• Latest
  • Trending
ਸਿੱਧੂ ਨੇ ਸਰਕਾਰੀਆ ਤੋਂ ਕਿਸਾਨਾਂ ਦੀਆਂ ਲੈਂਡ ਪੂਲਿੰਗ ਸਣੇ ਹੋਰ ਅਹਿਮ ਮੰਗਾਂ ਮੰਨਵਾਈਆਂ

ਸਿੱਧੂ ਨੇ ਸਰਕਾਰੀਆ ਤੋਂ ਕਿਸਾਨਾਂ ਦੀਆਂ ਲੈਂਡ ਪੂਲਿੰਗ ਸਣੇ ਹੋਰ ਅਹਿਮ ਮੰਗਾਂ ਮੰਨਵਾਈਆਂ

7 years ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

8 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

14 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

20 minutes ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

33 minutes ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

2 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

10 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

10 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

11 hours ago
Hindi News
English News
Sunday, November 15, 2026
No Result
View All Result
18 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਨੇ ਸਰਕਾਰੀਆ ਤੋਂ ਕਿਸਾਨਾਂ ਦੀਆਂ ਲੈਂਡ ਪੂਲਿੰਗ ਸਣੇ ਹੋਰ ਅਹਿਮ ਮੰਗਾਂ ਮੰਨਵਾਈਆਂ

November 27, 2019
in ਪੰਜਾਬ
ਸਿੱਧੂ ਨੇ ਸਰਕਾਰੀਆ ਤੋਂ ਕਿਸਾਨਾਂ ਦੀਆਂ ਲੈਂਡ ਪੂਲਿੰਗ ਸਣੇ ਹੋਰ ਅਹਿਮ ਮੰਗਾਂ ਮੰਨਵਾਈਆਂ

  • ਈਕੋ ਸਿਟੀ ਦੀ ਤਰਜ਼ ਉਤੇ ਏਅਰੋਸਿਟੀ, ਆਈ.ਟੀ. ਸਿਟੀ ਅਤੇ 88/89 ਸੈਕਟਰਾਂ ਵਿੱਚ ਪ੍ਰਾਈਮ ਲੋਕੇਸ਼ਨ ਚਾਰਜਿਜ਼ ਮੁਆਫ਼ ਕਰਨ ਦਾ ਫ਼ੈਸਲਾ
  • ਕਿਸਾਨਾਂ ਨੂੰ ਏਅਰੋਸਿਟੀ ਦੇ ਸੀ ਤੇ ਡੀ ਬਲਾਕ ਵਿੱਚ 100 ਗਜ਼ ਕਵਰਡ ਏਰੀਆ ਵਾਲੇ ਕਮਰਸ਼ੀਅਲ ਪਲਾਟ ਮਿਲਣਗੇ
  • ਲੈਂਡ ਪੂਿਗ ਪਲਾਟਾਂ ਦੇ ਪਰਿਵਾਰਕ ਤਬਾਦਲੇ ਪਿੱਛੋਂ ਨਿਰਮਾਣ ਸਮਾਂ ਲਾਭ ਦੀ ਹੱਦ ਤਿੰਨ ਤੋਂ ਪੰਜ ਸਾਲ ਕੀਤੀ ਜਾਵੇਗੀ
  • ਬੂਥਾਂ ਅਤੇ ਸਿੰਗਲ ਸਟੋਰੀ ਦੁਕਾਨਾਂ ਉਪਰ ਪਹਿਲੀ ਮੰਜ਼ਲ ਬਣਾਉਣ ਦੀ ਪ੍ਰਵਾਨਗੀ ਦੇਣ ਸਬੰਧੀ ਵਿਚਾਰ ਵਟਾਂਦਰਾ
  • ਕੈਬਨਿਟ ਮੰਤਰੀਆਂ ਨੇ ਅਧਿਕਾਰੀਆਂ ਨੂੰ ਮੁਹਾਲੀ ਸ਼ਹਿਰ ਵਿੱਚੋਂ ਲੰਘਦੇ ਗੰਦੇ ਨਾਲੇ ਦੀ ਸਫ਼ਾਈ ਕਰਵਾਉਣ ਦੇ ਦਿੱਤੇ ਨਿਰਦੇਸ਼
  • ਪਾਣੀ ਦੇ ਬਿੱਲਾਂ ਵਿੱਚ ਇਕਸਾਰਤਾ ਲਿਆਉਣ ਲਈ ਕਿਹਾ
  • ਬਕਾਇਆ ਵਸੂਲਣ ਮਗਰੋਂ ਪੰਚਮ ਸੁਸਾਇਟੀ ਵਿਚਲੇ ਫਲੈਟਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ
  • ਪਿੰਡ ਚਿੱਲਾ ਵਿੱਚ ਮਾੜੀ ਦਾ ਮਸਲਾ, ਬਰਸਾਤੀ ਪਾਣੀ ਦੀ ਨਿਕਾਸੀ ਤੇ ਹੋਰ ਮਸਲੇ ਹੱਲ ਕਰਨ ਲਈ ਕਿਹਾ
  • ਅਕਾਲ ਆਸ਼ਰਮ ਤੇ ਗਰੀਨ ਐਨਕਲੇਵ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਵਿਚਾਰਿਆ
  • ਵੱਖ ਵੱਖ ਸੈਕਟਰਾਂ ਦੀਆਂ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ਉਤੇ ਹੱਲ ਕਰਨ ਦਾ ਭਰੋਸਾ

ਐਸ.ਏ.ਐਸ. ਨਗਰ, 27 ਨਵੰਬਰ- ਮੁਹਾਲੀ ਨੇੜਲੇ ਪਿੰਡਾਂ ਦੇ ਕਿਸਾਨਾਂ ਦੀਆਂ ਲੈਂਡ ਪੂਿਗ ਸਣੇ ਹੋਰ ਅਹਿਮ ਮੰਗਾਂ ਅਤੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਤੇ ਪਿੰਡਾਂ ਦੇ ਬਸ਼ਿੰਦਿਆਂ ਦੀਆਂ ਬੁਨਿਆਦੀ ਸਹੂਲਤਾਂ ਸਬੰਧੀ ਸਮੱਸਿਆਵਾਂ ਦਾ ਹੱਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮਕਾਨ ਉਸਾਰੀ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨਾਲ ਕਰੀਬ ਢਾਈ ਘੰਟੇ ਚੱਲੀ ਮੀਟਿੰਗ ਦੌਰਾਨ ਕਰਵਾਇਆ।
ਇੱਥੇ ਫ਼ੇਜ਼-8 ਵਿੱਚ ਗਮਾਡਾ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਸ. ਸਿੱਧੂ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਸੈਂਕੜੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੇ ਮਕਾਨ ਉਸਾਰੀ ਮੰਤਰੀ ਅੱਗੇ ਮੰਗਾਂ ਰੱਖੀਆਂ, ਜਿਨਾਂ ਉਪਰ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਅਤੇ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਗਮਾਡਾ ਸ੍ਰੀ ਗਿਰੀਸ਼ ਦਿਆਲਨ, ਸੀਨੀਅਰ ਟਾੳੂਨ ਪਲਾਨਰ ਗਮਾਡਾ ਸ੍ਰੀ ਪੰਕਜ ਬਾਵਾ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਹੋਰਨਾਂ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੂੰ ਨੰਬਰਦਾਰ ਲਖਨੌਰ ਜਸਵਿੰਦਰ ਸਿੰਘ ਗਿੱਲ, ਬੂਟਾ ਸਿੰਘ ਸੋਹਾਣਾ, ਤਾਰਾ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਹਰੀ ਸਿੰਘ ਪੰਚ, ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮਿਲੇ ਵਫ਼ਦ ਨੇ ਈਕੋ ਸਿਟੀ ਦੀ ਤਰਜ਼ ਉਤੇ ਏਅਰੋਸਿਟੀ, ਆਈ.ਟੀ. ਸਿਟੀ ਅਤੇ 88-89 ਸੈਕਟਰਾਂ ਵਿੱਚ ‘ਪ੍ਰਾਈਮ ਲੋਕੇਸ਼ਨ ਚਾਰਜਿਜ਼’ ਮੁਆਫ਼ ਕਰਨ ਦੀ ਮੰਗ ਕੀਤੀ, ਜਿਸ ਉਤੇ ਦੋਵਾਂ ਮੰਤਰੀਆਂ ਨੇ ਸਹਿਮਤੀ ਪ੍ਰਗਟਾਈ। ਇਸ ਤੋਂ ਇਲਾਵਾ ਕੈਬਨਿਟ ਮੰਤਰੀਆਂ ਨੇ ਪਿੰਡ ਬਾਕਰਪੁਰ ਦੇ ਕਿਸਾਨਾਂ ਨੂੰ ਏਅਰੋਸਿਟੀ ਦੇ ਸੀ ਤੇ ਡੀ ਬਲਾਕ ਵਿੱਚ 100 ਗਜ਼ ਕਵਰਡ ਏਰੀਆ ਵਾਲੇ ਕਮਰਸ਼ੀਅਲ ਪਲਾਟ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਪਾਰਕਿੰਗ ਸਮੇਤ 121 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਦਿੱਤਾ ਜਾ ਰਿਹਾ ਸੀ, ਜਿਸ ਵਿੱਚੋਂ ਕਵਰਡ ਏਰੀਆ ਤਕਰੀਬਨ 60 ਗਜ਼ ਹੀ ਬਣਦਾ ਸੀ।
ਈਕੋ ਸਿਟੀ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਅਜੀਤ ਸਿੰਘ ਤੇ ਹੋਰਾਂ ਵੱਲੋਂ ਰੱਖੀ ਮੰਗ ਉਤੇ ਲੈਂਡ ਪੂਿਗ ਦੇ ਪਲਾਟਾਂ ਦੇ ਪਰਿਵਾਰਕ ਤਬਾਦਲੇ ਦੌਰਾਨ ਨਿਰਮਾਣ ਸਮੇਂ ਵਿੱਚ ਰਿਆਇਤ ਤਿੰਨ ਦੀ ਥਾਂ ਪੰਜ ਸਾਲ ਕਰਨ ਦਾ ਫੈਸਲਾ ਹੋਇਆ। ਸ. ਸਰਕਾਰੀਆ ਨੇ ਲੈਂਡ ਪੂਿਗ ਪਲਾਟਾਂ ਦੀ ਰਜਿਸਟਰੇਸ਼ਨ ਅਤੇ ਹੋਰ ਖਰਚਿਆਂ ’ਤੇ 3 ਫ਼ੀਸਦੀ ਫ਼ੀਸ ਨੂੰ ਵੀ ਮੁਆਫ਼ ਕਰਨ ਉਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਪਿੰਡ ਬਾਕਰਪੁਰ, ਸੋਹਾਣਾ, ਮੌਲੀ ਬੈਦਵਾਣ, ਲਖਨੌਰ ਤੇ ਚਾਚੋ ਮਾਜਰਾ ਵਿੱਚ ਸੀਵਰੇਜ ਦਾ ਪੱਧਰ ਨਵੇਂ ਸੈਕਟਰਾਂ ਮੁਤਾਬਕ ਕਰਨ ਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਪ੍ਰਾਪਰਟੀ ਡੀਲਰਾਂ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਦੇ ਵਫ਼ਦ ਨੇ ਹਰਿਆਣਾ ਦੀ ਤਰਜ਼ ਉਤੇ ਸ਼ਹਿਰ ਦੇ 3370 ਬੂਥ ਤੇ ਸਿੰਗਲ ਸਟੋਰੀ ਦੁਕਾਨਾਂ ਉਤੇ ਪਹਿਲੀ ਮੰਜ਼ਿਲ ਬਣਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ, ਜਿਸ ਲਈ ਉਨਾਂ ਬਣਦੀ ਫੀਸ ਵੀ ਸਰਕਾਰ ਨੂੰ ਦੇਣ ਲਈ ਵੀ ਸਹਿਮਤੀ ਪ੍ਰਗਟਾਈ। ਇਸ ਮੰਗ ਉਤੇ ਮਕਾਨ ਉਸਾਰੀ ਮੰਤਰੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਮੰਤਰੀਆਂ ਨੇ ਸ਼ਹਿਰ ਵਾਸੀਆਂ ਦੀ ਮੰਗ ’ਤੇ ਅਕਾਲ ਆਸ਼ਰਮ ਕਾਲੋਨੀ ਅਤੇ ਗਰੀਨ ਐਨਕਲੇਵ ਨੂੰ ਵੀ ਰੈਗੂਲਰ ਕਰਨ ਉਤੇ ਵੀ ਚਰਚਾ ਕੀਤੀ।
ਪਿੰਡ ਚਿੱਲਾ ਦੇ ਸਰਪੰਚ ਨਿਰਮਲ ਸਿੰਘ ਦੀ ਅਗਵਾਈ ਵਿੱਚ ਮਿਲੇ ਵਫ਼ਦ ਨੇ ਮਾੜੀ ਲਈ ਥਾਂ, ਸ਼ਮਸ਼ਾਨਘਾਟ ਦੀ ਸਮੱਸਿਆ ਤੇ ਸੀਵਰੇਜ ਦਰੁਸਤ ਕਰਨ ਅਤੇ ਬਰਸਾਤੀ ਪਾਣੀ ਦਾ ਨਿਕਾਸ ਦੀ ਵਿਵਸਥਾ ਕਰਨ ਲਈ ਕਿਹਾ। ਇਸ ਉਤੇ ਸ. ਸਰਕਾਰੀਆ ਨੇ ਇਹ ਮੰਗ ਤੁਰੰਤ ਪੂਰੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ। ਸ. ਸਰਕਾਰੀਆ ਤੇ ਸ. ਸਿੱਧੂ ਨੇ ਅਧਿਕਾਰੀਆਂ ਨੂੰ ਮੁਹਾਲੀ ਸ਼ਹਿਰ ਵਿੱਚੋਂ ਲੰਘਦੇ ਗੰਦੇ ਨਾਲੇ ਦੀ ਸਫ਼ਾਈ ਕਰਵਾਉਣ ਲਈ ਆਖਿਆ। ਉਨਾਂ ਪਾਣੀ ਦੇ ਬਿੱਲਾਂ ਵਿੱਚ ਇਕਸਾਰਤਾ ਲਿਆਉਣ ਲਈ ਕਿਹਾ।
ਕੈਬਨਿਟ ਮੰਤਰੀਆਂ ਨੇ ਪੰਚਮ ਸੁਸਾਇਟੀ ਵਿਚਲੇ ਫਲੈਟਾਂ ਦੇ ਬਸ਼ਿੰਦਿਆਂ ਨੂੰ ਸਾਲ 2006 ਤੋਂ ਰਹਿੰਦਾ ਸਰਕਾਰੀ ਬਕਾਇਆ ਭਰਨ ਮਗਰੋਂ ਮਾਲਕਾਨਾ ਹੱਕ ਦੇਣ ਦਾ ਵੀ ਭਰੋਸਾ ਦਿਵਾਇਆ। ਇਸ ਦੌਰਾਨ ਵੱਖ ਵੱਖ ਸੈਕਟਰਾਂ ਦੀਆਂ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ਉਤੇ ਹੱਲ ਕਰਨ ’ਤੇ ਵਿਚਾਰ ਕੀਤੀ ਗਈ। ਇਸ ਮੌਕੇ ਤਜਿੰਦਰ ਪੂਨੀਆ, ਭਗਤ ਸਿੰਘ ਨਾਮਧਾਰੀ, ਹਰਦਿਆਲ ਚੰਦ ਬਡਬਰ, ਪੰਚਮ ਸੁਸਾਇਟੀ ਦੇ ਵਿਨੀਤ ਮਲਿਕ, ਅਮਨਪ੍ਰੀਤ ਵਿਕਟਰ ਅਤੇ ਸੁੱਚਾ ਸਿੰਘ ਕਲੌੜ ਹਾਜ਼ਰ ਸਨ।

ਕੈਪਸ਼ਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਕਾਨ ਉਸਾਰੀ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੂੰ ਮਿਲਦੇ ਹੋਏ ਕਿਸਾਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 15, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਮਾਂ ਗੂੰਗਾ ਨਹੀਂ ਹੈ, ਬਸ ਸਿਰਫ਼ ਚੁੱਪ ਹੈ, ਬਸ...

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
November 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

Most Popular

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

by Navjot
4 weeks ago
0

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ     ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ 9  PPS...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 