ਸਿੱਧੂ ਮੂਸੇਵਾਲਾ ਕਤਲਕਾਂਡ;ਮਾਨਸਾ ਅਦਾਲਤ ਨੇ ਨਸੀਬ ਖ਼ਾਨ ਅਤੇ ਦੋ ਹੋਰ ਭੇਜਿਆ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਫੜ੍ਹੇ ਗਏ ਗੈਂਗਸਟਰਾਂਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਮਾਨਸਾ ਦੀ ਅਦਾਲਤ ਨੇ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।