ਸਿੱਧੂ ਮੂਸੇਵਾਲਾ ਕਤਲਕਾਂਡ
ਪ੍ਰਿਆਵਰਤ ਫੌਜੀ ਸਮੇਤ ਚਾਰ ਸ਼ੂਟਰਾਂ ਦੀ ਮਾਨਸਾ ਕੋਰਟ ਵਿੱਚ ਹੋਈ ਪੇਸ਼ੀ;ਅਦਾਲਤ ਨੇ ਮੁੜ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਵੱਲੋਂ ਫੜੇ ਗਏ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ,ਕੇਸ਼ਵ,ਕਸ਼ਿਸ਼ ਅਤੇ ਦੀਪਕ ਦੀ ਅੱਜ ਮਾਨਸਾ ਕੋਰਟ ਵਿੱਚ ਪੇਸ਼ੀ ਹੋਈ ਹੈ। ਜਿੱਥੇ ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਦਾ ਪੁਲਿਸ ਰਿਮਾਂਡ 17 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।