰ ਨੂੰ ਫਿਰ ਲਿਆ ਨਿਸ਼ਾਨੇ ਤੇ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 seconds ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

12 minutes ago
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

14 minutes ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

23 minutes ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

1 hour ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

2 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

4 hours ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Hindi News
English News
Monday, June 8, 2026
No Result
View All Result
43 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਨੇ ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ ‘ਤੇ ਚੰਨੀ ਸਰਕਾਰ ਨੂੰ ਫਿਰ ਲਿਆ ਨਿਸ਼ਾਨੇ ਤੇ

November 8, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਧਾਰਮਿਕ, ਪੰਜਾਬ, ਫ਼ਰੀਦਕੋਟ, ਫਿਰੋਜ਼ਪੁਰ, ਰਾਸ਼ਟਰੀ
ਸਿੱਧੂ ਨੇ ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ ‘ਤੇ ਚੰਨੀ ਸਰਕਾਰ ਨੂੰ ਫਿਰ ਲਿਆ ਨਿਸ਼ਾਨੇ ਤੇ

ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫਰੰਸ

ਨਵਜੋਤ ਸਿੱਧੂ ਨੇ ਚੰਨੀ ਸਰਕਾਰ ਖਿਲਾਫ ਫਿਰ ਖੋਲ੍ਹਿਆ ਮੋਰਚਾ

ਸੁਮੇਧ ਸੈਣੀ ਦੀ ਬਲੈਂਕਟ ਬੇਲ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਤੇ ਚੁੱਕੇ ਸਵਾਲ

ਐਸਟੀਐਫ ਦੀ ਰਿਪੋਰਟ,ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ  ਤੇ ਸਰਕਾਰ ਨੂੰ ਲਿਆ ਨਿਸ਼ਾਨੇ ਤੇ

ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਫਿਰ ਤੋਂ ਬੇਅਦਬੀ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।ਉਹਨਾਂ ਨੇ ਕਿਹਾ ਕਿ ਹਾਈਕੋਰਟ ਨੇ ਅਪ੍ਰੈਲ ਵਿੱਚ ਪੁਰਾਣੀ ਜਾਂਚ ਨੂੰ ਰੱਦ ਕਰ ਦਿੱਤਾ ਸੀ ਤੇ ਨਵੀਂ ਐਸਆਈਟੀ ਗਠਿਤ ਕਰਕੇ 6 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਨਵੀਂ ਐਸਆਈਟੀ ਮਈ ਵਿੱਚ ਬਣਾਈ ਗਈ ਸੀ। ਪਰ ,ਅੱਜ 6 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਚਾਰਜਸ਼ੀਟ ਨਹੀਂ ਪਾਈ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ 129 ਨੰਬਰ ਐਫਆਈਆਰ ਵਿੱਚ ਮੁੱਖ ਦੋਸ਼ੀ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਦਿਵਾਉਣ ਵਿੱਚ ਸ਼ਾਮਿਲ ਐਡਵੋਕੇਟ ਜਨਰਲ ਤੇ ਵੀ ਨਿਸ਼ਾਨਾ ਸਾਧਿਆ । ਉਹਨਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ  ਸੈਣੀ ਦੀ ਬਲੈਂਕੇਟ ਬੇਲ ਵਿਰੁੱਧ ਐਸਐਲਪੀ ਕਿਉਂ ਨਹੀਂ ਪਾਈ ਹੈ।  

Tags: beadbiCongressnavjotsidhuSACRILEGEsidhu
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

by Ranjit Singh
June 8, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ - ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by Jaspreet Kaur
June 8, 2026
0

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ...

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

by Jaspreet Kaur
June 8, 2026
0

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ 'ਤੇ ਕਾਰ ਵਿੱਚੋਂ ਮਿਲੀ ਲਾਸ਼ ਨਵੀ ਦਿੱਲੀ, 8 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
4 days ago
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 