• Latest
  • Trending
ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ: ਮਜੀਠੀਆ

ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ: ਮਜੀਠੀਆ

7 years ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

5 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

5 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

7 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

7 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

8 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

9 hours ago
Hindi News
English News
Friday, July 3, 2026
No Result
View All Result
28 °c
Chandigarh
34 ° Fri
36 ° Sat
35 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ: ਮਜੀਠੀਆ

May 17, 2019
in ਚੰਡੀਗੜ੍ਹ
ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ: ਮਜੀਠੀਆ

ਸਿੱਧੂ ਪੰਥ ਦਾ ਗੱਦਾਰ ਹੈ, ਉਹ ਸਿਰਫ ਆਪਣਾ ਫਾਇਦਾ ਵੇਖਦਾ ਹੈ: ਮਜੀਠੀਆ

ਚੰਡੀਗੜ੍ਹ/17 ਮਈ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਸੋਨੀਆ ਗਾਂਧੀ ਨੂੰ ‘ਮੁੰਨੀ’ ਅਤੇ ਰਾਹੁਲ ਗਾਂਧੀ  ਨੂੰ ‘ਪੱਪੂ’ ਕਹਿੰਦਾ ਹੁੰਦਾ ਸੀ ਅਤੇ ਹੁਣ ਆਪਣੇ ਸਿਆਸੀ ਫਾਇਦੇ ਲਈ ਉਹਨਾਂ ਦਾ ਖੁਸ਼ਾਮਦੀ ਬਣਿਆ ਹੋਇਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਮਜੀਠੀਆ ਨੂੰ ਸਭ ਤੋਂ ਬੇਈਮਾਨ ਵਿਅਕਤੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕੋਈ ਵੀ ਅਣਖ ਵਾਲਾ ਸਿੱਖ ਸੋਨੀਆ ਅਤੇ ਰਾਹੁਲ ਦੇ ਇਸ਼ਾਰਿਆਂ ਉਤੇ ਨੱਚਣਾ ਪਸੰਦ ਨਹੀਂ ਕਰੇਗਾ, ਜਿਹਨਾਂ ਨੇ ਸਿੱਖ ਧਰਮ ਦੀ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ। ਸਿੱਧੂ ਨੇ ਮੰਤਰੀ ਦਾ ਅਹੁਦਾ ਲੈਣ ਵਾਸਤੇ ਆਪਣੀ ਜ਼ਮੀਰ ਵੇਚ ਦਿੱਤੀ ਹੈ ਅਤੇ ਹੁਣ ਉਹ ਆਪਣੇ ਆਕਾਵਾਂ (ਸੋਨੀਆ ਅਤੇ ਰਾਹੁਲ) ਦੇ ਇਸ਼ਾਰੇ ਉੱਤੇ ਕੁੱਝ ਵੀ ਕਰਨ ਲਈ ਤਿਆਰ ਰਹਿੰਦਾ ਹੈ।

ਸਰਦਾਰ ਮਜੀਠੀਆ ਨੇ ਸਿੱਧੂ ਉਤੇ ਸਿੱਖਾਂ ਅਤੇ ਪੰਜਾਬ ਦੇ ਸਭ ਤੋਂ ਵੱਡੀ ਦੁਸ਼ਮਣ ਗਾਂਧੀ ਪਰਿਵਾਰ ਦੇ ਪੈਰਾਂ ਵਿਚ ਡਿੱਗਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਇਸ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ ਸੀ, ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕੀਤਾ ਸੀ ਅਤੇ ਦਿੱਲੀ ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੀ ਸਾਜ਼ਿਸ਼ ਰਚੀ ਸੀ। ਇੰਨਾ ਹੀ ਇਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵਜ਼ੀਰੀਆਂ ਨਾਲ ਨਿਵਾਜਿਆ ਸੀ।

ਉਹਨਾਂ ਕਿਹਾ ਕਿ ਕੋਈ ਵੀ ਗੈਰਤਮੰਦ ਸਿੱਖ ਗਾਂਧੀ ਪਰਿਵਾਰ ਦੀ ਚਮਚਾਗਿਰੀ ਨਹੀਂ ਕਰੇਗਾ, ਪਰ ਸਿੱਧੂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਜਨਤਕ ਤੌਰ ਤੇ ਇਹ ਗੱਲ ਕਹਿ ਚੁੱਕਿਆ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।  ਉਹਨਾਂ ਕਿਹਾ ਕਿ ਅਕਾਲੀ ਉਮੀਦਵਾਰ ਦਾ ਸਾਹਮਣਾ ਕਰਨ ਤੋਂ ਡਰਦੀ ਸਿੱਧੂ ਜੋੜੀ ਦੇ ਹੱਥ-ਪੈਰ ਠੰਡੇ ਪੈ ਗਏ।  ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਬਠਿੰਡਾ ਲਈ ਕੁੱਝ ਵੀ ਨਹੀਂ ਕੀਤਾ ਹੈ। ਉਹ ਕੋਈ ਇੱਕ ਪ੍ਰਾਜੈਕਟ ਗਿਣਾਵੇ, ਜਿਹੜਾ ਉਹ ਬਠਿੰਡਾ ਵਿਚ ਲੈ ਕੇ ਆਇਆ ਹੈ। ਫਿਰ ਉਹ ਕਿਹੜੇ ਮੂੰਹ ਨਾਲ ਬਠਿੰਡਾ ਵਾਸੀਆਂ ਤੋਂ ਵੋਟਾਂ ਮੰਗ ਰਿਹਾ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਧੂ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਤੋਂ ਲਾਂਭੇ ਰੱਖਿਆ ਗਿਆ ਸੀ ਅਤੇ ਉਹ ਬਠਿੰਡਾ ਵਿਚ ਵੀ ਸਿਰਫ ਗਾਂਧੀ ਪਰਿਵਾਰ ਦੀ ਖੁਸ਼ਾਮਦ ਕਰਨ ਵਾਸਤੇ ਆਇਆ ਸੀ।  ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਪੰਜਾਬ ਵਿਚ ਖੂੰਜੇ ਲਾ ਰੱਖਿਆ ਹੈ।ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਸਿੱਧੂ ਨੂੰ ਕਿਸੇ ਇੱਕ ਹਲਕੇ ਅੰਦਰ ਵੀ ਚੋਣ ਪ੍ਰਚਾਰ ਲਈ ਸੱਦਿਆ ਗਿਆ, ਕਿਉਂਕਿ ਕਾਂਗਰਸੀ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੋਈ ਵੀ ਸਮਝਦਾਰ ਵੋਟਰ ਸਿੱਧੂ ਨੂੰ ਗੰਭੀਰਤਾ ਨਾਲ ਲਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

by Ranjit Singh
4 weeks ago
0

International: ਪਾਕਿਸਤਾਨ 'ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 