• Latest
  • Trending
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਜਾਂਚ ਅਧਿਕਾਰੀ (ਆਈਓ) ਦਾ ਹੋਇਆ ਤਬਾਦਲਾ

4 years ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

23 minutes ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

50 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

2 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

12 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

Hindi News
English News
Wednesday, October 28, 2026
No Result
View All Result
22 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਜਾਂਚ ਅਧਿਕਾਰੀ (ਆਈਓ) ਦਾ ਹੋਇਆ ਤਬਾਦਲਾ

August 31, 2022
in ADMINISTRATION, CRIME, ਅਜੀਤਗੜ੍ਹ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਰਾਸ਼ਟਰੀ, ਰਾਜਸਥਾਨ
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਜਾਂਚ ਅਧਿਕਾਰੀ (ਆਈਓ) ਦਾ ਹੋਇਆ ਤਬਾਦਲਾ

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਜਾਂਚ ਅਧਿਕਾਰੀ (ਆਈਓ) ਦਾ ਹੋਇਆ ਤਬਾਦਲਾ

ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਸੀ ਧਮਕੀਆਂ!

ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਜਿਕਰਯੋਗ ਇਹ ਵੀ ਹੈ ਕਿ ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸਐਚਓ ਹਨ ਅਤੇ  ਇਸ ਥਾਣੇ ਦੀ ਹਦੂਦ ਅੰਦਰ ਮੂਸੇਵਾਲਾ ਦਾ ਕਤਲ ਹੋਣ ਕਾਰਨ ਉਹ ਬਤੌਰ ਜਾਂਚ ਅਧਿਕਾਰੀ ਇਸ ਕੇਸ ਨੂੰ ਦੇਖ ਰਹੇ ਸਨ ।

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਗੈਂਗਸਟਰ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ਤੇ ਸ਼ਰੇਆਮ ਪੁਲੀਸ ਅਤੇ ਸਰਕਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੁਲੀਸ ਨੂੰ ਉਸ ਜਾਂਚ ਅਧਿਕਾਰੀਆਂ ਦੇ ਨਾਲ ਨਾਲ ਥਾਣੇ ਦੀ ਸੁਰੱਖਿਆ ਵੀ ਵਧਾਉਣੀ ਪਈ। ਅੰਗਰੇਜ਼ ਸਿੰਘ ਨੂੰ ਹੁਣ ਬੁਢਲਾਡਾ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ।  ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਜਿਸ ਦੀ ਅਗਵਾਈ ਆਈਜੀ ਜਸਕਰਨ ਸਿੰਘ ਕਰ ਰਹੇ ਹਨ। ਟੀਮ ਵਿੱਚ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ ਡੀਐਸਪੀ ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਅਗਵਾਈ ‘ਚ ਪੰਜਾਬ ਪੁਲਸ ਨੇ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਹ ਗੋਲਡੀ ਹੀ ਸੀ ਜਿਸ ਨੇ ਮੂਸੇਵਾਲਾ ਨੂੰ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਗੋਲਡੀ ਦੀ ਸਾਜ਼ਿਸ਼ ਰਚਣ ਵਿਚ ਮਦਦ ਕੀਤੀ, ਸ਼ੂਟਰ ਮੁਹੱਈਆ ਕਰਵਾਏ ਸਨ। ਇਨ੍ਹਾਂ ਤੋਂ ਇਲਾਵਾ ਵਿਦੇਸ਼ ਭੱਜ ਗਏ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਲਾਰੈਂਸ ਦੇ ਭਰਾ ਅਨਮੋਲ ਦਾ ਟਿਕਾਣਾ ਵੀ ਕੀਨੀਆ ਤੋਂ ਪਤਾ ਲੱਗਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
October 28, 2026
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

by Ankit
3 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ ਪੁਲਿਸ ਟੀਮਾਂ ਨੇ 170 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 